Special Blood Donation Camp

Special Blood Donation Camp: ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਲੱਗਾ ਵਿਸ਼ੇਸ਼ ਕੈਂਪ, ਜਾਣੋ ਕਿੰਨੇ ਯੂਨਿਟ ਹੋਇਆ ਖੂਨਦਾਨ?

ਸਮਾਜ ਸੇਵਾ ਦੇ ਉਦੇਸ਼ ਨਾਲ ਸਾਂਝ ਗਲੋਬਲ ਫਾਊਂਡੇਸ਼ਨ ਵੱਲੋਂ ਪਾਠਸ਼ਾਲਾ ਇੰਸਟੀਟਿਊਟ, ਪਾਤੜਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਖਾਸ ਤੌਰ ’ਤੇ ਗਰਮੀ ਕਾਰਨ ਐਮਰਜੈਸੀ ਹਾਲਾਤਾਂ ਦੌਰਾਨ ਹਸਪਤਾਲਾਂ ਵਿੱਚ ਪੈਦਾ ਹੋ ਰਹੀ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਲਗਾਇਆ ਗਿਆ
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ