ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, February 11, 2026
More
    Home ਦੇਸ਼ ਸੋਨੀਆ ਗਾਂਧੀ ਨ...

    ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਨੇਤਾ ਚੁਣਿਆ

    Sonia, Gandhi, Elected, Congress, Parliamentary, Party, Leader

    ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਨੇਤਾ ਚੁਣਿਆ

    ਨਵੀਂ ਦਿੱਲੀ, ਏਜੰਸੀ। ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ ਸ਼ਨਿੱਚਰਵਾਰ ਨੂੰ ਕਾਂਗਰਸ ਸੰਸਦੀ ਦਲ ਦੀ ਨੇਤਾ ਚੁਣੀ ਗਈ। ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਦੇ ਨਵੇਂ ਚੁਣੇ ਮੈਂਬਰਾਂ ਦੀ ਸੰਸਦ ਭਵਨ ‘ਚ ਹੋਈ ਬੈਠਕ ‘ਚ ਸ੍ਰੀਮਤੀ ਗਾਂਧੀ ਨੂੰ ਸਰਵਸੰਮਤੀ ਨਾਲ ਕਾਂਗਰਸ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ। ਸ੍ਰੀਮਤੀ ਗਾਂਧੀ 16ਵੀਂ ਲੋਕ ਸਭਾ ‘ਚ ਵੀ ਸੰਸਦੀ ਦਲ ਦੀ ਨੇਤਾ ਸੀ। ਉਹਨਾਂ ਨੇ ਕਿਹਾ ਕਿ ਸ੍ਰੀਮਤੀ ਗਾਂਧੀ ਨੇ ਦੇਸ਼ ਦੇ ਸਵਾ 12 ਕਰੋੜ ਵੋਟਰਾਂ ਦੁਆਰਾ ਕਾਂਗਰਸ ‘ਤੇ ਭਰੋਸਾ ਪ੍ਰਗਟਾਉਣ ਲਈ ਉਹਨਾਂ ਨੇ ਧੰਨਵਾਦ ਪ੍ਰਗਟਾਇਆ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here