ਡੇਰਾ ਸੱਚਾ ਸੌਦਾ ਨੇ ਇੱਕ ਹੋਰ ਮਾਨਵਤਾ ਭਲਾਈ ਕਾਰਜ ਦੀ ਕੀਤੀ ਸ਼ੁਰੂਆਤ
ਬੱਚਿਆਂ ਨੂੰ ਮਨੁੱਖਤਾ ਦੀ ਸੇਵਾ ਦੇ ਰਾਹ 'ਤੇ ਤੋਰਨ ਦੀ ਪਹਿਲ | Welfare Work
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ’ਚ ਡੇਰਾ ਸੱਚਾ ਸੌਦਾ ਵੱਲੋਂ ਸੈਂਕੜੇ ਮਾਨਵਤਾ ਭਲਾਈ ਕਾਰਜ (Welfare Work) ਕੀਤੇ ਜਾ ਰਹੇ ਹਨ। ਅੱਜ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ...
ਪੰਜਾਬ, ਹਰਿਆਣਾ ਤੇ ਰਾਜਸਥਾਨ ‘ਚ ਮੀਂਹ ਨਾਲ ਬਦਲਿਆ ਮੌਸਮ, ਤਾਪਮਾਨ ਡਿੱਗਿਆ
ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ
ਸਰਸਾ (ਰਵਿੰਦਰ ਸ਼ਰਮਾ) । ਮਈ ਮਹੀਨੇ ਦੀ ਪਿੰਡਾ ਲੂਹ ਦੇਣ ਵਾਲੀ ਗਰਮੀ ਤੋਂ ਜਿੱਥੇ ਲੋਕ ਪ੍ਰੇਸ਼ਾਨ ਰਹਿੰਦੇ ਸਨ, ਉੱਥੇ ਹੀ ਮਈ ਦੀ ਸ਼ੁਰੂਆਤ ਵਿੱਚ ਹੀ ਮੀਂਹ ਪੈਣ ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿ...
ਸਰਸਾ ’ਚ ਤੇਜ਼ ਹਨ੍ਹੇਰੀ ਨਾਲ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ
(ਸੱਚ ਕਹੂੰ ਨਿਊਜ਼) ਸਰਸਾ। ਗਰਮ ਲੋਅ ਤੇ ਅੱਤ ਦੀ ਪੈ ਰਹੀ ਗਰਮੀ ਦੌਰਾਨ ਮੰਗਲਵਾਰ ਸ਼ਾਮ ਨੂੰ ਅਚਾਨਕ ਆਈ ਹਨ੍ਹੇਰੀ ਤੋਂ ਬਾਅਦ ਮੀਂ ਪੈ ਗਿਆ ਜਿਸ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਜਿੱਥੇ ਪੂਰਾ ਉੱਤਰ ਭਾਰਤ ਅੱਗ ਦੀ ਸੇਕ ਝੱਲਣ ਲਈ ਮਜਬੂਰ ਹੈ, (Storm In Sirsa) ਉੱਥੇ ਹੀ ਮੰਗਲਵਾਰ ਸ਼ਾਮ ਨੂੰ ...
ਸਰਸਾ ’ਚ ਫੁੱਟਿਆ ਕੋਰੋਨਾ ਬੰਬ, ਚੌਕਸ ਰਹਿਣ ਦੀ ਲੋੜ
ਸਰਸਾ (ਸੁਨੀਲ ਵਰਮਾ)। ਸਰਸਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਵੱਡੀ ਗਿਣਤੀ ਵਿੱਚ ਮਾਮਲਾ ਸਾਹਮਣੇ ਆਏ ਹਨ। ਕੋਰੋਨਾ ਬੁਲੇਟਿਨ (Corona in Sirsa) ਵਿੱਚ ਸਾਹਮਣੇ ਆਇਆ ਹੈ ਕਿ ਕੋਰੋਨਾ ਦੇ ਨਵੇਂ 16 ਮਰੀਜ ਪਾਜ਼ਿਟਿਵ ਪਾਏ ਗਏ ਹਨ। ਹੁਣ ਸਰਸਾ ਜ਼ਿਲ੍ਹੇ ਵਿੱਚ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 31 ਹੋ ਗਈ ਹੈ।
ਦੱਸ ਦਈ...
Sirsa : ਜਨ ਕਲਿਆਣ ਪਰਮਾਰਥੀ ਕੈਂਪ 25 ਮਾਰਚ ਨੂੰ
ਸਰਸਾ (ਸੱਚ ਕਹੂੰ ਨਿਊਜ਼)। ਐੱਮ.ਐੱਸ.ਜੀ.ਭੰਡਾਰੇ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਮੌਕੇ 'ਤੇ ਜਨਕਲਿਆਣ ਪਰਮਾਰਥੀ ਕੈਂਪ (Jan Kalyan Parmarthi Camp) 25 ਮਾਰਚ 2023 ਦਿਨ ਸ਼ਨਿੱਚਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿਖੇ ਲਗਾਇਆ ਜਾਵੇਗਾ। ਨੋਟ: ਸਾਰੀਆਂ ...
ਲੋੜਵੰਦਾਂ ਲਈ ਖ਼ੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਖੁਸ਼ੀ ਦੇ ਮੌਕੇ ’ਤੇ ਮਨੁੱਖਤਾ ਦੀ ਸੇਵਾ (Humanity) ਕਰਨ ਨੂੰ ਆਪਣਾ ਪਹਿਲਾ ਫ਼ਰਜ਼ ਸਮਝਦੇ ਹਨ। ਇਸੇ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ’ਚ ਨਿੱਤ ਨਵੀਆਂ...
15th Letter of Saint Dr. MSG : ਰੂਹਾਨੀ ਸਥਾਪਨਾ ਦਿਵਸ ’ਤੇ ਪੂਜਨੀਕ ਗੁਰੂ ਜੀ ਦੀ ਆਈ ਚਿੱਠੀ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਰੂਹਾਨੀ ਸਥਾਪਨਾ ਦਿਵਸ ’ਤੇ 15ਵੀਂ ਰੂਹਾਨੀ ਚਿੱਠੀ ਭੇਜੀ ਹੈ।
ਸਾਡੇ ਪਿਆਰੇ ਬੱਚਿਓ, ਟਰੱਸਟ ਪ੍ਰਬੰਧਕ ਸੇਵਾਦਾਰੋ ਤੇ ਸੇਵਾਦਾਰੋ। ਤੁਹਾਨੂੰ ਸਭ ਨੂੰ 75ਵੇਂ ਸਥਾਪਨਾ ਦਿਵਸ ਤੇ 16ਵੇਂ ‘ਜਾਮ ਏ ਇੰਸਾਂ ਗੁਰੂ ਕਾ ਦਿਵਸ’ ਦੀ ਬਹੁਤ-2 ਵਧਾਈ ਤੇ ਬਹੁਤ...
ਜਨ ਕਲਿਆਣ ਪਰਮਾਰਥੀ ਕੈਂਪ ’ਚ 1055 ਮਰੀਜਾਂ ਦੀ ਹੋਈ ਜਾਂਚ
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ ਦਿੱਤੀਆਂ ਸੇਵਾਵਾਂ | Jan Kalyan Parmarthi camp
ਸਰਸਾ (ਸੁਨੀਲ ਵਰਮਾ/ਸੱਚ ਕਹੂੰ ਨਿਊਜ਼) । ਪਵਿੱਤਰ ਸਤਿਸੰਗ ਭੰਡਾਰੇ ਮੌਕੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਜਨ ਕਲਿਆਣ ਪਰਮਾਰਥੀ ਕੈਂਪ (Jan Kalyan Parmarthi camp) ਲਾਇਆ ਗਿ...
CBSE Results : 10ਵੀਂ ਅਤੇ 12ਵੀਂ ਦੇ ਸਾਲਾਨਾ ਨਤੀਜਿਆਂ ’ਚ ਸ਼ਾਹ ਸਤਿਨਾਮ ਜੀ ਵਿੱਦਿਅਕ ਅਦਾਰੇ ਛਾਏ
100 ਫੀਸਦੀ ਰਿਹਾ ਦੋਵਾਂ ਸਕੂਲਾਂ ਦਾ ਨਤੀਜਾ, ਪੂਜਨੀਕ ਗੁਰੂ ਜੀ ਨੂੰ ਦਿੱਤਾ ਸਫ਼ਲਤਾ ਦਾ ਸਿਹਰਾ | CBSE Results
58 ਵਿਦਿਆਰਥੀਆਂ ਨੇ 12ਵੀਂ ’ਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 10ਵੀ ’ਚ 105 ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ
ਸਰਸਾ (ਸੱਚ ਕਹੂੰ ਨਿਊਜ਼)। ਸੈਂਟਰਲ ਬੋਰਡ ਆਫ ਸੈਕੰਡਰੀ ਐਜ...
World Liver Day : ਸਾਨੂੰ ਆਪਣੇ ਲੀਵਰ ਦੀ ਚੰਗੀ ਤਰ੍ਹਾਂ ਦੇਖਭਾਲ ਕਰਨੀ ਚਾਹੀਦੀ ਹੈ: ‘ਰੂਹ ਦੀ’ ਹਨੀਪ੍ਰੀਤ ਇੰਸਾਂ
(ਸੱਚ ਕਹੂੰ ਨਿਊਜ਼) ਸਰਸਾ। ਹਰ ਸਾਲ 19 ਅਪ੍ਰੈਲ ਨੂੰ 'ਵਰਲਡ ਲੀਵਰ ਡੇ ' (World Liver Day) ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਲੀਵਰ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਦਿਮਾਗ ਤੋਂ ਬਾਅਦ ਲੀਵਰ ਸਰੀਰ ਦਾ ਦੂਜਾ ਸਭ ਤੋਂ ਵੱਡਾ ਅਤੇ ਸਭ ਤੋਂ ਮਹੱਤਵਪੂਰਨ ਅੰਗ ਹੈ। ਇਹ ਇਮਿਊਨ ...