Social Welfare Achievement Punjab

Social Welfare Achievement Punjab: ਸਮਾਜ ਭਲਾਈ ਦੇ ਕੰਮਾਂ 'ਚ ਚਮਕਿਆ ਡਾ. ਦੀਪਕ ਸਿੰਗਲਾ ਦਾ ਨਾਂਅ; ਕਮਿਸ਼ਨ ਵੱਲੋਂ ਮਿਲਿਆ ਵੱਡਾ ਮਾਣ!

ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਵੱਲੋਂ ਈਕੋ ਕੰਜ਼ਰਵ ਫਾਊਂਡੇਸ਼ਨ ਦੇ ਚੇਅਰਮੈਨ ਡਾ. ਦੀਪਕ ਸਿੰਗਲਾ ਨੂੰ ਸਮਾਜ ਭਲਾਈ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਦੇਸ਼  ਪੰਜਾਬ  Breaking News  ਸੂਬੇ