Sonia Gandhi Medical Condition

Sonia Gandhi Health Update: ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਡਾਕਟਰਾਂ ਦੀ ਟੀਮ ਰਖੇਗੀ ਸਿਹਤ ’ਤੇ ਨਜ਼ਰ

ਨਵੀਂ ਦਿੱਲੀ। Sonia Gandhi Health Update: ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਨੂੰ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਅਨੁਸਾਰ, ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦਰਅਸਲ, ਸੋਨੀਆ ਗਾਂਧੀ ਨੂੰ ਪੇਟ […]
ਦੇਸ਼  Breaking News  ਖਾਸ ਖਬਰ