ਭੈਣ ਹਨੀਪ੍ਰੀਤ ਇੰਸਾਂ ਨੇ ਪੂਜਨੀਕ ਗੁਰੂ ਜੀ ਨੂੰ ਭਾਈ ਦੂਜ ਦੀ ਦਿੱਤੀ ਵਧਾਈ

ਭੈਣ ਹਨੀਪ੍ਰੀਤ ਇੰਸਾਂ ਨੇ ਪੂਜਨੀਕ ਗੁਰੂ ਜੀ ਨੂੰ ਭਾਈ ਦੂਜ ਦੀ ਦਿੱਤੀ ਵਧਾਈ

ਬਰਨਾਵਾ (ਸੱਚ ਕਹੂੰ ਨਿਊਜ਼)। ਅੱਜ ਭਈਆ ਦੂਜ ਹੈ। ਭੈਣ ਹਨੀਪ੍ਰੀਤ ਇੰਸਾਂ ਨੇ ਇੰਸਟਾਗ੍ਰਾਮ ’ਤੇ ਇੱਕ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਪੂਜਨੀਕ ਗੁਰੂ ਜੀ ਭੈਣ ਹਨੀਪ੍ਰੀਤ ਇੰਸਾਂ ਨੂੰ ਆਸ਼ੀਰਵਾਦ ਦਿੰਦੇ ਨਜ਼ਰ ਆ ਰਹੇ ਹਨ। ਭੈਣ ਹਨੀਪ੍ਰੀਤ ਇੰਸਾਂ ਨੇ ਇੰਸਟਾਗ੍ਰਾਮ ’ਤੇ ਪੂਜਨੀਕ ਗੁਰੂ ਜੀ ਨੂੰ ਭਾਈ ਦੂਜ ਦੀ ਵਧਾਈ ਦਿੱਤੀ ਹੈ।

Happy Bhai Dooj Guru Papa, @saintdrmsginsan 😇Always praying and wishing for your lifelong happiness and good health. I feel blessed to seek your guidance and blessings in all the spheres of life.
Indeed, blessed with the best! 🙏🧿

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here