SP Singh Obrai

ਜ਼ੀਰੋ ਤੋਂ ਹੀਰੋ ਬਣਿਆ ਐੱਸ.ਪੀ. ਸਿੰਘ ਉਬਰਾਏ

ਪੋਰਖ ਬਿਨ ਕੀਰਤੀ ਨਹੀਂ ਮਿਲਦੀ, ਬੇਹਿੰਮਤੀਆਂ ਨੂੰ ਇਤਿਹਾਸ ਆਪਣੀ ਹਿੱਕ ਦਾ ਵਾਲ ਨਹੀਂ ਬਣਾਉਂਦਾ ਸੰਕਲਪਾਂ ਦੇ ਬੀਜ ਹੀ ਬਿਰਛ ਬਣਦੇ ਹਨ ਆਗਜ਼ੀਆਂ ਨੂੰ ਹੀ ਮੰਜ਼ਿਲਾਂ ਮਿਲਦੀਆ ਹਨਜੋਖਮ ਉਠਾਉਣ ਵਾਲੇ ਹੀ ਵੱਡੀਆਂ ਮੱਲਾਂ ਮਾਰਨ ਦੇ ਕਾਬਲ ਹੁੰਦੇ ਹਨ ਚੇਤੰਨ, ਸੁਚੇਤ, ਹਿੰਮਤੀ, ਪੌਰਖੀ ਤੇ ਸਮੇਂ ਦੇ ਹਾਣੀ ਹਿੰਮਤੀ ਬੰਦੇ ਕੁਝ ਵੱਡਾ ਕਰਨ ਗੁਜਰਨ ‘ਚ ਕਾਮਯਾਬ ਹੁੰਦੇ ਹਨ […]
ਸੱਭਿਆਚਾਰ ਅਤੇ ਸਮਾਜ