Solution
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਪਰੇਸ਼ਾਨੀਆਂ ਦਾ ਮੁਕੰਮਲ ਹੱਲ ਹੈ ਰਾਮ-ਨਾਮ : Saint Dr MSG
Published On
By Sach Kahoon Punjabi Desk
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਰਾਮ-ਨਾਮ ਜਪਣ ਲਈ ਵੱਖਰਾ ਕੋਈ ਮਹੂਰਤ ਨਹੀਂ ਕਢਵਾਉਣਾ ਪੈਂਦਾ, ਮਾਲਕ ਦਾ ਨਾਮ ਜਪਣ ਲਈ ਕੋਈ ਕਸ਼ਟ ਨਹੀਂ ਝੱਲਣਾ ਪੈਂਦਾ, ਮਾਲਕ ਦਾ ਨਾਮ ਜਪਣ ਲਈ ਕੋਈ ਖ਼ਰਚਾ ਨਹੀਂ ਕਰਨਾ ਪੈਂਦਾ, ਮਾਲਕ ਦਾ ਨਾਮ ਜਪਣ ਲਈ ਕੋਈ ਘਰ-ਪਰਿਵਾਰ ਨਹੀਂ ਛੱਡਣਾ […]
Solution : ਖੇਤ ’ਚ ਹੀ ਹੱਲ
Published On
By Sach Kahoon Punjabi Desk
ਇੱਕ ਅਰਸੇ ਤੋਂ ਫਸਲਾਂ ਨੂੰ ਕੁਦਰਤੀ ਆਫ਼ਤ ਤੋਂ ਬਚਾਉਣ, ਖੇਤੀ ਲਾਗਤ ਘਟਾ ਕੇ ਜ਼ਿਆਦਾ ਪੈਦਾਵਾਰ ਲੈਣ ਅਤੇ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਯਤਨ ਲਗਾਤਾਰ ਜਾਰੀ ਹਨ। ਇਸ ਲੜੀ ’ਚ ਕਿਸਾਨਾਂ ਨੂੰ ਖੇਤੀ ਨਾਲ ਪਸ਼ੂਪਾਲਣ ਅਤੇ ਹੋਰ ਸਵੈ-ਰੁਜ਼ਗਾਰ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ’ਚ ਸਰਕਾਰੀ ਯਤਨ ਵੀ ਹੋ ਰਹੇ ਹਨ, ਪਰ ਇਹ […]
ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਪੱਕੇ ਹੱਲ ਦੀ ਲੋੜ
Published On
By Sach Kahoon Punjabi Desk
ਬਲਜੀਤ ਕੌਰ ਘੋਲੀਆ ਧਰਤੀ ਉਤੇ ਇੱਕ ਮਨੁੱਖ ਹੀ ਅਜਿਹਾ ਪਾ੍ਰਣੀ ਹੈ।। ਜਿਸਨੇ ਆਪਣੇ ਜੀਵਨ ਦੀਆਂ ਲੋੜਾਂ ਪੂਰੀਆਂ ਕਰਨ ਵਾਸਤੇ ਕੁਦਰਤ ਦੀ ਬਣੀ ਹਰ ਚੀਜ਼ ਨੂੰ ਆਪਣੇ ਫਾਇਦੇ ਵਾਸਤੇ ਵਰਤਿਆ ਹੈ ਪਰ ਵਰਤੋਂ ਤੋਂ ਬਾਅਦ ਉੁਸ ਦੀ ਕਦਰ ਕਰਨ ਦੀ ਬਜਾਏ ਉਸ ਨੂੰ ਕੂੜਾ ਸਮਝ ਸੁੱਟ ਦਿੱਤਾ ਗਿਆ। ਇਹਨਾਂ ਲੋੜਾਂ ਵਿੱਚੋ ਪਸ਼ੂਆਂ ਦਾ ਮਨੁੱਖੀ ਜੀਵਨ ਵਿੱਚ […]
ਪਾਣੀ ਦੇ ਮੁੱਦਿਆਂ ਤੇ ਗੱਲਬਾਤ ਰਾਹੀਂ ਕੱਢਣ ਹੱਲ : ਅਮਿਤ ਸ਼ਾਹ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ‘ਚ ਜਿੰਨੇ ਵੀ ਸੂਬੇ ਹਨ, ਉਨ੍ਹਾਂ ‘ਚ ਪਾਣੀ ਕਿਧਰੇ ਨਾ ਕਿਧਰੇ ਗੁੰਝਲਦਾਰ ਮੁੱਦਾ ਬਣ ਗਿਆ ਹੈ ਅਤੇ ਇਸ ਦਾ ਹੱਲ ਸਾਨੂੰ ਸਿਆਸਤ ਤੋਂ ਉੱਪਰ ਉੱਠ ਕੇ ਕਰਨਾ ਪਵੇਗਾ ਪੰਜਾਬ ਨੂੰ ਵੱਡਾ ਭਰਾ ਹੋਣ ਦੇ ਨਾਤੇ ਹਰਿਆਣਾ ਨਾਲ ਲਟਕ ਰਹੇ ਪਾਣੀ ਦੇ ਮੁੱਦੇ […]
ਨਾਮੁਕਿਨ ਨਹੀਂ ਘੱਗਰ ਦਾ ਹੱਲ
Published On
By Sach Kahoon Punjabi Desk
ਇੱਕੋ ਹੀ ਦਰਿਆ ਹੈ ਜਿਸ ਨੇ ਇੱਕ ਪਾਸੇ ਰੌਣਕਾਂ ਲਾਈਆਂ ਹੋਈਆਂ ਹਨ ਤੇ ਦੂਜੇ ਪਾਸੇ ਤਬਾਹੀ ਮਚਾ ਰੱਖੀ ਹੈ ਵਰਖਾ ਸ਼ੁਰੂ ਹੁੰਦਿਆਂ ਘੱਗਰ ਦਰਿਆ ‘ਚ ਪਾਣੀ ਆਇਆ ਤਾਂ ਜਿਲ੍ਹਾ ਸਰਸਾ ਦੇ ਓਟੂ ਹੈੱਡ ‘ਤੇ ਰੌਣਕਾਂ ਲੱਗ ਗਈਆਂ ਦਰਿਆ ਦਾ ਪਾਣੀ ਵਧਣ ਨਾਲ ਇੱਧਰਲੇ ਕਿਸਾਨਾਂ ਦੇ ਚਿਹਰੇ ਖਿੜ ਗਏ ਇਸ ਹੈੱਡ ਵਰਕਸ ਤੋਂ ਤਿੰਨ ਨਹਿਰਾਂ ਕੱਢੀਆਂ […]
ਜਵਾਨੀ ਦੇ ਬਾਹਰ ਪਲਾਇਨ ਨੂੰ ਰੋਕਣ ਲਈ ਹੱਲ ਲੱਭਣਾ ਸਮੇਂ ਦੀ ਮੁੱਖ ਲੋੜ
Published On
By Sach Kahoon Punjabi Desk
ਬਲਜੀਤ ਸਿੰਘ ਕਚੂਰਾ ਪੰਜਾਬ ਦੇ ਅੰਦਰ ਨੌਜਵਾਨਾਂ ਦੇ ਵਿੱਚ ਬਾਹਰ ਜਾ ਕੇ ਪੜ੍ਹਨ ਦੀ ਹੋੜ ਲੱਗੀ ਹੋਈ ਹੈ। ਪਿਛਲੇ ਸਾਲ ਦੇ ਅੰਕੜਿਆਂ ਅਨੁਸਾਰ 1 ਲੱਖ 35 ਹਜ਼ਾਰ ਦੇ ਕਰੀਬ ਪੰਜਾਬ ਦੇ ਨੌਜਵਾਨ ਬਾਹਰ ਪੜ੍ਹਨ ਗਏ। ਜੋ ਕਿ ਸੋਚਣ ਦਾ ਵਿਸ਼ਾ ਹੈ। ਜੇਕਰ ਹਰ ਸਾਲ ਇੰਨੇ ਜ਼ਿਆਦਾ ਵਿਦਿਆਰਥੀ ਬਾਹਰ ਜਾ ਰਹੇ ਹਨ ਤਾਂ ਸੋਚੋ ਇਸ ਦੇ […]
‘ਕਰਜ਼ਾ ਮੁਆਫ਼ੀ ਚੰਗੀ ਗੱਲ ਪਰ ਸਮੱਸਿਆ ਦਾ ਨਿੱਕਲੇ ਪੱਕਾ ਹੱਲ’
Published On
By Sach Kahoon Punjabi Desk
ਸਕੀਮ ਦਾ ਲਾਹਾ ਲੈਣ ਵਾਲੇ ਕਿਸਾਨਾਂ ਨੇ ਕੀਤੀ ਸਰਕਾਰ ਨੂੰ ਅਪੀਲ ਕਿਲੀ ਚਾਹਲਾਂ (ਸੁਖਜੀਤ ਮਾਨ) | ਪੰਜਾਬ ਸਰਕਾਰ ਵੱਲੋਂ ਭਾਵੇਂ ਹੀ ਕਿਸਾਨਾਂ ਦੀ ਕਰਜ਼ਾ ਮੁਆਫੀ ਸਕੀਮ ਦਾ ਬੀਤੇ ਦਿਨ ਰੈਲੀ ਦੌਰਾਨ ਚੌਥਾ ਪੜ੍ਹਾਅ ਸ਼ੁਰੂ ਕਰ ਦਿੱਤਾ ਗਿਆ ਪਰ ਕਰਜ਼ਈ ਕਿਸਾਨ ਇਸਦਾ ਪੱਕਾ ਹੱਲ ਭਾਲਦੇ ਹਨ ਕਿਸਾਨ ਆਖਦੇ ਨੇ ਕਿ ਇੱਕ ਵਾਰੀ ਕਰਜ਼ਾ ਮੁਆਫ ਕਰਨ ਨਾਲ ਇਹ ਤੈਅ […]
ਕਿਸਾਨਾਂ ਦੀ ਆਮਦਨ ਦਾ ਹੋਵੇ ਸਥਾਈ ਹੱਲ
Published On
By Sach Kahoon Punjabi Desk
ਹਿੰਦੀ ਪੱਟੀ ਦੇ ਤਿੰਨ ਸੂਬਿਆਂ ਵਿਚ ਕਾਂਗਰਸ ਨੂੰ ਸੱਤਾ ਮਿਲਣ ਦੇ ਪਿੱਛੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਐਲਾਨ ਨੇ ਅਹਿਮ ਭੂਮਿਕਾ ਨਿਭਾਈ ਚੋਣ ਪ੍ਰਚਾਰ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਸ ਦਿਨਾਂ ਵਿਚ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ ਸਹੁੰ ਚੁੱਕਣ ਤੋਂ ਬਾਅਦ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ […]
ਆਲੂ ਬਾਰੇ ਚਿੰਤਤ ਹੋਇਆ ਸਦਨ, ਅਮਰਿੰਦਰ ਨੇ ਦਿੱਤਾ ਛੇਤੀ ਹੱਲ ਕਰਨ ਦਾ ਭਰੋਸਾ
Published On
By Sach Kahoon Punjabi Desk
ਪੰਜਾਬ ਸਰਕਾਰ ਨੇ ਆਲੂ ਅਤੇ ਖੰਡ ਬਰਾਮਦ ਕਰਨ ਦੀ ਮੰਗ ਕੇਂਦਰ ਸਰਕਾਰ ਕੋਲ ਚੁੱਕੀ ਚੰਡੀਗੜ | ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੇਸ਼ ਕੀਤੇ ਧਿਆਨ ਦਵਾਊ ਨੋਟਿਸ ‘ਤੇ ਮੁੱਖ ਮੰਤਰੀ ਜਿਨਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਦੀ ਤਰਫ਼ੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਵਾਬ ਦਿੱਤਾ ਜਿਸ ਦੌਰਾਨ ਮੁੱਖ ਮੰਤਰੀ ਨੇ ਦਖ਼ਲ ਦਿੰਦਿਆਂ […]
ਸਿੱਖਿਆ ਮੰਤਰੀ ਦਾ ਪੈਂਤਰਾ: ਤਨਖ਼ਾਹ ਦਾ ਮਸਲਾ ਹੱਲ ਕੀਤੇ ਬਿਨਾ ਹੀ ਚੁਕਵਾਇਆ ਧਰਨਾ
Published On
By Sach Kahoon Punjabi Desk
ਕਿਹਾ, ਬਦਲੀਆਂ-ਮੁਅੱਤਲੀਆਂ ਹੋਣਗੀਆਂ ਰੱਦ ਪਟਿਆਲਾ। ਸਾਂਝਾ ਅਧਿਆਪਕ ਮੋਰਚਾ ਵੱਲੋਂ 2 ਦਸੰਬਰ ਨੂੰ ਪਟਿਆਲਾ ਸ਼ਹਿਰ ਨੂੰ ਚੁਫੇਰਿਓਂ ਜਾਮ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਭਾਵੇਂ ਅੱਜ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅਧਿਆਪਕਾਂ ਦੇ ਧਰਨੇ ‘ਚ ਪੁੱਜਣਾ ਪਿਆ ਪਰ ਉਨ੍ਹਾਂ ਨੇ ਚਲਾਕੀ ਨਾਲ ਪੈਂਤਰਾ ਖੇਡਦਿਆਂ ਤਨਖ਼ਾਹ ਦਾ ਮਸਲਾ ਹੱਲ ਕੀਤੇ ਬਿਨਾ ਹੀ ਧਰਨਾ ਚੁਕਵਾ ਦਿੱਤਾ ਇਸ ਮੌਕੇ […]
ਪੰਜਾਬੀ ‘ਵਰਸਿਟੀ ਵਿਦਿਆਰਥੀਆਂ ਦੇ ਮਸਲਿਆਂ ਦੇ ਹੱਲ ਲਈ ਸਾਬਤ ਹੋ ਰਹੀ ਫ਼ੇਲ੍ਹ
Published On
By Sach Kahoon Punjabi Desk
ਡੀਐੱਸਓ ਵੱਲੋਂ ਅੱਜ ਵੀ ਧਰਨਾ ਰੱਖਿਆ ਜਾਰੀ, ਅੱਜ ਸਵੇਰੇ ਯੂਨੀਵਰਸਿਟੀ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ ਤੇ ਵਿਦਿਆਰਥੀ ਧਿਰਾਂ ‘ਚ ਹੋਈ ਗੱਲਬਾਤ ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ‘ਡੀਐੱਸਓ’ ਦੇ ਵਿਦਿਆਰਥੀਆਂ ਵੱਲੋਂ ਅੱਜ ਵੀ ਵਾਈਸ ਚਾਂਸਲਰ ਦੇ ਦਫ਼ਤਰ ਅੱਗੇ ਆਪਣਾ ਧਰਨਾ ਜਾਰੀ ਰੱਖਿਆ […]
ਭਾਅ ਜ਼ਰੂਰਤ, ਪਰ ਸੰਕਟ ਦਾ ਹੱਲ ਨਹੀਂ
Published On
By Sach Kahoon Punjabi Desk
ਕੇਂਦਰ ਸਰਕਾਰ ਨੇ ਸਾਉਣੀ ਦੀਆਂ ਫਸਲਾਂ ਦੇ ਖਾਸਕਰ ਝੋਨੇ ਦੇ ਭਾਅ ‘ਚ 200 ਰੁਪਏ ਦਾ ਰਿਕਾਰਡ ਵਾਧਾ ਕਰਕੇ ਕਿਸਾਨਾਂ ਨੂੰ ਖੁਸ਼ ਕਰਨ ਦਾ ਜਤਨ ਕੀਤਾ ਹੈ ਬਿਨਾ ਸ਼ੱਕ ਇਹ ਦਰੁਸਤ ਕਦਮ ਹੈ ਪਰ ਅਜਿਹੇ ਕਦਮ ਪਹਿਲਾਂ ਹੀ ਚੁੱਕੇ ਜਾਣ ਦੀ ਜ਼ਰੂਰਤ ਸੀ ਪਿਛਲੇ ਸਾਲਾਂ ‘ਚ ਮੋਦੀ ਸਰਕਾਰ ਨੇ ਫਸਲਾਂ ਦੇ ਘੱਟੋ-ਘੱਟ ਭਾਅ ‘ਚ ਮਾਮੂਲੀ ਵਾਧਾ […]
