ਲੋੜਵੰਦਾਂ ਲਈ ਖ਼ੂਨਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ਼
ਸਰਸਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਖੁਸ਼ੀ ਦੇ ਮੌਕੇ ’ਤੇ ਮਨੁੱਖਤਾ ਦੀ ਸੇਵਾ (Humanity) ਕਰਨ ਨੂੰ ਆਪਣਾ ਪਹਿਲਾ ਫ਼ਰਜ਼ ਸਮਝਦੇ ਹਨ। ਇਸੇ ਤਹਿਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ’ਚ ਨਿੱਤ ਨਵੀਆਂ...
ਸੱਚਖੰਡਵਾਸੀ ਰਾਂਝਾ ਰਾਮ ਇੰਸਾਂ ਨੂੰ ਨਾਮ-ਚਰਚਾ ਕਰਕੇ ਦਿੱਤੀ ਭਾਵਭਿੰਨੀ ਸ਼ਰਧਾਂਜਲੀ
ਐਲਨਾਬਾਦ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਅਣਥੱਕ ਸੇਵਾਦਾਰ ਅਤੇ ਜੀਐੱਸਐੱਮ ਰਾਂਝਾ ਇੰਸਾਂ (Ranjha Ram Insan) ਨਮਿੱਤ ਸ਼ਰਧਾਂਜਲੀ ਨਾਮ-ਚਰਚਾ ਵੀਰਵਾਰ ਨੂੰ ਬਲਾਕ ਐਲਨਾਬਾਦ ਦੇ ਪਿੰਡ ਮੱਲੇਕਾਂ ’ਚ ਹੋਈ। ਨਾਮ-ਚਰਚਾ ’ਚ ਡੇਰਾ ਸੱਚਾ ਸੌਦਾ ਦੀ ਪ੍ਰਬੰਧਨ ਸਮਿਤੀ ਤੋਂ ਇਲਾਵਾ ਵੱਡੀ ਗਿਣਤੀ ’ਚ ਸਾਧ-ਸੰਗਤ,...
‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਵਿਸ਼ਵ ਧਰਤੀ ਦਿਵਸ ‘ਤੇ ਸਮਾਜ ਨੂੰ ਦਿੱਤਾ ਜਾਗਰੂਕਤਾ ਦਾ ਸੰਦੇਸ਼
(ਸੱਚ ਕਹੂੰ ਨਿਊਜ਼) ਸਰਸਾ। ਹਰ ਸਾਲ 22 ਅਪ੍ਰੈਲ ਖਾਸ ਹੁੰਦਾ ਹੈ ਕਿਉਂਕਿ ਵਿਸ਼ਵ ਧਰਤੀ ਦਿਵਸ (World Earth Day ) ਮਨਾਇਆ ਜਾਂਦਾ ਹੈ। ਧਰਤੀ ਦਿਵਸ ਕੁਦਰਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਸਮੇਂ ਦੇ ਨਾਲ - ਨਵੀਆਂ ਚੁਣੌਤੀਆਂ ਦੇ ਵਿਚਕਾਰ ਕੁਦਰਤ ਅਤੇ ਧਰਤੀ ਨੂੰ ਬਚਾਉਣ ਦੀ ਲੋੜ ਹ...
ਰੂਹਾਨੀ ਸਥਾਪਨਾ ਦਿਵਸ ’ਤੇ ਹਨੀਪ੍ਰੀਤ ਇੰਸਾਂ ਨੇ ਦਿੱਤੀ ਵਧਾਈ
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insan) ਨੇ ਇੰਸਟਾਗ੍ਰਾਮ ’ਤੇ ਨਵੀਂ ਰੀਲ੍ਹ ਅਪਲੋਡ ਕੀਤੀ ਹੈ। ਰੀਲ ’ਚ ਦੀਦੀ ਨੇ ਰੂਹਾਨੀ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਹੈ। ਰੀਲ ਦੇਖਣ ਲਈ ਕਲਿੱਕ ਕਰੋ।
29 ਅਪਰੈਲ 1948 ਨੂੰ ਪੂਜ...
ਸਰਸਾ ’ਚ ਤੇਜ਼ ਹਨ੍ਹੇਰੀ ਨਾਲ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ
(ਸੱਚ ਕਹੂੰ ਨਿਊਜ਼) ਸਰਸਾ। ਗਰਮ ਲੋਅ ਤੇ ਅੱਤ ਦੀ ਪੈ ਰਹੀ ਗਰਮੀ ਦੌਰਾਨ ਮੰਗਲਵਾਰ ਸ਼ਾਮ ਨੂੰ ਅਚਾਨਕ ਆਈ ਹਨ੍ਹੇਰੀ ਤੋਂ ਬਾਅਦ ਮੀਂ ਪੈ ਗਿਆ ਜਿਸ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਜਿੱਥੇ ਪੂਰਾ ਉੱਤਰ ਭਾਰਤ ਅੱਗ ਦੀ ਸੇਕ ਝੱਲਣ ਲਈ ਮਜਬੂਰ ਹੈ, (Storm In Sirsa) ਉੱਥੇ ਹੀ ਮੰਗਲਵਾਰ ਸ਼ਾਮ ਨੂੰ ...
ਡੇਰਾ ਸੱਚਾ ਸੌਦਾ ਨੇ ਇੱਕ ਹੋਰ ਮਾਨਵਤਾ ਭਲਾਈ ਕਾਰਜ ਦੀ ਕੀਤੀ ਸ਼ੁਰੂਆਤ
ਬੱਚਿਆਂ ਨੂੰ ਮਨੁੱਖਤਾ ਦੀ ਸੇਵਾ ਦੇ ਰਾਹ 'ਤੇ ਤੋਰਨ ਦੀ ਪਹਿਲ | Welfare Work
ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਰਹਿਨੁਮਾਈ ’ਚ ਡੇਰਾ ਸੱਚਾ ਸੌਦਾ ਵੱਲੋਂ ਸੈਂਕੜੇ ਮਾਨਵਤਾ ਭਲਾਈ ਕਾਰਜ (Welfare Work) ਕੀਤੇ ਜਾ ਰਹੇ ਹਨ। ਅੱਜ ਸ਼ਨਿੱਚਰਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ...
ਸਰਸਾ ’ਚ ਭਾਰੀ ਮੀਂਹ, ਗਰਮੀ ਤੋਂ ਮਿਲੀ ਰਾਹਤ
ਸਰਸਾ। ਹਰਿਆਣਾ ਦੇ ਕਈ ਜ਼ਿਲ੍ਹਿਆਂ ਸਮੇਤ ਸਰਸਾ ’ਚ ਭਾਰੀ ਮੀਂਹ (Heavy Rain) ਪੈ ਰਿਹਾ ਹੈ। ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਇੱਕ ਵਾਰ ਫਿਰ ਘੱਗਰ ’ਚ ਪਾਣੀ ਵੱਧਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। (Heavy Rain) ਹਾਲਾਂਕਿ ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ...
Sirsa News : ਅਫ਼ੀਮ ਤਸਕਰਾਂ ’ਤੇ ਸੀਆਈਏ ਡੱਬਵਾਲੀ ਪੁਲਿਸ ਦੀ ਕਾਰਵਾਈ
ਸਰਸਾ (ਸੁਨੀਲ ਵਰਮਾ)। ਜ਼ਿਲ੍ਹੇ ਭਰ (Sirsa News) ’ਚ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹੇ ਦੀ ਸੀਆਈਏ ਡੱਬਵਾਲੀ ਪੁਲਿਸ ਨੇ ਗਸ਼ਤ ਦੌਰਾਨ ਅਹਿਮ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਕਰੀਬ ਢਾਈ ਕਿੱਲੋ 160 ਗ੍ਰਾਮ ਅਫੀਮ ਬਰਾਮਦ ਕੀਤੀ ਹੈ ਅਤੇ...
CBSE Results : 10ਵੀਂ ਅਤੇ 12ਵੀਂ ਦੇ ਸਾਲਾਨਾ ਨਤੀਜਿਆਂ ’ਚ ਸ਼ਾਹ ਸਤਿਨਾਮ ਜੀ ਵਿੱਦਿਅਕ ਅਦਾਰੇ ਛਾਏ
100 ਫੀਸਦੀ ਰਿਹਾ ਦੋਵਾਂ ਸਕੂਲਾਂ ਦਾ ਨਤੀਜਾ, ਪੂਜਨੀਕ ਗੁਰੂ ਜੀ ਨੂੰ ਦਿੱਤਾ ਸਫ਼ਲਤਾ ਦਾ ਸਿਹਰਾ | CBSE Results
58 ਵਿਦਿਆਰਥੀਆਂ ਨੇ 12ਵੀਂ ’ਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 10ਵੀ ’ਚ 105 ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ
ਸਰਸਾ (ਸੱਚ ਕਹੂੰ ਨਿਊਜ਼)। ਸੈਂਟਰਲ ਬੋਰਡ ਆਫ ਸੈਕੰਡਰੀ ਐਜ...
Sirsa : ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ ਦੇ ਜਨਸੰਚਾਰ ਵਿਭਾਗ ਦੇ ਵਿਦਿਆਰਥੀ ਨੇ ਮਾਰੀ ਬਾਜੀ
(ਸਰਸਾ) ਸਰਸਾ। ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ ਦੇ ਵਿਦਿਆਰਥੀ ਨੇ ਬੀਏ ਜੇਐੱਮਸੀ ਪਹਿਲੇ ਸਾਲ ’ਚ ਚੌਧਰੀ ਦੇਵੀਲਾਲ ਯੂਨੀਵਰਸਿਟੀ ਦੀ ਸੂਚੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਕਾਲਜ ਦੇ ਪਿ੍ਰੰਸੀਪਲ ਡਾ. ਦਿਲਾਵਰ ਸਿੰਘ ਇੰਸਾਂ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਉਸ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਵਿਦਿਆਰ...