ਇੰਤਜਾਰ ਖਤਮ, ਸੱਚੇ ਰਹਿਬਰ Saint Dr. MSG ਆਏ ਕਰੋ ਰੂਹਾਨੀ ਦਰਸ਼ਨ

Sach Kahoon Punjabi Desk Picture
Published On

ਇੰਤਜਾਰ ਖਤਮ, ਸੱਚੇ ਰਹਿਬਰ Saint Dr. MSG ਆਏ ਕਰੋ ਰੂਹਾਨੀ ਦਰਸ਼ਨ

ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸ਼ੁੱਕਰਵਾਰ ਨੂੰ ਆਨਲਾਈਨ ਗੁਰੂਕੁਲ ਰਾਹੀਂ ਸੰਗਤਾਂ ਨੂੰ ਦਰਸ਼ਨ ਦਿੱਤੇ। ਦੱਸ ਦਈਏ ਕਿ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਬਿਹਾਰ, ਕਰਨਾਟਕ, ਮਹਾਰਾਸ਼ਟਰ, ਗੁਜਰਾਤ ਸਮੇਤ ਹੋਰ ਰਾਜਾਂ ਵਿੱਚ ਪੂਜਨੀਕ ਗੁਰੂ ਜੀ ਰੂਹਾਨੀ ਸਤਿਸੰਗ ਰਾਹੀਂ ਲੱਖਾਂ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਰਾਮ ਦੇ ਨਾਮ ਨਾਲ ਜੋੜ ਰਹੇ ਹਨ। ਪੂਜਨੀਕ ਗੁਰੂ ਜੀ ਸਾਡੇ ਦੇਸ਼ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ-ਦਲ ਵਿੱਚੋਂ ਕੱਢਣ ਲਈ ਯਤਨਸ਼ੀਲ ਹਨ। ਆਓ ਪੂਜਨੀਕ ਗੁਰੂ ਜੀ ਦੇ ਅਧਿਆਤਮਿਕ ਬਚਨ ਸੁਣੀਏ…

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts