Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

ਪੂਜਨੀਕ ਗੁਰੂ ਜੀ ਸਰਸਾ ਪਧਾਰੇ, ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ

ਪੂਜਨੀਕ ਗੁਰੂ ਜੀ ਦੇ ਸਰਸਾ ਪਧਾਰਨ 'ਤੇ ਸਾਧ-ਸੰਗਤ 'ਚ ਖੁਸ਼ੀ ਦੀ ਲਹਿਰ

Khushdeep Singh Picture
Published On

Dera Sacha Sauda: ਸਰਸਾ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅੱਜ ਮੰਗਲਵਾਰ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ (ਹਰਿਆਣਾ) ਵਿਖੇ ਪਧਾਰੇ। ਪੂਜਨੀਕ ਗੁਰੂ ਜੀ ਦੇ ਸਰਸਾ ਪਧਾਰਨ ’ਤੇ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਹੈ। ਇਸ ਦੌਰਾਨ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦਾ ਸ਼ਾਨਦਾਰ ਸੁਆਗਤ ਕੀਤਾ। ਪੂਜਨੀਕ ਗੁਰੂ ਜੀ ਦੇ ਪਵਿੱਤਰ ਆਗਮਨ ਨਾਲ ਸਾਧ-ਸੰਗਤ 'ਚ ਖੁਸ਼ੀ ਦੀ ਲਹਿਰ ਦੌੜ ਗਈ। ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ’ਚ ਲੱਗ ਗਈਆਂ ਰੌਣਕਾਂ, ਵੇਖਦੇ ਹੀ ਵੇਖਦੇ ਕਣ-ਕਣ ਗੁਲਜਾਰ ਹੋ ਗਿਆ।

Read Also : Welfare Work: ਜਾਣੋ, ਮਾਨਵਤਾ ਭਲਾਈ ਦੇ 175 ਕਾਰਜਾਂ ਦੀ ਸੂਚੀ ਬਾਰੇ

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts