16-17 ਜਨਵਰੀ ਨੂੰ ਹੋਏਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Vidhan Sabha

ਐਸ.ਸੀ./ਐਸ.ਟੀ. ਕੋਟਾ ਜਾਰੀ ਰੱਖਣ ਲਈ 126ਵੀਂ ਸੰਵਿਧਾਨਕ ਸੋਧ ਦੀ ਪੁਸ਼ਟੀ ਕਰਨ ਲਈ ਸੱਦਿਆ ਇਜਲਾਸ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਮੰਤਰੀ ਮੰਡਲ ਨੇ ਅੱਜ ਸੰਵਿਧਾਨਕ (126ਵੀਂ ਸੋਧ), ਬਿੱਲ-2019 ਤਹਿਤ ਐਸ.ਸੀ./ਐਸ.ਟੀ. ਕੋਟਾ, ਐਂਗਲੋ ਇੰਡੀਅਨ ਤੋਂ ਬਿਨਾਂ ਰਾਜ ਵਿੱਚ ਅਗਲੇ 10 ਸਾਲਾਂ ਲਈ ਜਾਰੀ ਰੱਖਣ ਅਤੇ ਹੋਰ ਅਹਿਮ ਵਿਧਾਨਕ ਕੰਮਕਾਜ ਲਈ 16 ਤੇ 17 ਜਨਵਰੀ, 2020 ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਲਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

special assembly

LEAVE A REPLY

Please enter your comment!
Please enter your name here