ਸਾਡੇ ਨਾਲ ਸ਼ਾਮਲ

Follow us

13.1 C
Chandigarh
Monday, February 16, 2026
More
    Home Breaking News ਭੈਣ ਹਨੀਪ੍ਰੀਤ ...

    ਭੈਣ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਵਸ ਦੀ ਵਧਾਈ

    ਭੈਣ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਆਜ਼ਾਦੀ ਦਿਵਸ ਦੀ ਵਧਾਈ

    ਸਰਸਾ (ਸੱਚ ਕਹੂੰ ਨਿਊਜ਼)। ਰੂਹਾਨੀ ਭੈਣ ਹਨੀਪ੍ਰੀਤ ਇੰਸਾਂ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਆਪਣੇ ਟਵੀਟ ’ਚ ਭੈਣ ਨੇ ਲਿਖਿਆ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here