Snowfall

Snowfall: ਮੌਸਮ ਨੇ ਲਈ ਕਰਵਟ, ਵਧੀ ਠੰਢ, ਬਰਫ਼ ਨਾਲ ਢੱਕਿਆ ਕੇਦਾਰਨਾਥ

ਉਤਰਾਖੰਡ ’ਚ ਮੌਸਮ ਨੇ ਕਰਵਟ ਲੈ ਲਈ, ਮੈਦਾਨੀ ਇਲਾਕਿਆਂ ’ਚ ਮੀਂਹ ਪਿਆ ਤੇ ਕੇਦਾਰਨਾਥ ਤੇ ਯਮੁਨੋਤਰੀ ਦੇ ਉੱਚੇ ਇਲਾਕਿਆਂ ’ਚ ਬਰਫ਼ਬਾਰੀ ਹੋਈ। ਦੋਵਾਂ ਧਾਰਮਿਕ ਸਥਾਨਾਂ ’ਤੇ ਬਰਫ਼ ਨਾਲ ਢਕੇ ਪਹਾੜਾਂ ਤੇ ਸੜਕਾਂ ਦੇ ਦ੍ਰਿਸ਼ ਦਿਲ ਖਿੱਚਵੇਂ ਸਨ। ਲਗਾਤਾਰ ਬਰਫ਼ਬਾਰੀ ਨੇ ਠੰਢ ਨੂੰ ਵਧਾ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਗਰਮ ਕੱਪੜੇ ਬਾਹਰ ਕੱਢਣੇ ਪਏ।
ਦੇਸ਼  Breaking News  ਖਾਸ ਖਬਰ 

Snowfall: ਹਿਮਾਚਲ ਦੇ ਇਸ ਜ਼ਿਲ੍ਹੇ ’ਚ ਮੌਸਮ ਦੀ ਪਹਿਲੀ ਬਰਫਬਾਰੀ, ਖੂਬਸੂਰਤ ਨਜ਼ਾਰਾ

Snowfall: ਮੰਡੀ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਵਿੱਚ ਲਗਭਗ ਚਾਰ ਮਹੀਨਿਆਂ ਦੇ ਲੰਮੇ ਸੋਕੇ ਤੋਂ ਬਾਅਦ ਮੰਡੀ ਵਿੱਚ ਹਲਕੀ ਬਰਸਾਤ ਤੇ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਅਤੇ ਬਾਗਬਾਨਾਂ ਨੂੰ ਰਾਹਤ ਦਿੱਤੀ ਹੈ। ਹਾਲੀਆ ਮੀਂਹ ਨੇ ਖੇਤੀ ਤੇ ਬਾਗਬਾਨੀ ਦੀਆਂ ਸੰਭਾਵਨਾਵਾਂ ਵਿੱਚ ਸੁਧਾਰ ਦੀਆਂ ਉਮੀਦਾਂ ਜਗਾਈਆਂ ਹਨ। ਇਹ ਖਾਸ ਤੌਰ ’ਤੇ ਸੇਬ ਦੇ […]
ਦੇਸ਼  Breaking News  ਖਾਸ ਖਬਰ 

Weather Alert: 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਸੂਬਿਆਂ ’ਚ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ

Weather Alert: ਨਵੀਂ ਦਿੱਲੀ (ਏਜੰਸੀ)। ਦੇਸ਼ ਭਰ ’ਚ ਮੌਸਮ ਦਾ ਪੈਟਰਨ ਲਗਾਤਾਰ ਬਦਲ ਰਿਹਾ ਹੈ। ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਦੋਂ ਕਿ ਕੁਝ ਥਾਵਾਂ ’ਤੇ ਬਰਫ਼ਬਾਰੀ ਤੇ ਮੀਂਹ ਜਾਰੀ ਹੈ। ਇਸ ਕਾਰਨ ਕਈ ਸੂਬਿਆਂ ’ਚ ਠੰਢ ’ਚ ਵਾਧਾ ਹੋਇਆ ਹੈ। ਭਾਰਤੀ ਮੌਸਮ ਵਿਭਾਗ ਨੇ ਇੱਕ ਨਵਾਂ ਅਲਰਟ ਜਾਰੀ ਕੀਤਾ ਹੈ, ਜਿਸ ’ਚ […]
ਦੇਸ਼  Breaking News  ਖਾਸ ਖਬਰ 

Punjab Weather News: ਰਾਜਸਥਾਨ ਦੇ ਪਹਾੜੀ ਇਲਾਕਿਆਂ ’ਚ ਹੋਈ ਬਰਫਬਾਰੀ ਕਾਰਨ ਵਧੀ ਠੰਢ 

(ਮੇਵਾ ਸਿੰਘ) ਅਬੋਹਰ। ਸ਼ਹਿਰ ਦੇ ਪਿੰਡਾਂ ਵਿੱਚ ਬਰਫ਼ ਦੀ ਚਾਦਰ ਅਤੇ ਰਾਜਸਥਾਨ ਦੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਕਾਰਨ ਜ਼ਮੀਨੀ ਪੱਧਰ ’ਤੇ ਠੰਢ ਵਧਦੀ ਜਾ ਰਹੀ ਹੈ, ਜਿਸ ਵਿੱਚ ਫ਼ਸਲਾਂ ਅਤੇ ਵਾਹਨਾਂ ’ਤੇ ਬਰਫ਼ ਦੀ ਚਾਦਰ ਵਿਛ ਗਈ ਹੈ। ਅਬੋਹਰ ਸਮੇਤ ਪੰਜਾਬ ਦੇ ਪਿੰਡ ਤਾਜਾ ਪੱਟੀ ਦੇ ਵਸਨੀਕ ਛਿੰਦਰ ਸਿੰਘ ਅਤੇ ਸ਼ਿਵ ਪ੍ਰਕਾਸ਼ ਸਹਾਰਨਾ ਨੇ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਜੇਕਰ ਤੁਸੀਂ ਹਿਮਾਚਲ ਘੁੰਮਣ ਜਾ ਰਹੇ ਹੋਂ ਤਾਂ ਮੌਸਮ ਵਿਭਾਗ ਦੀ ਇਹ ਖਬਰ ਜ਼ਰੂਰ ਪੜ੍ਹੋ…..

ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਜਿਆਦਾਤਰ ਇਲਾਕਿਆਂ ’ਚ ਬਰਫਬਾਰੀ ਕਾਰਨ ਆਵਾਜਾਈ ਅਤੇ ਬਿਜਲੀ ਸਪਲਾਈ ’ਚ ਵਿਘਨ ਪਿਆ ਹੈ। ਸ਼ਿਮਲਾ, ਮਨਾਲੀ, ਡਲਹੌਜੀ, ਕੁਫਰੀ, ਨਾਰਕੰਡਾ ਅਤੇ ਖਜਿਆਰ ਸਮੇਤ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨ ਬਰਫ ਦੀਆਂ ਮੋਟੀਆਂ ਪਰਤਾਂ ਨਾਲ ਢੱਕੇ ਹੋਏ ਹਨ, ਜਿਸ ਕਾਰਨ ਸਥਾਨਕ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ’ਚ […]
ਦੇਸ਼  Breaking News  ਖਾਸ ਖਬਰ 

Weather Update : ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ‘ਚ ਮੌਸਮ ਨੇ ਲਈ ਕਰਵਟ, ਜਾਣੋ ਆਉਂਦੇ ਦਿਨਾਂ ਦੇ ਮੌਸਮ ਦਾ ਹਾਲ

ਪੰਜਾਬ-ਹਰਿਆਣਾ ’ਚ ਗੜੇਮਾਰੀ, 17 ਜ਼ਿਲ੍ਹਿਆਂ ’ਚ ਮੀਂਹ, ਚੰਡੀਗੜ੍ਹ ’ਚ 7 ਉਡਾਣਾਂ ਰੱਦ | Weather Update ਚੰਡੀਗੜ੍ਹ ਅਤੇ ਹਿਮਾਚਲ ’ਚ ਬਰਫ਼ਬਾਰੀ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ’ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਰਕੇ ਪਿਛਲੇ 36 ਘੰਟਿਆਂ ਤੋਂ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ’ਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਵੀ […]
Breaking News  ਖਾਸ ਖਬਰ  ਪੰਜਾਬ  ਹਰਿਆਣਾ 

ਤਾਜ਼ਾ ਬਰਫਬਾਰੀ ਕਾਰਨ ਸ਼੍ਰੀਨਗਰ-ਲੱਦਾਖ, ਮੁਗਲ ਰੋਡ ਬੰਦ

ਤਾਜ਼ਾ ਬਰਫਬਾਰੀ ਕਾਰਨ ਸ਼੍ਰੀਨਗਰ-ਲੱਦਾਖ, ਮੁਗਲ ਰੋਡ ਬੰਦ ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ‘ਚ ਤਾਜ਼ਾ ਬਰਫਬਾਰੀ ਕਾਰਨ ਸ਼੍ਰੀਨਗਰ-ਲਦਾਖ ਰਾਸ਼ਟਰੀ ਰਾਜਮਾਰਗ ਅਤੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਨੂੰ ਜੰਮੂ ਖੇਤਰ ਦੇ ਰਾਜੌਰੀ ਨਾਲ ਜੋੜਨ ਵਾਲੀ ਮਸ਼ਹੂਰ ਮੁਗਲ ਸੜਕ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਟਰੈਫਿਕ ਅਧਿਕਾਰੀ ਨੇ ਦਿੱਤੀ ਹੈ। ਉਨਾਂ ਕਿਹਾ ਕਿਾ ਬਫਲੀਆਨ […]
ਦੇਸ਼  Breaking News  ਖਾਸ ਖਬਰ 

ਭਾਰੀ ਬਰਫਬਾਰੀ ਕਾਰਨ ਸ੍ਰੀਨਗਰ ਲੇਹ ਰਾਜਮਾਰਗ ਬੰਦ

ਲਗਾਤਾਰ ਤਿੰਨ ਦਿਨਾਂ ਤੋਂ ਹੋ ਰਹੀ ਐ ਬਰਫਬਾਰੀ ਸ੍ਰੀਨਗਰ, ਏਜੰਸੀ। ਪਿਛਲੇ 24 ਘੰਟਿਆਂ ‘ਚ ਤਾਜ਼ਾ ਬਰਫਬਾਰੀ ਕਾਰਨ ਲੱਦਾਖ ਖੇਤਰ ਦਾ ਸੰਪਰਕ ਕਸ਼ਮੀਰ ਘਾਟੀ ਨਾਲੋਂ ਕੱਟਿਆ ਹੋਇਆ ਹੈ। ਇਹ ਤੀਜਾ ਦਿਨ ਹੈ ਜਦੋਂ ਇਸ ਖੇਤਰ ‘ਚ ਜ਼ੋਰਦਾਰ ਬਰਫਬਾਰੀ ਹੋ ਰਹੀ ਹੈ। ਆਵਾਜਾਈ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜ਼ੋਰਦਾਰ ਬਰਫਬਾਰੀ ਹੋਈ ਅਤੇ ਇਸ […]
ਦੇਸ਼  Breaking News 

ਕਸ਼ਮੀਰ ‘ਚ ਬਰਫਬਾਰੀ ਤੇ ਜ਼ਮੀਨ ਖਿਸਕਣ ਕਾਰਨ ਰਾਸ਼ਟਰੀ ਰਾਜ ਮਾਰਗ ਬੰਦ

ਇਤਿਹਾਸ ਮੁਗਲ ਰੋਡ ਵੀ ਹੋਇਆ ਬੰਦ ਸ੍ਰੀਨਗਰ, ਏਜੰਸੀ। ਕਸ਼ਮੀਰ ਨੂੰ ਪੂਰੇ ਦੇਸ਼ ਨਾਲ ਜੋੜਨ ਵਾਲਾ 300 ਕਿਮੀ ਲੰਬਾ ਸ੍ਰੀਨਗਰ ਜੰਮੂ ਰਾਸ਼ਟਰੀ ਰਾਜ ਮਾਰਗ ਜਮੀਨ ਖਿਸਕਣ ਕਾਰਨ ਸ਼ਨਿੱਚਰਵਾਰ ਨੂੰ ਬੰਦ ਰਿਹਾ। ਇਤਿਹਾਸਕ ਮੁਗਲ ਰੋਡ ‘ਤੇ ਭਾਰੀ ਬਾਰਸ਼ ਤੋਂ ਬਾਅਦ ਬਰਫਬਾਰੀ ਅਤੇ ਸੜਕ ‘ਤੇ ਤਿਲਕਣ ਕਾਰਨ ਅੱਜ ਲਗਾਤਾਰ ਤੀਜੇ ਦਿਨ ਵੀ ਇਸ ਨੂੰ ਬੰਦ ਰੱਖਿਆ ਗਿਆ। ਇੱਕ […]
ਦੇਸ਼  Breaking News 
Ad Ad Ad