Sixer King

Rohit Sharma: ਸ਼ਾਹਿਦ ਅਫਰੀਦੀ ਨੂੰ ਪਛਾੜ ਕੇ ਰੋਹਿਤ ਸ਼ਰਮਾ ਬਣੇ ਵਨਡੇ ਫਾਰਮੈਟ ’ਚ ‘ਸਿਕਸਰ ਕਿੰਗ’

Rohit Sharma: ਰਾਂਚੀ, (ਆਈਏਐਨਐਸ)। ਰੋਹਿਤ ਸ਼ਰਮਾ ਵਨਡੇ ਫਾਰਮੈਟ ਵਿੱਚ ਸਭ ਤੋਂ ਵੱਧ ਛੱਕੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਰੋਹਿਤ ਸ਼ਰਮਾ ਨੇ ਦੱਖਣੀ ਅਫਰੀਕਾ ਵਿਰੁੱਧ ਜੇਐਸਸੀਏ ਇੰਟਰਨੈਸ਼ਨਲ ਸਟੇਡੀਅਮ ਵਿੱਚ 57 ਦੌੜਾਂ ਦੀ ਪਾਰੀ ਖੇਡੀ। ਇਸ ਪਾਰੀ ਦੌਰਾਨ ਉਨ੍ਹਾਂ ਨੇ 3 ਛੱਕੇ ਅਤੇ 5 ਚੌਕੇ ਲਗਾਏ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਨੇ ਸਾਬਕਾ ਪਾਕਿਸਤਾਨੀ ਕ੍ਰਿਕਟਰ […]
ਦੇਸ਼  Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ