Sirsa

Crime News : ਲੱਖਾਂ ਰੁਪਏ ਦਾ ਚੂਰਾ ਪੋਸਤ ਬਰਾਮਦ, ਔਰਤ ਸਮੇਤ ਦੋ ਤਸਕਰ ਗ੍ਰਿਫ਼ਤਾਰ

ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਕਾਰ ਵਿੱਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲੱਖਾਂ ਰੁਪਏ ਦਾ ਚੂਰਾ ਪੋਸਤ ਬਰਾਮਦ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਮਹਿਲਾ ਤਸਕਰ ਵੀ ਸ਼ਾਮਲ ਹੈ
ਸੂਬੇ  ਖਾਸ ਖਬਰ  ਹਰਿਆਣਾ 

Sirsa: ਹਰਿਆਣਾ 'ਚ ਲੱਗੇ ਕੂੜੇ ਦੇ ਢੇਰਾਂ ਦੀ ਬਦਬੂ ਹਾਈਕੋਰਟ ਪਹੁੰਚੀ, ਵਿਧਾਇਕ ਸੇਤੀਆ ਦੀ ਪਟੀਸ਼ਨ 'ਤੇ ਸੁਣਵਾਈ ਨੂੰ ਮਨਜ਼ੂਰੀ

ਪਟੀਸ਼ਨਰ ਵਿਧਾਇਕ ਗੋਕੁਲ ਸੇਤੀਆ ਨੇ ਆਪਣੀ ਪਟੀਸ਼ਨ ਵਿੱਚ ਸਰਸਾ ਸਮੇਤ ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਵਿਆਪਕ ਕੂੜੇ ਦੇ ਢੇਰਾਂ ਅਤੇ ਮਾੜੀ ਸਫਾਈ ਸਥਿਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਇਹ ਜਨਤਕ ਜੀਵਨ ਅਤੇ ਜਨਤਕ ਸਿਹਤ ਲਈ ਗੰਭੀਰ ਖ਼ਤਰਾ ਹੈ। ਪਟੀਸ਼ਨ ਵਿੱਚ ਸਫਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਦੀ ਵੀ ਅਪੀਲ ਕੀਤੀ ਗਈ ਹੈ।
ਖਾਸ ਖਬਰ  ਹਰਿਆਣਾ 

Sirsa: ਜਦੋਂ ਸਤਿਗੁਰੂ ਜੀ ਟੀਪ ’ਤੇ ਤਰਾਈ ਕਰਨ ਲੱਗੇ

Sirsa: ਇੱਕ ਵਾਰ ਡੇਰੇ ’ਚ ਕੰਧ ਨੂੰ ਟੀਪ ਕਰਨ ਦਾ ਕੰਮ ਚੱਲ ਰਿਹਾ ਸੀ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਵੀ ਉਸ ਕੰਧ ਕੋਲ ਆ ਗਏ ਤੇ ਆਪਣੇ ਪਵਿੱਤਰ ਕਰ-ਕਮਲਾਂ ਨਾਲ ਖੁਦ ਪਾਣੀ ਦੀ ਭਰੀ ਹੋਈ ਬਾਲਟੀ ਤੇ ਇੱਕ ਡੱਬਾ ਲੈ ਕੇ ਕੰਧ ਦੀ ਤਰਾਈ ਕਰਨ ਲੱਗ ਗਏ। ਜਦੋਂ ਸੇਵਾਦਾਰਾਂ ਨੇ ਪੂਜਨੀਕ ਪਰਮ […]
Breaking News  ਰੂਹਾਨੀਅਤ  ਖਾਸ ਖਬਰ  ਪ੍ਰੇਰਨਾ  ਹਰਿਆਣਾ 

ਬਿਹਾਰ ਤੋਂ ਆਏ ਡੇਰਾ ਸ਼ਰਧਾਲੂ ਨੇ ਕੀਤਾ ਵੱਡਾ ਖੁਲਾਸਾ, ਸੋਸ਼ਲ ਮੀਡੀਆ ’ਤੇ ਹੋ ਰਿਹੈ ਖੂਬ ਵਾਇਲਰ

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਕਰੋੜਾਂ ਸ਼ਰਧਾਲੂਆਂ ਨੂੰ ਜਿਸ ਪਵਿੱਤਰ ਦਿਵਸ ਦੀ ਬੇਸਬਰੀ ਨਾਲ ਉਡੀਕ ਰਹਿੰਦੀ ਹੈ ਉਹ ਦਿਨ ਆ ਗਿਆ, ਭਾਵ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ 132ਵਾਂ ਪਵਿੱਤਰ ਅਵਤਾਰ ਦਿਵਸ। ਡੇਰਾ ਸੱਚਾ ਸੌਦਾ ਦਾ ਜਰ੍ਹਾ-ਜਰ੍ਹਾ ਜਗਮਗਾਉਂਦੇ ਹੋਏ ਅਦਭੁਤ ਨਜ਼ਾਰਾ ਪੇਸ਼ ਕਰ ਰਿਹਾ ਹੈ। […]
ਦੇਸ਼  Breaking News  ਰੂਹਾਨੀਅਤ  ਮਾਨਵਤਾ ਭਲਾਈਕਾਰਜ  ਖਾਸ ਖਬਰ 

ਪੀਐਮੀ ਮੋਦੀ ਦੇ ਸਰਸਾ ਆਉਣ ਦੇ ਮੱਦੇਨਜ਼ਰ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ

ਵੀਵੀਆਈਪੀ ਮੂਵਮੈਂਟ ਦੇ ਮੱਦੇਨਜ਼ਰ ਡਰੋਨ (ਯੂਏਵੀ) ਦੀ ਉਡਾਣ ‘ਤੇ ਪਾਬੰਦੀ ਸਰਸਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) 19 ਨਵੰਬਰ ਨੂੰ ਸਰਸਾ ਪਹੁੰਚਣਗੇ। ਜਿਸ ਦੇ ਲਈ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਨੂੰ ਵੀ.ਵੀ.ਆਈ.ਪੀ ਮੂਵਮੈਂਟ ਦੇ ਮੱਦੇਨਜ਼ਰ ਅਪਰਾਧਿਕਾ ਪ੍ਰਕਿਰਿਆ ਸੰਹਿਤਾ 1973 ਦੀ ਧਾਰਾ 144 ਅਤੇ ਡਰੋਨ ਨਿਯਮ 2021 ਦੇ […]
ਦੇਸ਼  Breaking News  ਸੂਬੇ  ਖਾਸ ਖਬਰ  ਹਰਿਆਣਾ  ਰਾਜਸਥਾਨ 

ਸਰਸਾ ’ਚ ਭਾਰੀ ਮੀਂਹ, ਗਰਮੀ ਤੋਂ ਮਿਲੀ ਰਾਹਤ

ਸਰਸਾ। ਹਰਿਆਣਾ ਦੇ ਕਈ ਜ਼ਿਲ੍ਹਿਆਂ ਸਮੇਤ ਸਰਸਾ ’ਚ ਭਾਰੀ ਮੀਂਹ (Heavy Rain) ਪੈ ਰਿਹਾ ਹੈ।  ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉੱਥੇ ਇੱਕ ਵਾਰ ਫਿਰ ਘੱਗਰ ’ਚ ਪਾਣੀ ਵੱਧਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। (Heavy Rain) ਹਾਲਾਂਕਿ ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਲੋਕ ਪ੍ਰੇਸ਼ਾਨ ਸਨ […]
ਦੇਸ਼  Breaking News  ਸੂਬੇ  ਖਾਸ ਖਬਰ  ਹਰਿਆਣਾ 

ਡੇਰਾ ਸੱਚਾ ਸੌਦਾ ਨੇ ਟਵੀਟ ਕਰਕੇ ਦਿੱਤੀ ਵੱਡੀ ਜਾਣਕਾਰੀ, ਹੁਣੇ ਵੇਖੋ

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਨੇ ਟਵੀਟ ਕਰਕੇ ਸਾਧ-ਸੰਗਤ ਨੂੰ ਵੱਡੀ ਜਾਣਕਾਰੀ ਦਿੱਤੀ ਹੈ। ਟਵੀਟ ’ਚ ਲਿਖਿਆ ਹੈ, ‘ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਇਸ ਸੰਕਟ ਦੀ ਘੜੀ ’ਚ ਪਰਮਾਤਮਾਂ ਨੂੰ ਇਹ ਅਰਦਾਸ ਕੀਤੀ ਹੈ ਉਹ ਸਾਰਿਆਂ ਨੂੰ ਸੁਰੱਖਿਅਤ ਰੱਖਣ ਅਤੇ ਹੱੜ੍ਹ ਪੀੜਤਾਂ ਨੂੰ ਸੰਦੇਸ਼ ਦਿੱਤਾ ਹੈ ਕਿ […]
ਦੇਸ਼  Breaking News  ਖਾਸ ਖਬਰ 

IMD ਵੱਲੋਂ ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ

ਹਿਸਾਰ-ਭਿਵਾਨੀ ’ਚ ਵੀ ਦਿਖੇਗਾ ਅਸਰ | Weather Update ਸੋਨੀਪਤ (ਸੱਚ ਕਹੂੰ ਨਿਊਜ)। ਹਰਿਆਣਾ ’ਚ ਅੱਜ ਆਦਮਪੁਰ, ਹਿਸਾਰ, ਸਰਸਾ, ਮਹਮ, ਭਿਵਾਨੀ ਅਤੇ ਹੋਰ ਖੇਤਰਾਂ ’ਚ ਹਲਕੇ ਤੋਂ ਭਾਰੀ ਮੀਂਹ ਪਿਆ । ਮੌਸਮ (Weather Update) ਵਿਭਾਗ ਨੇ ਇਸ ਸਬੰਧੀ ਪਹਿਲਾਂ ਹੀ ਅਲਰਟ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਰੋਹਤਕ ’ਚ ਅਤੇ ਹੋਰ ਕੁਝ ਖੇਤਰਾਂ ’ਚ ਵੀ ਆਈਐੱਮਡੀ […]
Breaking News  ਖਾਸ ਖਬਰ  ਹਰਿਆਣਾ 

ਸਰਸਾ ’ਚ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਪ੍ਰਸ਼ਾਸ਼ਨ ਹੋਇਆ ਪੱਬਾ ਭਾਰ

ਥਾਂ-ਥਾਂ ਪੁਲਿਸ ਤਾਇਨਾਤ, ਸੁਰੱਖਿਆ ਦੇ ਸਖ਼ਤ ਇੰਤਜ਼ਾਮ (ਸੱਚ ਕਹੂੰ ਨਿਊਜ਼) ਗੁਰਦਾਸਪੁਰ/ਸਰਸਾ। ਗੁਰਦਾਸਪੁਰ ਅਤੇ ਸਰਸਾ (ਹਰਿ.) ’ਚ ਐਤਵਾਰ ਨੂੰ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਦੇ ਮੈਗਾ ਆਊਟਰੀਚ ਪ੍ਰੋਗਰਾਮ ‘ਸੰਪਰਕ ਸੇ ਸਮਰੱਥਨ’ ਤਹਿਤ 18 ਜੂਨ ਨੂੰ ਦੁਪਹਿਰ ਡੇਢ ਵਜੇ ਗੁਰਦਾਸਪੁਰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ  ਹਰਿਆਣਾ 

Live Naamcharcha | ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸ਼ੁਰੂ, ਦੇਖੋ ਸਿੱਧਾ ਪ੍ਰਸਾਰਣ

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਦੇ ਇਸ ਇਤਿਹਾਸਕ ਦਿਹਾੜੇ 29 ਅਪਰੈਲ ਨੂੰ ਭੰਡਾਰੇ ਦੇ ਰੂਪ ’ਚ ਮਨਾ ਰਹੀ ਹੈ। ਸ਼ਾਹ ਸਤਿਨਾਮ ਜੀ ਧਾਮ ਵਿਖੇ ਅੱਜ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਇਹ ਪਵਿੱਤਰ ਦਿਹਾੜਾ ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤੱਕ ਮਨਾਇਆ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦੀ ਨਾਮ ਚਰਚਾ (Live […]
ਦੇਸ਼  Breaking News  ਖਾਸ ਖਬਰ  Featured  ਸਤਿਸੰਗ  ਹਰਿਆਣਾ 

14ਵਾਂ ‘ਯਾਦ-ਏ-ਮੁਰਸ਼ਿਦ’ ਮੁਫ਼ਤ ਅਪੰਗਤਾ ਨਿਵਾਰਣ ਕੈਂਪ ਭਲਕੇ

ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ’ਚ 18 ਅਪਰੈਲ ਦਿਨ ਮੰਗਲਵਾਰ ਨੂੰ 14ਵਾਂ ਯਾਦ-ਏ-ਮੁਰਸ਼ਿਦ ਅਪੰਗਤਾ ਨਿਵਾਰਣ ਕੈਂਪ (14th Disability Prevention Camp) ਲਾਇਆ ਜਾਵੇਗਾ। ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਲਾਏ ਜਾ ਰਹੇ ਇਸ ਕੈਂਪ ’ਚ ਮਾਹਿਰ ਡਾਕਟਰਾਂ ਦੁਆਰਾ ਮਰੀਜਾਂ ਦੀ ਮੁਫ਼ਤ ਜਾਂਚ, […]
ਦੇਸ਼  Breaking News  ਖਾਸ ਖਬਰ  Featured 

ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ ਦੇ ਵਿਦਿਆਰਥੀ ਰਿਸ਼ਾਤ ਨੇ ਜਿੱਤਿਆ ਕਾਂਸੀ ਤਮਗਾ

ਸੀਨੀਅਰ ਨੈਸ਼ਨਲ ਐਕ੍ਰੋਬੇਟਿਕਸ ਜਿਮਨਾਸਟਿਕ ਚੈਂਪੀਅਨਸ਼ਿੱਪ 2022-23 ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ (Shah Satnam Ji Boys College) ਦੇ ਵਿਦਿਆਰਥੀ ਰਿਸ਼ਾਂਤ ਨੇ ਸੀਨੀਅਰ ਨੈਸ਼ਨਲ ਐਕ੍ਰੋਬੇਟਿਕਸ ਜਿਮਨਾਸਟਿਕ ਚੈਂਪੀਅਨਸ਼ਿਪ 2022-23 ’ਚ ਕਾਂਸੀ ਤਮਗਾ ਜਿੱਤਿਆ। ਕਾਲਜ ਦੇ ਪਿ੍ਰੰਸੀਪਲ ਡਾ. ਦਿਲਾਵਰ ਸਿੰਘ ਇੰਸਾਂ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਉਸ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਕਾਲਜ […]
ਖੇਡ ਮੈਦਾਨ  ਹਰਿਆਣਾ 
Ad Ad Ad