Small Farmers

ਕਰਜ਼ਾ ਮੁਆਫ਼ੀ ਨਾਲ ਛੋਟੇ ਕਿਸਾਨਾਂ ਨੂੰ ਨਹੀਂ ਮਿਲੇਗੀ ਰਾਹਤ

ਕਿਸਾਨਾਂ ਦੇ ਦੇਸ਼ ਪੱਧਰੀ ਅਸੰਤੋਸ਼ ਨਾਲ ਨਜਿੱਠਣ ਲਈ ਜੇਕਰ ਸੂਬਾ ਸਰਕਾਰਾਂ ਖੇਤੀ ਕਰਜ਼ਾ ਮੁਆਫ਼ੀ ਦਾ ਰਸਤਾ ਚੁਣਦੀਆਂ ਹਨ ਤਾਂ ਸਰਕਾਰੀ ਖਜ਼ਾਨੇ ‘ਤੇ ਤਿੰਨ ਲੱਖ ਦਸ ਹਜ਼ਾਰ ਕਰੋੜ ਦਾ ਵਾਧੂ ਬੋਝ ਪਵੇਗਾ ਤੇ ਸੇਠ-ਸ਼ਾਹੂਕਾਰਾਂ ਤੋਂ ਕਰਜ਼ਾ ਲੈਣ ਵਾਲੇ ਦੇਸ਼ ਦੇ ਦੋ ਕਰੋੜ 21 ਲੱਖ ਛੋਟੇ ਕਿਸਾਨਾਂ ਨੂੰ ਇਸਦਾ ਕੋਈ ਫਾਇਦਾ ਨਹੀਂ ਮਿਲੇਗਾ (Small Farmers) ਸਮਾਜਿਕ ਤੇ […]
Breaking News  ਕੁੱਲ ਜਹਾਨ