Speaker Sandhwan

Sakhi Shakti Mela: ਪੰਜਾਬ ਸਖੀ ਸ਼ਕਤੀ ਮੇਲੇ ’ਚ ਸਪੀਕਰ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਕਰਨ ਲਈ ਕੀਤੇ ਜਾ ਰਹੇ ਹਨ ਲਗਾਤਾਰ ਉਪਰਾਲੇ : ਸਪੀਕਰ ਸੰਧਵਾਂ Sakhi Shakti Mela: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਕੀਤਾ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Free Medical Camp: ਅੱਖਾਂ ਦੇ ਮੁਫ਼ਤ ਜਾਂਚ ਕੈਂਪ ’ਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ Free Medical Camp: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਹਰਦੀਪ ਸਿੰਘ ਮਿਨਹਾਸ ਵੱਲੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਿਲ੍ਹਾ ਸਕੂਲ, ਪੁਰਾਣਾ ਸ਼ਹਿਰ, ਨੇੜੇ ਬੱਸ ਅੱਡਾ, ਕੋਟਕਪੂਰਾ ਵਿਥੇ 13ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ ਲਗਾਇਆ। ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਪੀਕਰ ਸੰਧਵਾਂ ਦੀ ਆਵਾਜ਼ ਚ ਫੋਨ ਕਰਕੇ ਪੈਸੇ ਮੰਗਣ ਵਾਲੇ 2 ਗ੍ਰਿਫ਼ਤਾਰ

(ਅਜੈ ਮਨਚੰਦਾ) ਕੋਟਕਪੂਰਾ। ਕੋਟਕਪੂਰਾ ਦੇ ਇੱਕ ਵਪਾਰੀ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਆਵਾਜ਼ ਵਿੱਚ ਫੋਨ ਕਰਕੇ 27 ਹਜ਼ਾਰ ਰੁਪਏ ਦੀ ਮੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਮੁਲਜ਼ਮ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸਨ ਤੇ ਉਨ੍ਹਾਂ ਵੱਲੋਂ ਉਥੋਂ ਫੋਨ ਕਰਕੇ ਇਸ ਧੋਖਾਧੜੀ ਨੂੰ ਅੰਜਾਮ ਦਿੱਤਾ ਗਿਆ ਸੀ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert