Social worker

Patiala News: ਸਮਾਜ ਸੇਵੀ ਡਾ. ਜਤਿੰਦਰ ਸਿੰਘ ਮੱਟੂ ਐਵਾਰਡ ਆਫ ਆਨਰ ਨਾਲ ਸਨਮਾਨਿਤ

ਰਾਜਨੀਤੀ ਵਿੱਚ ਡਾ. ਜਤਿੰਦਰ ਸਿੰਘ ਮੱਟੂ ਵਰਗੇ ਨੌਜਵਾਨਾਂ ਦਾ ਆਉਣਾ ਜਰੂਰੀ: ਹਰਦੀਪ ਸਨੌਰ (Patiala News) Patiala News : (ਨਰਿੰਦਰ ਸਿੰਘ ਬਠੋਈ) ਪਟਿਆਲਾ। ਪਿਛਲੇ ਲੰਬੇ ਅਰਸੇ ਤੋਂ ਆਮ ਲੋਕਾਂ ਦੇ ਹੱਕ ਹਕੂਕਾਂ ਲਈ ਸੰਘਰਸ਼ ਕਰਦੇ ਆ ਰਹੇ ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਦੇ ਸੂਬਾ ਪ੍ਰਧਾਨ, ਨੌਜਵਾਨ ਆਗੂ ਅਤੇ ਸਮਾਜ ਸੇਵੀ ਡਾ. ਜਤਿੰਦਰ ਸਿੰਘ ਮੱਟੂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸਮਾਜ ਸੇਵੀ ਪ੍ਰਾਈਵੇਟ ਡਾਕਟਰ ਕਾਬੂ

ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਲੈਂਦਾ ਰੰਗੇ ਹੱਥੀ ਕਾਬੂ (Bribe) (ਜਸਵੀਰ ਸਿੰਘ ਗਹਿਲ) ਲੁਧਿਆਣਾ। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ (Bribe) ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲੋੜਵੰਦ ਵਿਦਿਆਰਥਣਾਂ ਦੀ ਮੱਦਦ ਲਈ ਅੱਗੇ ਆਏ ਸਮਾਜ ਸੇਵੀ

ਲੋੜਵੰਦ ਵਿਦਿਆਰਥਣਾਂ ਦੀ ਮੱਦਦ ਲਈ ਅੱਗੇ ਆਏ ਸਮਾਜ ਸੇਵੀ (Social Worker) ਸੰਸਥਾ ’ਚ 2 ਹਜ਼ਾਰ ਦੇ ਲਗਭਗ ਵਿਦਿਆਰਥਣਾਂ ਪੜ੍ਹ ਰਹੀਆਂ ਹਨ ਕੋਟਕਪੂਰਾ (ਸੁਭਾਸ਼ ਸ਼ਰਮਾ)। ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਕਪੂਰਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸੰਸਥਾ ਵਿਚ 2 ਹਜ਼ਾਰ ਦੇ ਲਗਭਗ ਵਿਦਿਆਰਥਣਾਂ ਪੜ੍ਹ ਰਹੀਆਂ ਹਨ । ਜਿਨ੍ਹਾਂ […]
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

ਕੋਰੋਨਾ ਮਰੀਜਾਂ ਦੀ ਮੱਦਦ ਲਈ ਸਮਾਜ ਸੇਵੀ ਨੇ ਕੀਤੀ ਕਾਰ ਵਿਕਾਊ

ਕਾਰ ਵੇਚਕੇ ਸਾਰੇ ਪੈਸੇ ਕੋਰੋਨਾ ਮਰੀਜ਼ਾਂ ਦੀ ਮੱਦਦ ’ਤੇ ਖਰਚ ਕਰਾਂਗਾ : ਸ਼ਰਮਾ ਬਠਿੰਡਾ (ਸੁਖਜੀਤ ਮਾਨ)। ਕੋਰੋਨਾ ਮਹਾਂਮਾਰੀ ਦੇ ਇਸ ਦੌਰ ’ਚ ਆਕਸੀਜਨ ਦੀ ਵੱਡੇ ਪੱਧਰ ’ਤੇ ਪੈਦਾ ਹੋਈ ਘਾਟ ਦੇ ਚਲਦਿਆਂ ਸਮਾਜ ਸੇਵੀ ਸੰਸਥਾਵਾਂ ਵੀ ਆਕਸੀਜਨ ਦੇ ਪ੍ਰਬੰਧਾਂ ’ਚ ਜੁਟ ਗਈਆਂ ਹਨ। ਬਠਿੰਡਾ ਦੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਨੇ ਤਾਂ ਕੋਰੋਨਾ ਪੀੜਤਾਂ ਦੀ ਮੱਦਦ […]
ਦੇਸ਼  ਪੰਜਾਬ  Breaking News 

ਮੈਡੀਕਲ ਪ੍ਰੈਕਟੀਸ਼ਨਰਾਂ ਤੋਂ ਬਿਨਾਂ ਪਿੰਡਾਂ ਵਿੱਚ ਕੋਈ ਨਹੀਂ ਲੈਂਦਾ ਐਮਰਜੈਂਸੀ ਵੇਲੇ ਮਰੀਜਾਂ ਦੀ ਸਾਰ : ਸਮਾਜ ਸੇਵੀ

ਮੈਡੀਕਲ ਪ੍ਰੈਕਟੀਸ਼ਨਰਾਂ ਤੋਂ ਬਿਨਾਂ ਪਿੰਡਾਂ ਵਿੱਚ ਕੋਈ ਨਹੀਂ ਲੈਂਦਾ ਐਮਰਜੈਂਸੀ ਵੇਲੇ ਮਰੀਜਾਂ ਦੀ ਸਾਰ : ਸਮਾਜ ਸੇਵੀ ਗੁਰੂਹਰਸਹਾਏ (ਸਤਪਾਲ ਥਿੰਦ)। ਪਿੰਡਾਂ ਵਿੱਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰ ਜਿਨ੍ਹਾਂ ਨੂੰ ਲੋਕ ਪੇਂਡੂ ਡਾਕਟਰਾਂ ਦੇ ਨਾਂਅ ਨਾਲ ਜਾਣਦੇ ਹਨ ਤੋਂ ਇਲਾਵਾ ਪਿੰਡਾਂ ਵਿੱਚ ਛੋਟੀ ਮੋਟੀ ਤਕਲੀਫ ਵਾਲੇ ਮਰੀਜ਼ਾਂ ਦੀ ਕੋਈ ਵੀ ਸਾਰ ਨਹੀਂ […]
ਪੰਜਾਬ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ