Punjab

AAP Statewide Protest Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ
PSPCL Recruitment: ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀਐਸਪੀਸੀਐਲ ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Punjab Widow Financial Assistance: ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
Kapurthala Crime News: ਕਪੂਰਥਲਾ ਦੇ ਵਿਆਹ ਸਮਾਗਮ ’ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਨੌਜਵਾਨ ਦਾ ਹੱਥ ਵੱਢਿਆ
Lehragaga News: ਭਰਾ ਦੀ ਮੌਤ ਦੇ ਦੋ ਦਿਨ ਬਾਅਦ ਘਰ ’ਚ ਵੱਡੀ ਚੋਰੀ, ਪੜ੍ਹੋ ਪੂਰੀ ਖਬਰ

Motivational quotes : ਪਰਮਾਰਥ ਦਾ ਮਹੱਤਵ

Sach Kahoon Punjabi Desk Picture
Published On

ਭਾਗ ਜਾਂ ਕਿਸਮਤ ਦਾ ਨਿਰਧਾਰਨ ਕਰਮਾਂ ਦੇ ਆਧਾਰ ’ਤੇ ਹੀ ਹੁੰਦਾ ਹੈ ਪਰ ਖਾਸ ਹਾਲਾਤਾਂ ’ਚ ਅਸ਼ੁੱਭ ਸਮੇਂ ਨੂੰ, ਕੁਝ ਚੰਗੇ ਕਰਮਾਂ ਦੁਆਰਾ ਇਸ ਨੂੰ ਬਦਲਿਆ ਵੀ ਜਾ ਸਕਦਾ ਹੈ। ਜੇਕਰ ਕਿਸੇ ਵਿਅਕਤੀ ਨੂੰ ਜ਼ਿਆਦਾ ਗਰੀਬੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਅਚਾਰੀਆ ਚਾਣੱਕਿਆ ਨੇ ਕਿਹਾ ਹੈ ਕਿ ਸਿਰਫ਼ ਪਰਮਾਰਥ ਤੇ ਪੁੰਨ ਕਰਮਾਂ ਨਾਲ ਹੀ ਗਰੀਬੀ ਦਾ ਨਾਸ਼ ਹੋ ਸਕਦਾ ਹੈ। ਕਿਸੇ ਵਿਅਕਤੀ ਨੂੰ ਧਨ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਤਾਂ ਉਸ ਨੂੰ ਪਰਮਾਰਥ-ਪੁੰਨ ਦੇ ਕੰਮਾਂ ਨਾਲ ਰਾਹਤ ਮਿਲ ਸਕਦੀ ਹੈ। (Motivational quotes)

ਪਰਮਾਰਥ ਨਾਲ ਗਰੀਬੀ ਦੂਰ ਹੁੰਦੀ ਹੈ। ਵੈਦਿਕ ਕਾਲ ਤੋਂ ਹੀ ਮਾਨਤਾ ਹੈ ਕਿ ਦਾਨ ਨਾਲ ਸਾਡੇ ਪਾਪਾਂ ਦਾ ਨਾਸ਼ ਹੁੰਦਾ ਹੈ। ਪੁਰਾਣੇ ਕੀਤੇ ਪਾਪਾਂ ਦੇ ਅਸ਼ੁੱਭ ਫਲ ਸਮਾਪਤ ਹੁੰਦੇ ਹਨ। ਪਰਮਾਰਥ ਕਰਨ ਵਾਲੇ ਵਿਅਕਤੀ ’ਤੇ ਪਰਮਾਤਮਾ ਖੁੁਸ਼ ਰਹਿੰਦਾ ਹੈ। ਇਸੇ ਕਾਰਨ ਪਰਮਾਰਥ ਕਰਨ ਵਾਲੇ ਵਿਅਕਤੀ ਨੂੰ ਕਦੇ ਵੀ ਧਨ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। (Motivational quotes)

ਜੇਕਰ ਕੋਈ ਵਿਅਕਤੀ ਸਮਾਜ ’ਚ ਜਾਂ ਪਰਿਵਾਰ ’ਚ ਦੁੱਖਾਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਉਹ ਆਪਣੇ ਗੁਣਾਂ ਤੇ ਨਰਮ ਵਿਹਾਰ ਨਾਲ ਇਨ੍ਹਾਂ ਦੁੱਖਾਂ ਨੂੰ ਦੂਰ ਕਰ ਸਕਦਾ ਹੈ। ਜੋ ਵਿਅਕਤੀ ਸਦਾ ਧਾਰਮਿਕ ਨਿਯਮਾਂ ਦੀ ਪਾਲਣਾ ਕਰਦਾ ਹੈ, ਉਸ ਦੀ ਮੱਦਦ ਖੁਦ ਪਰਮਾਤਮਾ ਕਰਦਾ ਹੈ। ਅਜਿਹੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਦੁੱਖਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਅਜਿਹੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀਆਂ ਮੁਸ਼ਕਲਾਂ ਤੋਂ ਡਰਨ ਦੀ ਲੋੜ ਨਹੀਂ ਹੈ।

Also Read: ਮਿੱਠੂ ਸਿੰਘ ਇੰਸਾਂ ਵੀ ਲੱਗੇ ਮਾਨਵਤਾ ਦੇ ਲੇਖੇ

About The Author

Latest News

Akshay Kumar International Yoga Day: ਅਦਾਕਾਰ ਅਕਸ਼ੈ ਕੁਮਾਰ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਕੀਤਾ ਯੋਗ
Haryana School Syllabus Yoga: ਹਰਿਆਣਾ ’ਚ ਤੀਜੀ ਤੋਂ ਨੌਵੀਂ ਜਮਾਤ ਤੱਕ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਵੇਗਾ ਯੋਗ : ਨਾਇਬ ਸੈਣੀ
AAP Statewide Protest Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ
PSPCL Recruitment: ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀਐਸਪੀਸੀਐਲ ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
International Yoga Day: ਗੁਹਾਟੀ ’ਚ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਸੀਤਾਰਮਨ ਨੇ ਕੀਤਾ ਯੋਗ

Related Posts