Sports News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
IND vs SL: ਭਾਰਤ ਆਪਣੇ 600ਵੇਂ ਟੈਸਟ ’ਚ ਜਿੱਤਿਆ, ਸ਼੍ਰੀਲੰਕਾ ਨੂੰ ਵੱਡੇ ਫਰਕ ਨਾਲ ਹਰਾਇਆ
Published On
By Khushdeep Singh
ਭਾਰਤ ਨੇ ਗਾਲੇ ’ਚ ਖੇਡੇ ਗਏ ਪਹਿਲੇ ਟੈਸਟ ਮੈਚ ’ਚ ਸ਼੍ਰੀਲੰਕਾ ਨੂੰ 165 ਦੌੜਾਂ ਨਾਲ ਹਰਾ ਕੇ ਆਪਣਾ 600ਵਾਂ ਟੈਸਟ ਮੁਕਾਬਲਾ ਜਿੱਤ ਲਿਆ। ਇਸ ਦੇ ਨਾਲ ਹੀ ਭਾਰਤ ਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ’ਚ 1-0 ਦੀ ਲੀਡ ਹਾਸਲ ਕਰ ਲਈ ਹੈ। ਦੱਸ ਦੇਈਏ ਕਿ ਇਹ ਭਾਰਤੀ ਟੀਮ ਦਾ 600ਵਾਂ ਟੈਸਟ ਮੁਕਾਬਲਾ ਸੀ
Sports News: ਹੁਸ਼ਿਆਰਪੁਰ ਦੀ ਤਨਵੀ ਸ਼ਰਮਾ ਨੇ ਰਚਿਆ ਇਤਿਹਾਸ
Published On
By Ravinder Sharma
ਤਨਵੀ ਨੇ ਤਾਈਪੇ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਵਿੱਚ ਮਹਿਲਾ ਸਿੰਗਲਜ਼ ਦਾ ਖਿਤਾਬ ਆਪਣੇ ਨਾਂਅ ਕਰ ਲਿਆ ਇਸ ਦੇ ਨਾਲ ਹੀ ਉਹ ਇਸ ਟੂਰਨਾਮੈਂਟ ਦਾ ਖਿਤਾਬ ਜਿੱਤਣ ਵਾਲੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ ਬਣ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਫਲਤਾ ਲਈ ਤਨਵੀ ਨੂੰ ਵਧਾਈ ਦਿੱਤੀ ਹੈ।
CWG 2026: ਮੁੱਕੇਬਾਜ਼ੀ ’ਚ ਸੋਨ ਤਗਮਿਆਂ ਦੀ ਭਰਮਾਰ, ਪ੍ਰੀਤੀ ਤੋਂ ਬਾਅਦ ਜੈਸਮੀਨ ਨੇ ਵੀ ਜਿੱਤਿਆ ਸੋਨ ਤਗਮਾ
Published On
By Khushdeep Singh
ਭਾਰਤ ਨੇ ਪੁਰਸ਼ਾਂ ਦੇ ਟ੍ਰਿਪਲ ਜੰਪ ’ਚ ਦੋ ਹੋਰ ਤਗਮੇ ਜਿੱਤ ਲਏ ਹਨ। ਪ੍ਰਵੀਨ ਚਿੱਤਰਾਵੇਲ ਨੇ 16.58 ਮੀਟਰ ਦੀ ਛਾਲ ਮਾਰਨ ਦੀ ਕੋਸ਼ਿਸ਼ ਨਾਲ ਚਾਂਦੀ ਦਾ ਤਗਮਾ ਜਿੱਤਿਆ। ਭਾਰਤ ਦੀ ਸੇਲਵਾ ਪ੍ਰਭੂ ਨੇ ਵੀ 16.52 ਮੀਟਰ ਦੀ ਸਭ ਤੋਂ ਵਧੀਆ ਕੋਸ਼ਿਸ਼ ਨਾਲ ਕਾਂਸੀ ਦਾ ਤਗਮਾ ਜਿੱਤਿਆ।
CBSE North Zone-II Boys Swimming Championship 2026: ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ-ਐਨਸੀਆਰ ਤੱਕ, ਐਮਐਸਜੀ ਭਾਰਤੀ ਖੇਲ੍ਹ ਗਾਓਂ ਦੀਆਂ ਵਿਸ਼ਵ-ਪੱਧਰੀ ਸਹੂਲਤਾਂ ਨੇ ਜਿੱਤਿਆ ਦੇਸ਼ ਭਰ ਦੇ ਖਿਡਾਰੀਆਂ ਦਾ ਦਿਲ
Published On
By Khushdeep Singh
ਐੱਮਐੱਸਜੀ ਭਾਰਤੀ ਖੇਲ ਗਾਓਂ ’ਚ ਅੱਜ ਚਾਰ ਰੋਜ਼ਾ ਸੀਬੀਐੱਸਈ ਨਾਰਥ ਜੋਨ-2 ਬਾਲਕ ਵਰਗ ਸਵੀਮਿੰਗ ਚੈਂਪੀਅਨਸ਼ਿਪ ਦਾ ਪਹਿਲਾ ਦਿਨ ਸ਼ਾਨਦਾਰ ਰਿਹਾ। ਅੱਜ ਕਰਵਾਏ ਗਏ ਤੈਕਾਕੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਦੇ ਸ਼ਾਨਦਾਰ ਹੁਨਰ, ਜੋਸ਼ ਤੇ ਅਨੁਸ਼ਾਸਨ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
MSG Bhartiya Khel Gaon: ਦੇਸ਼ ਦੇ ਉੱਭਰਦੇ ਤੈਰਾਕਾਂ ਨਾਲ ਮਹਿਕੇਗਾ ਐਮਐਸਜੀ ਭਾਰਤੀ ਖੇਲ ਗਾਂਵ, ਨੌਰਥ ਜ਼ੋਨ-2 ਸੀਬੀਐਸਈ ਤੈਰਾਕੀ ਚੈਂਪੀਅਨਸ਼ਿਪ ਭਲਕ ਤੋਂ
Published On
By Ravinder Sharma
ਚਾਰ ਰੋਜ਼ਾ ਸੀਬੀਐਸਈ ਉੱਤਰੀ ਜ਼ੋਨ-2 ਲੜਕਿਆਂ ਦੀ ਤੈਰਾਕੀ ਚੈਂਪੀਅਨਸ਼ਿਪ ਲਈ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ, ਜੋ ਕਿ 25 ਜੁਲਾਈ ਨੂੰ ਡੇਰਾ ਸੱਚਾ ਸੌਦਾ ਦੇ ਐਮਐਸਜੀ ਭਾਰਤੀ ਖੇਲ ਗਾਂਵ ਵਿਖੇ ਸ਼ੁਰੂ ਹੋ ਰਹੀ ਹੈ।
CWG 2026: ਰਾਸ਼ਟਰਮੰਡਲ ਖੇਡਾਂ 2026 ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਦਾ ਤਗਮਾ ਪੱਕਾ, ਸੈਮੀਫਾਈਨਲ ’ਚ ਪਹੁੰਚੀ ਲਵਲੀਨਾ
Published On
By Khushdeep Singh
ਭਾਰਤ ਨੇ 2026 ਦੇ ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਹੀ ਆਪਣਾ ਪਹਿਲਾ ਤਗਮਾ ਪੱਕਾ ਕਰ ਲਿਆ ਹੈ। ਓਲੰਪਿਕ ਤਗਮਾ ਜੇਤੂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਬਾਈ ਮਿਲਿਆ, ਸਿੱਧੇ ਸੈਮੀਫਾਈਨਲ ’ਚ ਅੱਗੇ ਵਧ ਕੇ ਆਪਣਾ ਤਗਮਾ ਪੱਕਾ ਕਰ ਲਿਆ।
IND vs ZIM: ਕੀ ਇੰਗਲੈਂਡ ਦੀ ਹਾਰ ਭੁੱਲਕੇ ਨਵੀਂ ਸ਼ੁਰੂਆਤ ਕਰ ਸਕੇਗੀ ਟੀਮ ਇੰਡੀਆ, ਕਪਤਾਨ ਅਈਅਰ ਨੇ ਕੀਤਾ ਰਣਨੀਤੀ ਦਾ ਖੁਲਾਸਾ
Published On
By Khushdeep Singh
ਇੰਗਲੈਂਡ ਦੌਰੇ ’ਤੇ ਨਿਰਾਸ਼ਾਜਨਕ ਪ੍ਰਦਰਸ਼ਨ ਬਾਅਦ, ਭਾਰਤੀ ਟੀ-20 ਕਪਤਾਨ ਸ਼੍ਰੇਅਸ ਅਈਅਰ ਨੇ ਆਪਣੇ ਖਿਡਾਰੀਆਂ ਨੂੰ ਨਿਡਰ ਕ੍ਰਿਕੇਟ ਖੇਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸਫਲਤਾ ਦੇ ਡਰ ਦੀ ਟੀਮ ’ਚ ਕੋਈ ਜਗ੍ਹਾ ਨਹੀਂ ਹੈ।
Hockey World Cup 2026: ਹਾਕੀ ਵਿਸ਼ਵ ਕੱਪ 2026 ਲਈ ਚੁਣੀ ਭਾਰਤੀ ਟੀਮ ’ਚ 8 ਖਿਡਾਰੀ ਪੰਜਾਬ ਦੇ
Published On
By Khushdeep Singh
ਨੀਦਰਲੈਂਡ ਤੇ ਬੈਲਜੀਅਮ ’ਚ 15 ਅਗਸਤ ਤੋਂ 30 ਅਗਸਤ 2026 ਤੱਕ ਹੋਣ ਵਾਲੇ ਵਿਸ਼ਵ ਹਾਕੀ ਕੱਪ 2026 ’ਚ ਭਾਗ ਲੈਣ ਵਾਲੀ ਭਾਰਤੀ ਹਾਕੀ ਟੀਮ ’ਚ ਪੰਜਾਬ ਦੇ 8 ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
Women's Hockey World Cup 2026: ਮਹਿਲਾ ਹਾਕੀ ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ, ਸਲੀਮਾ ਟੇਟੇ ਨੂੰ ਸੌਂਪੀ ਗਈ ਕਪਤਾਨੀ
Published On
By Khushdeep Singh
ਹਾਕੀ ਇੰਡੀਆ ਨੇ ਸ਼ੁੱਕਰਵਾਰ ਨੂੰ ਬੈਲਜੀਅਮ ਤੇ ਨੀਦਰਲੈਂਡ ’ਚ ਆਯੋਜਿਤ ਹੋਣ ਵਾਲੇ ਐਫਆਈਐਚ ਮਹਿਲਾ ਹਾਕੀ ਵਿਸ਼ਵ ਕੱਪ 2026 ਲਈ 20 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤਜਰਬੇਕਾਰ ਮਿਡਫੀਲਡਰ ਸਲੀਮਾ ਟੇਟੇ ਨੂੰ ਟੀਮ ਦੀ ਕਪਤਾਨ ਨਿਯੁਕਤ ਕੀਤਾ ਗਿਆ ਹੈ।
ਰੰਗਲਾ ਪੰਜਾਬ–ਮਿਸ਼ਨ 2027 ਤਹਿਤ ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਰੱਸਾਕਸੀ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ
Published On
By Ravinder Sharma
ਸਮਾਜਸੇਵੀ ਅਰਸ਼ ਸੱਚਰ ਨੇ ਕਿਹਾ ਕਿ ਸਾਡਾ ਸੰਕਲਪ ਹੈ ਕਿ ਹਲਕੇ ਦੇ ਹਰ ਪਿੰਡ ਵਿੱਚ ਹਰ ਸ਼ਨੀਵਾਰ ਅਤੇ ਐਤਵਾਰ ਅਜਿਹੇ ਖੇਡ ਮੁਕਾਬਲੇ ਕਰਵਾ ਕੇ ਨੌਜਵਾਨਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕੀਤਾ ਜਾਵੇ।
IND vs AFG ਤੀਜਾ ਵਨਡੇ ਅੱਜ, ਚੇਨਈ ’ਚ ਅੱਜ 55 ਫੀਸਦੀ ਮੀਂਹ ਦੀ ਸੰਭਾਵਨਾ
Published On
By Khushdeep Singh
ਭਾਰਤ ਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਤੀਜਾ ਵਨਡੇ ਅੱਜ ਚੇਨਈ ਦੇ ਚੇਪੌਕ ਸਟੇਡੀਅਮ ’ਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਭਾਰਤ ਪਹਿਲਾਂ ਹੀ ਲੜੀ ’ਚ 2-0 ਦੀ ਅਜੇਤੂ ਬੜ੍ਹਤ ਲੈ ਚੁੱਕਾ ਹੈ ਤੇ ਹੁਣ ਕਲੀਨ ਸਵੀਪ ਕਰਨ ਦਾ ਟੀਚਾ ਰੱਖੇਗਾ।
Vinesh Phogat: ਪਹਿਲਵਾਨ ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਰਾਹਤ, ਏਸ਼ੀਅਨ ਖੇਡਾਂ ਲਈ ਦੇ ਸਕੇਗੀ ਟ੍ਰਾਇਲ
Published On
By Khushdeep Singh
ਸੁਪਰੀਮ ਕੋਰਟ ਨੇ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਨੂੰ ਏਸ਼ੀਅਨ ਖੇਡਾਂ ਦੇ ਟਰਾਇਲਾਂ ’ਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਕੱਲ੍ਹ, 28 ਮਈ ਨੂੰ ਡਬਲਯੂਐਫਆਈ (ਕੁਸ਼ਤੀ ਫੈਡਰੇਸ਼ਨ ਆਫ਼ ਇੰਡੀਆ) ਨੇ ਟ੍ਰਾਇਲਾਂ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ