SKM Effigy Burning

Farmers Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹੇ ’ਚ ਪੁਤਲੇ ਫੂਕ ਕੇ ਕੀਤੇ ਗਏ ਰੋਸ ਪ੍ਰਦਰਸ਼ਨ 

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਫਰੀਦਕੋਟ, ਕੋਟਕਪੂਰਾ, ਜੈਤੋ ਅਤੇ ਸਾਦਿਕ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲੇ ਫੂਕੇ ਗਏ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 
Ad Ad Ad