Smart Healthcare Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Smart Healthcare Punjab: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਏਆਈ-ਅਧਾਰਤ ਦਿਲ ਦੀ ਸਿਹਤ ਜਾਂਚ ਪ੍ਰਣਾਲੀ ਹੋਵੇਗੀ ਸ਼ੁਰੂ
Published On
By Satinder Mathur
ਪੰਜਾਬ ਸਰਕਾਰ ਨੇ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਇੱਕ ਅਹਿਮ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਹੈ। ਇਹ ਸਮਝੌਤਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜ਼ੂਦਗੀ ਵਿੱਚ ਕੀਤਾ ਗਿਆ।