Soldier Sarabjit Singh Martyred

Soldier Sarabjit Singh Martyred: ਲੇਹ ਲੱਦਾਖ ਵਿਖੇ ਡਿਊਟੀ ਦੌਰਾਨ ਰੋਪੜ ਦਾ ਫ਼ੌਜੀ ਜਵਾਨ ਸਰਬਜੀਤ ਸਿੰਘ ਸ਼ਹੀਦ

ਰੋਪੜ ਦੇ ਪਿੰਡ ਬਿੰਦਰਖ ਦੇ ਰਹਿਣ ਵਾਲੇ ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਦੇ ਉਚਾਈ ਵਾਲੇ ਖੇਤਰ ’ਚ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋ ਗਏ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਅਚਾਨਕ ਆਕਸੀਜਨ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ
ਕੁੱਲ ਜਹਾਨ  ਸੂਬੇ  ਖਾਸ ਖਬਰ