ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਇੱਕੋ ਘਰ ਦੇ ਛੇ...

    ਇੱਕੋ ਘਰ ਦੇ ਛੇ ਮੈਂਬਰ ਆਏ ਕੋਰੋਨਾ ਪਾਜਿਟਿਵ, ਗਲੀ ਸੀਲ

    Corona

    ਇੱਕੋ ਘਰ ਦੇ ਛੇ ਮੈਂਬਰ ਆਏ ਕੋਰੋਨਾ ਪਾਜਿਟਿਵ, ਗਲੀ ਸੀਲ

    ਮੂਣਕ (ਦੁਰਗਾ ਸਿੰਗਲਾ) ਸਥਾਨਕ ਸ਼ਹਿਰ ਦੇ ਪੁਲਿਸ ਥਾਣੇ ਦੇ ਐਨ ਸਾਹਮਣੇ ਵਾਲੀ ਗਲੀ ਵਿੱਚ ਕੋਰਨਾ ਦੇ ਇਕੱਠੇ ਛੇ ਮਰੀਜ ਆਉਣ ਕਾਰਨ ਗਲੀ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇੱਕੋ ਹੀ ਘਰ ਦੇ ਸਾਰੇ ਮੈਂਬਰਾਂ ਦੀ ਕੋਰੋਨਾ ਰਿਪੋਰਟ ਪੋਜੀਟਿਵ ਆ ਗਈ ਹੈ ਜਿੰਨ੍ਹਾਂ ਵਿੱਚ ਪੰਜ ਔਰਤਾਂ ਦੱਸੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ  ਵਾਰਡ ਨੰ 13 ਦੀ ਇੱਕ ਔਰਤ ਵੀ ਕੋਰੋਨਾ ਪਾਜੀਟਿਵ ਪਾਈ ਗਈ ਹੈ ਅਤੇ ਉਸਦੇ ਪਰਿਵਾਰ ਦੇ ਮੈਂਬਰਾਂ ਦੇ ਸੈਂਪਲ ਅੱਜ ਲੈ ਲਏ ਗਏ ਹਨ ਅਤੇ ਸਾਰੇ ਮੈਂਬਰਾਂ ਨੂੰ ਏਕਾਂਤਵਾਸ ਕਰ ਦਿੱਤਾ ਗਿਆ ਹੈ ਸ਼ਹਿਰ ਵਿੱਚ ਵੱਧ ਰਹੇ ਕੋਰੋਨਾ ਦੇ ਮਰੀਜਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਸਹਿਮ ਦਾ ਮਾਹੋਲ ਹੈ ਪ੍ਰਸ਼ਾਸ਼ਨ ਨੇ ਲੋਕਾਂ ਨੂੰ ਬਿਨਾਂ ਕਿਸੇ ਜਰੂਰੀ ਕੰਮ ਦੇ ਘਰੋਂ ਨਾ ਨਿਕਲਣ ਦੀ ਅਪੀਲ ਕੀਤੀ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here