Punjab

Guru Purnima 2026: ਗੁਰੂ ਪੁੰਨਿਆ ’ਤੇ ਆਏ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨ

ਨਾਮ ਚਰਚਾ ਸਤਿਸੰਗ ਦੌਰਾਨ ਪੂਜਨੀਕ ਗੁਰੂ ਜੀ ਵੱਲੋਂ ਭੇਜੇ ਗਏ ਅਨਮੋਲ ਬਚਨ ਸਾਧ-ਸੰਗਤ ਨੂੰ ਪੜ੍ਹ ਕੇ ਸੁਣਾਏ

Ravinder Sharma Picture
Published On

ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਮੂਹ ਸਾਧ-ਸੰਗਤ ਲਈ ਗੁਰੂ ਪੁਨਿੰਆ ਦੇ ਪਵਿੱਤਰ ਦਿਹਾੜੇ ’ਤੇ ਅਨਮੋਲ ਬਚਨ ਭੇਜੇ ਹਨ। ਅੱਜ ਗੁਰੂ ਪੁੰਨਿਆ ਦਾ ਸ਼ੁੱਭ ਦਿਹਾੜਾ ਹੈ ਇਸ ਮੌਕੇ ਸਾਧ-ਸੰਗਤ ਨੇ ਇਹ ਅਨਮੋਲ ਬਚਨ ਪ੍ਰਾਪਤ ਕਰਕੇ ਦੁੱਗਣੀਆਂ-ਚੌਗੁਣੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। 

ਪੂਜਨੀਕ ਗੁਰੂ ਜੀ ਨੇ ਫਰਮਾਇਆ ਹੈ ਕਿ:
‘‘ਦ੍ਰਿੜ੍ਹ ਯਕੀਨ ਰੱਖੋ, ਸਿਮਰਨ ਕਰਦੇ ਰਹੋ ਮਾਲਕ ਖੁਸ਼ੀਆਂ ਦੇਣਗੇ।
ਜਾਇਜ ਮੰਗ ਸਤਿਗੁਰੂ ਜਲਦ ਤੋਂ ਜਲਦ ਜ਼ਰੂਰ ਸੁਨਣਗੇ।’’

ਅੱਜ ਸਵੇਰੇ ਸ਼ਾਹ ਸਤਿਨਾਮ ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ ਵਿਖੇ ਹੋਏ ਨਾਮ ਚਰਚਾ ਸਤਿਸੰਗ ਦੌਰਾਨ ਪੂਜਨੀਕ ਗੁਰੂ ਜੀ ਵੱਲੋਂ ਭੇਜੇ ਗਏ ਇਹ ਅਨਮੋਲ ਬਚਨ ਸਾਧ-ਸੰਗਤ ਨੂੰ ਪੜ੍ਹ ਕੇ ਸੁਣਾਏ ਗਏ। 

Read Also : ਸੇਵਾ ਤੇ ਸਿਮਰਨ ਸਤਿਸੰਗੀ ਦੇ ਅਨਮੋਲ ਗਹਿਣੇ ਹਨ: ਪੂਜਨੀਕ ਗੁਰੂ ਜੀ

About The Author

Latest News

CM Punjab: ਪਿਛਲੇ ਸਾਢੇ ਚਾਰ ਸਾਲਾਂ 'ਚ ਪੰਜਾਬ 'ਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਮਾਨ
Punjab News: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ PSPCL ਯੂਨੀਅਨਾਂ ਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ
Punjab: ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜ਼ੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ’ਚ ਨਾਕਾਮ ਰਹੀ: ਬਲਤੇਜ ਪੰਨੂ
Sirsa News: ਅੰਤਰਰਾਸ਼ਟਰੀ ਪੱਧਰੀ ਸਹੂਲਤਾਂ ਤੇ ਬਿਹਤਰੀਨ ਪ੍ਰਬੰਧਾਂ ਦਰਮਿਆਨ ਮੁਕੰਮਲ ਹੋਈ ਸੀਬੀਐੱਸਈ ਨਾਰਥ ਜ਼ੋਨ-2 ਸਵਿਮਿੰਗ ਚੈਂਪੀਅਨਸ਼ਿਪ

Related Posts