Sonia Gandhi Shimla News

Sonia Gandhi Health Update: ਸੋਨੀਆਂ ਗਾਂਧੀ ਦੀ ਸਿਹਤ ਵਿਗੜੀ, ਸ਼ਿਮਲਾ ਦੇ ਹਸਪਤਾਲ ’ਚ ਕਰਵਾਇਆ ਗਿਆ ਹੈ ਦਾਖਲ

Sonia Gandhi Health Update: ਸ਼ਿਮਲਾ (ਏਜੰਸੀ)। ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਸ਼ਿਮਲਾ ਦੇ ਆਈਜੀਐਮਸੀ ਹਸਪਤਾਲ ਲਿਆਂਦਾ ਗਿਆ ਹੈ। ਇੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੇ ਈਸੀਜੀ, ਐਮਆਰਆਈ ਤੇ ਹੋਰ ਟੈਸਟ ਕਰ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸੋਨੀਆ ਗਾਂਧੀ ਨੂੰ ਕੀ ਹੋਇਆ […]
ਦੇਸ਼  Breaking News  ਦਿੱਲੀ-ਐਨਸੀਆਰ  ਖਾਸ ਖਬਰ