South Kashmir

ਸੁਰੱਖਿਆ ਨਾਲ ਦੱਖਣੀ ਕਸ਼ਮੀਰ ‘ਚ ਰੇਲ ਸੇਵਾ ਮੁਲਤਵੀ

ਸੁਰੱਖਿਆ ਕਾਰਨਾ ਨਾਲ ਦੱਖਣੀ ਕਸ਼ਮੀਰ ‘ਚ ਰੇਲ ਸੇਵਾ ਮੁਲਤਵੀ ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਸੁਰੱਖਿਆ ਬਲਾਂ ਦੇ ਮੁਕਾਬਲੇ ‘ਚ ਲਸ਼ਕਰ-ਏ-ਤੈਅਬਾ ਦੇ ਦੋ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਕਾਰਨਾਂ ‘ਚ ਦੱਖਣੀ ਕਸ਼ਮੀਰ ‘ਚ ਸ਼ਨਿੱਚਰਵਾਰ ਨੂੰ ਦੂਜੇ ਦਿਨ ਵੀ ਰੇਲ ਸੇਵਾ ਬੰਦ ਰਹੀ। ਰੇਲਵੇ ਦੇ ਇੱਕ ਅਧਿਕਾਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉੱਤਰ […]
ਦੇਸ਼  Breaking News 

ਦੱਖਣ ਕਸ਼ਮੀਰ ਮੁਕਾਬਲੇ ‘ਚ ਦੋ ਜਵਾਨ ਜਖ਼ਮੀ

ਅਫਵਾਹਾਂ ਫੈਲਣ ਤੋਂ ਰੋਕਣ ਲਈ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਸ੍ਰੀਨਗਰ, ਏਜੰਸੀ ਦੱਖਣ ਕਸ਼ਮੀਰ ਦੇ ਕੁਲਗਾਮ ਜਿਲ੍ਹੇ ‘ਚ ਅੱਤਵਾਦੀਆਂ ਦੀ ਤਲਾਸ਼ ‘ਚ ਸ਼ੁਰੂ ਕੀਤੇ ਇੱਕ ਖੋਜੀ ਮੁਹਿੰਮ ਦੌਰਾਨ ਅੱਤਵਾਦੀਆਂ ਦੀ ਗੋਲੀਬਾਰੀ ‘ਚ ਅੱਜ ਦੋ ਸੁਰੱਖਿਆ ਕਰਮਚਾਰੀ ਜਖ਼ਮੀ ਹੋ ਗਏ। ਆਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਲਾਰੂ ਕੁਲਗਾਮ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ […]
ਦੇਸ਼ 

ਦੱਖਣੀ ਕਸ਼ਮੀਰ ‘ਚ ਸੈਨਾ ‘ਤੇ ਹਮਲੇ ਦਾ ਪੁਲਿਸ ਨੇ ਕੀਤਾ ਵਿਰੋਧ

ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਪੁਲਿਸ ਨੇ ਇਨ੍ਹਾਂ ਮੀਡੀਆ ਰਿਪੋਰਟਰਾਂ ਦਾ ਵਿਰੋਧ ਕੀਤਾ ਹੈ ਕਿ ਮੰਗਲਵਾਰ ਦੀ ਰਾਤ ਦੱਖਣੀ ਕਸ਼ਮੀਰ ਦੇ ਕੁਲਗਾਮ ‘ਚ ਸੈਨਾ ‘ਤੇ ਕੀਤਾ ਗਏ ਅੱਤਵਾਦੀ ਹਮਲੇ ‘ਚ ਦੋ ਜਵਾਨ ਸ਼ਹੀਦ ਹੋਏ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਰਾਤ ਕਈ ਟੈਲੀਵਿਜਨ ਚੈਨਲਾਂ ‘ਤੇ ਦਾਅਵਾ ਕੀਤਾ ਗਿਆ ਸੀ ਕਿ ਕੁਲਗਾਮ ਦੇ ਰੇਡਵਾਨੀ ‘ਚ ਸੈਨਾ ਦੇ ਦੋ […]
ਦੇਸ਼ 

ਦੱਖਣੀ ਕਸ਼ਮੀਰ ‘ਚ ਕਾਂਸਟੇਬਲ ਤੇ ਤਿੰਨ ਐਸਪੀਓ ਅਗਵਾ

ਸ੍ਰੀਨਗਰ, ਏਜੰਸੀ। ਦੱਖਣੀ ਕਸਮੀਰ ਦੇ ਸੋਪੀਆਂ ਜਿਲ੍ਹੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਪੁਲਿਸ ਦੇ ਇੱਕ ਕਾਂਸਟੇਬਲ ਅਤੇ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸਪੀਓ)  ਨੂੰ ਅਗਵਾ ਕਰ ਲਿਆ। ਅਧਿਕਾਰੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਸੋਪੀਆਂ ਜਿਲ੍ਹੇ ਦੇ ਕਾਪਰਾਨ ਪਿੰਡ ‘ਚ ਅੱਤਵਾਦੀਆਂ ਨੇ ਇੱਕ ਕਾਂਸਟੇਬਲ ਅਤੇ ਤਿੰਨ ਐਸਪੀਓ ਦੇ ਘਰ ਵੜ […]
ਦੇਸ਼  Breaking News