Punjab
Breaking News
ਖਾਸ ਖਬਰ
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Asha Bhosle Death: ਗਾਇਕਾ ਆਸ਼ਾ ਭੌਸਲੇ ਦਾ ਦੇਹਾਂਤ
Published On
By Khushdeep Singh
ਗਾਇਕਾ ਆਸ਼ਾ ਭੌਸਲੇ ਦਾ 92 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਐਤਵਾਰ ਦੁਪਹਿਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਆਖਰੀ ਸਾਹ ਲਿਆ। ਉਨ੍ਹਾਂ ਨੂੰ ਸ਼ਨਿੱਚਰਵਾਰ ਸ਼ਾਮ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ, ਜਾਣਕਾਰੀ ਮਿਲੀ ਸੀ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ,
Sanju Samson: ਸੈਮਸਨ ਨੇ ਤੂਫਾਨੀ ਸੈਂਕੜੇ ਨਾਲ ਦਿੱਲੀ ਖਿਲਾਫ਼ ਬਣਾਇਆ ਵੱਡਾ ਰਿਕਾਰਡ, ਜਾਣੋ
Published On
By Khushdeep Singh
ਚੇਨਈ ਸੁਪਰ ਕਿੰਗਜ਼ (ਸੀਐਸਕੇ) ਨੇ ਸ਼ਨਿੱਚਰਵਾਰ ਨੂੰ ਐੱਮਏ ਚਿਦੰਬਰਮ ਸਟੇਡੀਅਮ ’ਚ ਆਈਪੀਐਲ 2026 ਦੇ 18ਵੇਂ ਮੈਚ ’ਚ ਦਿੱਲੀ ਕੈਪੀਟਲਜ਼ ਦਾ ਸਾਹਮਣਾ ਕੀਤਾ।
Lucknow News: ਦੁਬਈ ਜਾਣ ਵਾਲੇ 54 ਯਾਤਰੀਆਂ ਨਾਲ ਅਜਿਹਾ ਕੀ ਹੋਇਆ? ਜਹਾਜ ਤੋਂ ਉਤਾਰੇ ਯਾਤਰੀ
Published On
By Ravinder Sharma
31 ਮਾਰਚ ਨੂੰ ਦਿੱਲੀ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਇੱਕ ਉਡਾਣ ਨੂੰ ਹਵਾ ਵਿੱਚ ਧੂੰਏਂ ਦੀ ਚੇਤਾਵਨੀ ਮਿਲਣ ਤੋਂ ਬਾਅਦ ਲਖਨਊ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਪਾਇਲਟ ਨੇ ਐਮਰਜੈਂਸੀ ਦੀ ਰਿਪੋਰਟ ਕਰਨ ਲਈ ਪੈਨ-ਪੈਨ ਕਾਲ ਵੀ ਕੀਤੀ।
Asha Bhosle: ਆਸ਼ਾ ਭੌਸਲੇ ਦੀ ਹਾਲਤ ਸਥਿਰ
Published On
By Khushdeep Singh
ਪ੍ਰਸਿੱਧ ਗਾਇਕਾ ਆਸ਼ਾ ਭੌਸਲੇ ਦੀ ਸਿਹਤ ਠੀਕ ਨਹੀਂ ਹੈ। ਉਹ ਹਸਪਤਾਲ ’ਚ ਦਾਖਲ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਐਤਵਾਰ (12 ਅਪ੍ਰੈਲ) ਨੂੰ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਸਿੱਧ ਗਾਇਕਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਜਾਣਕਾਰੀ ਅਨੁਸਾਰ, ਗਾਇਕਾ ਇਸ ਸਮੇਂ ਠੀਕ ਹੋ ਰਹੇ ਹਨ।
Iran US Talks: ਈਰਾਨ-ਅਮਰੀਕਾ ਦੀ 21 ਘੰਟੇ ਚੱਲੀ ਗੱਲਬਾਤ ਬੇਨਤੀਜਾ
Published On
By Khushdeep Singh
ਪਾਕਿਸਤਾਨ ’ਚ ਈਰਾਨ ਤੇ ਅਮਰੀਕਾ ਵਿਚਕਾਰ ਹੋਈ ਸ਼ਾਂਤੀ ਵਾਰਤਾ ਬਿਨਾਂ ਕਿਸੇ ਨਤੀਜੇ ਦੇ ਖਤਮ ਹੋ ਗਈ। ਇਹ ਗੱਲਬਾਤ 21 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ। ਰਿਪੋਰਟਾਂ ਅਨੁਸਾਰ, ਦੋਵਾਂ ਧਿਰਾਂ ਵਿਚਕਾਰ ਰੁਕਾਵਟਾਂ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਖੋਲ੍ਹਣ ਤੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ’ਤੇ ਕੇਂਦ੍ਰਿਤ ਸਨ।
Punjab News: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
Published On
By Ravinder Sharma
ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ।
Punjab Farmers News: ਮੈਂਬਰ ਪਾਰਲੀਮੈਂਟ ਔਜਲਾ ਤੇ ਸੱਚਰ ਨੇ ਗੜੇਮਾਰੀ ਨਾਲ ਨੁਕਸਾਨਈਆਂ ਫਸਲਾਂ ਦਾ ਕੀਤਾ ਮੁਆਇਨਾ
Published On
By Satinder Mathur
ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਦੀ ਹੋਈ ਭਾਰੀ ਤਬਾਹੀ ਤੇ ਹਲਕਾ ਮਜੀਠਾ ਦੇ ਪਿੰਡਾਂ ਵਿੱਚ ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਜਾਕੇ ਲੋਕਾਂ ਦਾ ਦਰਦ ਜਾਣਿਆਂ ਅਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ।
Health Workers Protest: ਐਸਮਾ ਐਕਟ ਦਾ ਵੀ ਨਹੀਂ ਰਿਹਾ ਡਰ, ਨਰਸਾਂ ਦੀ ਹੜਤਾਲ ਜਾਰੀ
Published On
By Satinder Mathur
ਪੰਜਾਬ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ ਨਰਸਿੰਗ ਸਟਾਫ਼ ਦੀ ਚੱਲ ਰਹੀ ਹੜ੍ਹਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਦੀ ਮੰਗ ਨੂੰ ਬਹੁਤੀ ਤਵੱਜੋਂ ਨਹੀਂ ਦਿੱਤੀ ਜਾ ਰਹੀ।
Punjab Congress News: ‘ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਡਾ. ਅਮਰ ਸਿੰਘ ਤੇ ਰਣਦੀਪ ਨਾਭਾ ਨੇ ਸਾਧੇ ਤਿੱਖੇ ਨਿਸ਼ਾਨੇ
Published On
By Satinder Mathur
ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਅੱਜ ਐਮਪੀ ਫੰਡ ਵਿੱਚੋਂ ਪਿੰਡ ਭਰਪੂਰਗੜ੍ਹ ਦੀ ਐਸਸੀ ਧਰਮਸ਼ਾਲਾ ਲਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ।
Road Accident: ਮੱਧ ਪ੍ਰਦੇਸ਼ ’ਚ ਆਟੋਰਿਕਸ਼ਾ 'ਤੇ ਟਰੱਕ ਪਲਟਿਆ, ਲਾੜਾ-ਲਾੜੀ ਸਮੇਤ ਚਾਰ ਦੀ ਮੌਤ
Published On
By Satinder Mathur
ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਸ਼ਨਿੱਚਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਇੱਕ ਬੇਕਾਬੂ ਟਰੱਕ ਸੜਕ ਕਿਨਾਰੇ ਖੜ੍ਹੇ ਇੱਕ ਆਟੋਰਿਕਸ਼ਾ 'ਤੇ ਪਲਟ ਗਿਆ। ਇਸ ਹਾਦਸੇ ਵਿੱਚ ਲਾੜਾ-ਲਾੜੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ ਸਿਰਸੋਦ ਥਾਣਾ ਖੇਤਰ ਵਿੱਚ ਖੁਸ਼ੀ ਸੋਗ ਵਿੱਚ ਬਦਲ ਗਈ।
Dera Sacha Sauda News: ਨਾਮ ਵਾਲੇ ਜੀਵਾਂ ਲਈ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਇਲਾਹੀ ਬਚਨ
Published On
By Sach Kahoon Punjabi Desk
ਜਦੋਂ-ਜਦੋਂ ਧਰਤੀ ’ਤੇ ਮਨੁੱਖੀ ਕਦਰਾਂ-ਕੀਮਤਾਂ ਨੇ ਦਮ ਤੋੜਿਆ, ਉਦੋਂ-ਉਦੋਂ ਖੁਦ ਖੁਦਾ ਖੁਦ ਗੁਰੂ ਰੂਪ ’ਚ ਮਾਨਵਤਾ ਨੂੰ ਸਹੀ ਰਾਹ ਵਿਖਾਉਣ ਲਈ ਧਰਤ ’ਤੇ ਅਵਤਾਰ ਲੈਂਦੇ ਰਹੇ।
Israel Lebanon Conflict: ਲੇਬਨਾਲ ’ਚ ਇਜ਼ਰਾਈਲੀ ਹਮਲਿਆਂ ਨਾਲ ਇੱਕ ਦਿਨ ’ਚ 254 ਮੌਤਾਂ
Published On
By Khushdeep Singh
ਲੇਬਨਾਨ ’ਚ ਇਜ਼ਰਾਈਲੀ ਹਮਲਿਆਂ ’ਚ ਇੱਕ ਦਿਨ ’ਚ 254 ਲੋਕ ਮਾਰੇ ਗਏ ਹਨ, ਜਦੋਂ ਕਿ 1,165 ਤੋਂ ਵੱਧ ਜ਼ਖਮੀ ਹੋਏ ਹਨ। ਇਸ ਤੋਂ ਬਾਅਦ, ਦੇਸ਼ ’ਚ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਲੇਬਨਾਨ ਦੇ ਪ੍ਰਧਾਨ ਮੰਤਰੀ ਨਵਾਫ ਸਲਾਮ ਨੇ ਕਿਹਾ ਕਿ ਉਹ ਇਜ਼ਰਾਈਲੀ ਹਮਲਿਆਂ ਨੂੰ ਰੋਕਣ ਲਈ ਸਾਰੇ ਰਾਜਨੀਤਿਕ ਤੇ ਕੂਟਨੀਤਕ ਸਰੋਤਾਂ ਨੂੰ ਜੁਟਾ ਰਹੇ ਹਨ
