Sonipat Road Accident

Haryana Accident News: ਹਰਿਆਣਾ ਦੇ ਸੋਨੀਪਤ ’ਚ ਭਿਆਨਕ ਸੜਕ ਹਾਦਸਾ, ਇੱਕ ਔਰਤ ਸਮੇਤ 3 ਲੋਕਾਂ ਦੀ ਮੌਤ 

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਉਹ ਜਿਸ ਕਾਰ ਵਿੱਚ ਸਵਾਰ ਸਨ, ਉਹ ਗੋਹਾਣਾ ਵੱਲ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ
ਸੂਬੇ  ਹਰਿਆਣਾ  ਖਾਸ ਖਬਰ