Social
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਨਿੱਜੀ ਵਿਵਾਦ ਬਣਿਆ ਸਮਾਜਿਕ ਦੁਸ਼ਮਣੀ
Published On
By Sach Kahoon Punjabi Desk
ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਕੈਂਪਸ ‘ਚ ਵਕੀਲਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਤੋਂ ਬਾਦ ਦੇਸ਼ ਦੇ ਵੱਖ-ਵੱਖ ਰਾਜਾਂ ‘ਚ ਹਿੰਸਾ ਦੀਆਂ ਘਟਨਾਵਾਂ ਜਾਰੀ ਹਨ ਜੇਕਰ ਸੰਜਮ ਨਾਲ ਕੰਮ ਲਿਆ ਜਾਂਦਾ ਤਾਂ ਵਿਵਾਦ ਸਥਾਨਕ ਪੱਧਰ ‘ਤੇ ਹੀ ਖ਼ਤਮ ਹੋ ਜਾਣਾ ਸੀ ਇਹ ਸਾਡੇ ਦੇਸ਼ ਦਾ ਕਲਚਰ ਹੀ ਬਣ ਗਿਆ ਹੈ ਕਿ ਕਿਸੇ ਇੱਕ ਥਾਂ ਵਾਪਰੀ […]
ਸਮਾਜਿਕ ਵਿਕਾਸ ਦਾ ਥੰਮ੍ਹ ਹੈ ਸਾਖ਼ਰਤਾ
Published On
By Sach Kahoon Punjabi Desk
ਯੋਗੇਸ਼ ਕੁਮਾਰ ਗੋਇਲ ਲੋਕਾਂ ਨੂੰ ਸਾਖ਼ਰਤਾ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਹਰ ਸਾਲ 8 ਸਤੰਬਰ ਨੂੰ ਸੰਸਾਰ ਭਰ ਵਿੱਚ ‘ਕੌਮਾਂਤਰੀ ਸਾਖ਼ਰਤਾ ਦਿਵਸ’ ਮਨਾਇਆ ਜਾਂਦਾ ਹੈ। ਦੁਨੀਆ ਤੋਂ ਅਨਪੜ੍ਹਤਾ ਖ਼ਤਮ ਕਰਨ ਦੇ ਸੰਕਲਪ ਦੇ ਨਾਲ ਅੱਜ 53ਵਾਂ ‘ਕੌਮਾਂਤਰੀ ਸਾਖ਼ਰਤਾ ਦਿਵਸ’ ਮਨਾਇਆ ਜਾ ਰਿਹਾ ਹੈ। ਪਹਿਲੀ ਵਾਰ ਯੂਨੈਸਕੋ (ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸੱਭਿਆਚਾਰਕ […]
ਵੱਡੀ ਸਮਾਜਿਕ ਚੁਣੌਤੀ ਬਣ ਚੁੱਕਿਐ ਅੱਜ ਦੇ ਸਮੇਂ ਦਾ ਬੁਢਾਪਾ
Published On
By Sach Kahoon Punjabi Desk
ਰੇਣੂਕਾ ਪਤਾ ਨਹੀਂ ਕਿਵੇਂ ਅੱਜ-ਕੱਲ੍ਹ ਦੇ ਇਨਸਾਨ ਕੋਲ ਆਪਣੇ ਬੁੱਢੇ ਮਾਂ-ਬਾਪ ਨੂੰ ਰੱਖਣ ਲਈ ਘਰ ਵਿਚ ਕੋਈ ਥਾਂ ਨਹੀਂ ਹੁੰਦੀ! ਸੰਨ 2007 ਵਿੱਚ ਭਾਰਤ ਦੀ ਸੰਸਦ ‘ਚ ਮਾਤਾ-ਪਿਤਾ ਸਮੇਤ ਆਪਣੇ ਪਰਿਵਾਰ ਤੇ ਪਰਿਵਾਰ ਵਿੱਚ ਰਹਿ ਰਹੇ ਬਜੁਰਗਾਂ ਦੀ ਸੁਰੱਖਿਆ ਲਈ ਇੱਕ ਕਾਨੂੰਨ ਪਾਸ ਕੀਤਾ ਗਿਆ, ਜਿਸ ਦੇ ਆਦੇਸ਼ਾਂ ਅਨੁਸਾਰ ਸੰਸਦ ਵਿੱਚ ਇਹ ਐਲਾਨ ਹੋਇਆ ਸੀ […]
ਸੋਸ਼ਲ ਮੀਡੀਆ ਫਾਇਦਿਆਂ ਦੇ ਨਾਲ-ਨਾਲ ਕਰ ਰਿਹੈ ਵੱਡੇ ਨੁਕਸਾਨ
Published On
By Sach Kahoon Punjabi Desk
ਮਨਪ੍ਰੀਤ ਸਿੰਘ ਮੰਨਾ ਸੋਸ਼ਲ ਮੀਡੀਆ ਅੱਜ-ਕੱਲ੍ਹ ਹਰ ਵਰਗ ਲਈ ਇੱਕ ਜਰੂਰੀ ਅੰਗ ਬਣ ਚੁੱਕਿਆ ਹੈ। ਇਸਦਾ ਪ੍ਰਯੋਗ ਨੌਜਵਾਨਾਂ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ ਇਸਦਾ ਲਾਭ ਵੀ ਹਰ ਵਰਗ ਉਠਾ ਰਿਹਾ ਹੈ ਉਹ ਵਿਦੇਸ਼ਾਂ ਵਿੱਚ ਬੈਠੇ ਆਪਣਿਆਂ ਨਾਲ ਗੱਲਬਾਤ ਹੋਵੇ ਜਾਂ ਕੰਮ ਦੇ ਪ੍ਰਮੋਸ਼ਨ ਲਈ ਇਸਦਾ ਪ੍ਰਯੋਗ ਬੜੇ ਸੌਖੇ […]
ਕਿਤੇ ਸਮਾਜਿਕ ਢਾਂਚਾ ਨਾ ਵਿਗਾੜ ਦੇਵੇ ਪਰਿਵਾਰਾਂ ਦੀ ਟੁੱਟ-ਭੱਜ
Published On
By Sach Kahoon Punjabi Desk
ਕਮਲ ਬਰਾੜ ਪਰਿਵਾਰ ਸਮਾਜ ਦੀ ਮੁੱਢਲੀ ਇਕਾਈ ਹੈ। ਕਿਸੇ ਵੀ ਸਮਾਜ ਦੀ ਰੂਪ-ਰੇਖਾ ਉਸ ਵਿਚਲੇ ਪਰਿਵਾਰਾਂ ਦੇ ਸੰਗਠਨ ਤੋਂ ਬਣਦੀ ਹੈ ਕਿਉਂਕਿ ਮੁੱਖ ਤੌਰ ‘ਤੇ ਸਮਾਜ ਪਰਿਵਾਰਾਂ ਦਾ ਹੀ ਸਮੂਹ ਹੈ। ਅੱਜ ਦੇ ਸਮਾਜ ਵਿੱਚ ਜੇ ਕਈ ਤਰ੍ਹਾਂ ਦੇ ਬਦਲਾਵਾਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਹ ਬਦਲਾਅ ਸਮਾਜ ਵਿਚਲੇ ਪਰਿਵਾਰਾਂ ਦੀ ਹੀ ਉਪਜ ਹਨ। […]
ਸੰਵਿਧਾਨ ਨੂੰ ਖਹਿਰਾ ਨੇ ਦਿੱਤੀ ਚੁਣੌਤੀ, ਵਿਧਾਨਕਾਰਾਂ ਦਾ ਕਰਵਾਇਆ ਸੋਸ਼ਲ ਬਾਈਕਾਟ
Published On
By Sach Kahoon Punjabi Desk
ਸੁਖਪਾਲ ਖਹਿਰਾ ਦੇ ਕਹਿਣ ‘ਤੇ ਪਿੰਡਾਂ ਵਿੱਚ ਵਿਗੜ ਸਕਦੇ ਨੇ ਹਾਲਤ, ਵਿਧਾਇਕਾਂ ਲਈ ਵੱਡਾ ਖ਼ਤਰਾ ਖਹਿਰਾ ਨੇ ਸਟੇਜ ਤੋਂ ਕੀਤਾ ਸੀ ਐਲਾਨ, 13 ਵਿਧਾਇਕਾਂ ਨੂੰ ਨਾ ਵੜਨ ਦਿਓ ਪਿੰਡਾਂ ‘ਚ ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਸੁਖਪਾਲ ਸਿੰਘ ਖਹਿਰਾ (Khaira) ਨੇ ਦੇਸ਼ ਦੇ ਸੰਵਿਧਾਨ ਨੂੰ ਹੀ ਚੁਣੌਤੀ ਦਿੰਦੇ ਹੋਏ ਪੰਜਾਬ […]
ਸਮਾਜਿਕ ਅਲਾਮਤਾਂ ਖਿਲਾਫ ਲੜਾਈ ਖੁਦ ਤੋਂ ਸ਼ੁਰੂ ਕਰੀਏ
Published On
By Sach Kahoon Punjabi Desk
ਸਾਡੇ ਸਮਾਜ ਨੂੰ ਸਮੱਸਿਆਵਾਂ ਨੇ ਚੌਤਰਫਾ ਘੇਰਿਆ ਹੋਇਆ ਹੈ। ਮਾਦਾ ਭਰੂਣ ਹੱਤਿਆ, ਵੱਖ-ਵੱਖ ਤਰ੍ਹਾਂ ਦਾ ਪ੍ਰਦੂਸ਼ਣ, ਵਧ ਰਿਹਾ ਖੁਦਕੁਸ਼ੀਆਂ ਦਾ ਰੁਝਾਨ ਅਤੇ ਨਸ਼ਿਆਂ ਦੇ ਸੇਵਨ ਵਿੱਚ ਹੋ ਰਿਹਾ ਇਜ਼ਾਫਾ ਸਾਡੇ ਸਮਾਜ ਲਈ ਮੁੱਖ ਚੁਣੌਤੀ ਬਣੇ ਹੋਏ ਹਨ। ਉਂਜ ਤਾਂ ਆਪਾਂ ਲੋਕ ਆਦਤਨ ਇਹਨਾਂ ਸਮੱਸਿਆਵਾਂ ਬਾਬਤ ਥੋੜ੍ਹ ਚਿਰਾ ਰੌਲਾ-ਰੱਪਾ ਪਾ ਕੇ ਭੁੱਲ ਜਾਣ ਦੇ ਆਦੀ ਹੋ […]
ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਸਮਾਜ ਸੇਵੀ ਸੰਸਥਾਵਾਂ : ਧਰਮਸੋਤ
Published On
By Sach Kahoon Punjabi Desk
ਵੱਧ ਤੋਂ ਵੱਧ ਬੂਟੇ ਲਾਉਣ ਲਈ ਵੱਖ-ਵੱਖ ਸੰਸਥਾਵਾਂ ਦਾ ਸਹਿਯੋਗ ਲੈਣ ‘ਤੇ ਜ਼ੋਰ | Dharmasot ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਫਲੈਕਸ ਜਾਰੀ | Dharmasot ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ […]
ਆਰਥਿਕ ਪਾੜਾ ਡੂੰਘਾ ਕਰ ਰਿਹਾ ਸਮਾਜਿਕ ਸੰਕਟ
Published On
By Sach Kahoon Punjabi Desk
ਭਾਰਤ ਦੀ 1.3 ਅਰਬ ਵਸੋਂ ‘ਚ ਅਮੀਰਾਂ ਦੀ ਗਿਣਤੀ ਤਾਂ ਮਹਿਜ਼ ਇੱਕ ਫੀਸਦੀ ਹੀ ਹੈ ਪਰ ਹੈਰਾਨੀ ਹੈ ਕਿ ਇਹ ਇੱਕ ਫੀਸਦੀ ਵਸੋਂ ਹੀ ਮੁਲਕ ਦੀ ਕੁੱਲ ਪੂੰਜੀ ਦੇ 73 ਫੀਸਦੀ ‘ਤੇ ਕਾਬਜ਼ ਹੈ। ਜਿੱਥੋਂ ਤੱਕ ਗਰੀਬ-ਗਰੁੱਬੇ ਦੀ ਗੱਲ ਹੈ ਤਾਂ ਅੱਧ ਨਾਲੋਂ ਵੀ ਵੱਧ ਲਗਭਗ 67 ਕਰੋੜ ਇਸ ਵਸੋਂ ਦੀ ਪੂੰਜੀ ਤਾਂ ਮਹਿਜ ਇੱਕ […]
