ਖੇਡ ਮੈਦਾਨ

ਭਾਰਤ ਨੇ ਰਿਕਾਰਡ ਛੇਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ, ਫਾਈਨਲ ’ਚ ਜਾਪਾਨ ਨੂੰ 4-1 ਨਾਲ ਹਰਾਇਆ

ਇਸ ਜਿੱਤ ਦੇ ਨਾਲ ਹੀ ਭਾਰਤੀ ਹਾਕੀ ਟੀਮ ਨੇ 2023 ਅਤੇ 2024 ਦੀਆਂ ਜਿੱਤਾਂ ਤੋਂ ਬਾਅਦ ਜੇਤੂ ਖ਼ਿਤਾਬਾਂ ਦੀ ਹੈਟ੍ਰਿਕ ਪੂਰੀ ਕਰ ਲਈ ਹੈ, ਜੋ ਪੂਰੇ ਟੂਰਨਾਮੈਂਟ ਦੌਰਾਨ ਸਾਰੇ 7 ਮੈਚ ਜਿੱਤ ਕੇ ਅਜੇਤੂ ਰਹੀ।
ਦੇਸ਼  ਖੇਡ ਮੈਦਾਨ  ਖਾਸ ਖਬਰ 

IND vs NZ: ਕੋਹਲੀ ਦਾ ਆਪਣੇ ਜਨਮਦਿਨ ਤੋਂ ਪਹਿਲਾਂ ‘ਐਡਵਾਂਸ ਧਮਾਕਾ’, ਆਕਲੈਂਡ ਵਨਡੇ ’ਚ ਭਾਰਤ ਦੀ ਇੱਕਪਾਸੜ ਜਿੱਤ

ਭਾਰਤ ਨੇ ਪਹਿਲੇ ਵਨਡੇ ’ਚ ਨਿਊਜੀਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ’ਚ 1-0 ਦੀ ਬੜ੍ਹਤ ਬਣਾ ਲਈ ਹੈ। ਆਕਲੈਂਡ ਦੇ ਈਡਨ ਪਾਰਕ ’ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

World Cup 2027 Ticket Price: ਭਾਰਤ ਤੇ ਪਾਕਿਸਤਾਨ ਮੈਚ ਦੀਆਂ ਟਿਕਟਾਂ ਦੀ ਮੰਗ ਫਾਈਨਲ ਤੋਂ ਵੀ ਜ਼ਿਆਦਾ, ਜੋਹਾਨਸਬਰਗ ’ਚ ਖੇਡਿਆ ਜਾਵੇਗਾ ਮੁਕਾਬਲਾ

2027 ਦੇ ਇੱਕ ਰੋਜ਼ਾ ਵਿਸ਼ਵ ਕੱਪ ’ਚ ਭਾਰਤ-ਪਾਕਿਸਤਾਨ ਮੈਚ ਸਬੰਧੀ ਪ੍ਰਸ਼ੰਸਕ ਉਤਸ਼ਾਹਿਤ ਹਨ। 10 ਅਕਤੂਬਰ ਨੂੰ ਹੋਣ ਵਾਲੇ ਇਸ ਮੈਚ ਲਈ ਟਿਕਟਾਂ ਲਈ 8.4 ਮਿਲੀਅਨ ਤੋਂ ਵੱਧ ਰਜਿਸਟ੍ਰੇਸ਼ਨਾਂ ਕੀਤੀਆਂ ਗਈਆਂ ਹਨ। ਜੋਹਾਨਸਬਰਗ ਸਟੇਡੀਅਮ ’ਚ ਸਿਰਫ਼ 34,000 ਲੋਕਾਂ ਦੀ ਬੈਠਣ ਦੀ ਸਮਰੱਥਾ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Glenn Maxwell: ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਲਿਆ ਸੰਨਿਆਸ

ਅਸਟਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਹੁਣ ਅੰਤਰਰਾਸ਼ਟਰੀ ਕ੍ਰਿਕੇਟ ਖੇਡਦੇ ਨਜ਼ਰ ਨਹੀਂ ਆਉਣਗੇ। 38 ਸਾਲਾ ਖਿਡਾਰੀ ਟੀ20 ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈ ਚੁੱਕੇ ਹਨ। ਉਨ੍ਹਾਂ ਜੂਨ 2025 ’ਚ ਇੱਕ ਰੋਜ਼ਾ ਕ੍ਰਿਕੇਟ ਤੋਂ ਵੀ ਸੰਨਿਆਸ ਲੈ ਲਿਆ ਸੀ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

IND vs NZ: ਨਿਊਜੀਲੈਂਡ ਦੇ ਮਾਰਕ ਚੈਪਮੈਨ ਤੇ ਰਚਿਨ ਰਵਿੰਦਰ ਵਨਡੇ ਸੀਰੀਜ਼ ਤੋਂ ਬਾਹਰ

ਨਿਊਜ਼ੀਲੈਂਡ ਦੇ ਮਾਰਕ ਚੈਪਮੈਨ ਤੇ ਰਚਿਨ ਰਵਿੰਦਰ ਭਾਰਤ ਵਿਰੁੱਧ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਤੋਂ ਬਾਹਰ ਹੋ ਗਏ ਹਨ। ਨਿਊਜ਼ੀਲੈਂਡ ਕ੍ਰਿਕੇਟ ਬੋਰਡ ਨੇ ਕਿਹਾ ਕਿ ਦੋਵੇਂ ਖਿਡਾਰੀ ਆਪਣੀਆਂ ਸੱਟਾਂ ਤੋਂ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਹਨ। ਚੈਪਮੈਨ ਖੱਬੇ ਹੈਮਸਟ੍ਰਿੰਗ ਦੀ ਸੱਟ ਤੋਂ ਪੀੜਤ ਹੈ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Commonwealth Games 2026: ਸਿਮਰਨ ਕੰਬੋਜ ਨੇ ਕਾਮਨਵੈਲਥ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤ ਕੇ ਹਲਕਾ ਲੰਬੀ ਦਾ ਨਾਂਅ ਚਮਕਾਇਆ

ਦੇਸ਼ ਦੀ ਨੁਮਾਇੰਦਗੀ ਕਰਦੇ ਹੋਏ ਅਹਿਮਦਾਬਾਦ ਗੁਜਰਾਤ ਵਿਖੇ ਹੋ ਰਹੀਆ ਕਾਮਨਵੈਲਥ ਚੈਂਪੀਅਨਸ਼ਿਪ ਭਾਰਤ ਅਤੇ ਯੌਗਾਂਡਾ ਵਿਚਕਾਰ ਹੋਏ ਫਾਇਨਲ ਮੈਚ ਵਿਚ ਯੌਗਾਂਡਾ ਦੀ ਟੀਮ ਨੂੰ 35-15 ਦੇ ਫਾਸਲੇ ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਹੈ । ਜੋ ਕਿ ਦੇਸ਼ ਅਤੇ ਪੰਜਾਬ ਲਈ ਮਾਣ ਦੀ ਗੱਲ ਹੈ।
ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ 

IND vs NZ: ਵੈਭਵ ਸੂਰਿਆਵੰਸ਼ੀ ਨੂੰ ਅੱਜ ਫਿਰ ਮਿਲ ਸਕਦੈ ਮੌਕਾ, ਭਾਰਤ ਤੇ ਨਿਊਜੀਲੈਂਡ ਵਿਚਕਾਰ ਪੰਜਵਾਂ ਤੇ ਆਖਰੀ ਟੀ20 ਅੱਜ

ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ20 ਸੀਰੀਜ਼ ਦਾ ਆਖਰੀ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 12:30 ਵਜੇ ਹੈਮਿਲਟਨ ਦੇ ਸੇਡਨ ਪਾਰਕ ਵਿਖੇ ਸ਼ੁਰੂ ਹੋਵੇਗਾ। ਭਾਰਤ ਨੇ ਸੀਰੀਜ਼ ’ਚ 3-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਮੈਚ ਤੋਂ ਪਹਿਲਾਂ, ਇੱਕ ਵਾਰ ਫਿਰ 15 ਸਾਲਾ ਵੈਭਵ ਸੂਰਿਆਵੰਸ਼ੀ ਦੇ ਖੇਡਣ ਦੀ ਚਰਚਾ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

National Shooting Championship: ਅਮਲੋਹ ਦੀ ਕਨਿਸ਼ਕਾ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਕੁਆਲੀਫਾਈ

ਛੋਟੇ ਸ਼ਹਿਰਾਂ ’ਚ ਵੀ ਹੁਨਰ ਦੀ ਕੋਈ ਕਮੀ ਨਹੀਂ ਹੁੰਦੀ, ਲੋੜ ਹੁੰਦੀ ਹੈ ਤਾਂ ਸਿਰਫ ਸਹੀ ਮਾਰਗਦਰਸ਼ਨ ਅਤੇ ਮੌਕੇ ਦੀ। ਇਸ ਗੱਲ ਨੂੰ ਸੱਚ ਸਾਬਤ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਦੀ 15 ਸਾਲਾ ਧੀ ਕਨਿਸ਼ਕਾ ਨੇ ਸ਼ੂਟਿੰਗ ਦੇ ਖੇਤਰ ’ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।
ਦੇਸ਼  ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ 

Hero Asian Champions Trophy 2026: ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ, ਲਗਾਤਾਰ ਤੀਜੀ ਜਿੱਤ ਦਰਜ

ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਮਲੇਸ਼ੀਆ ਨੇ ਵੀ ਲਗਾਤਾਰ ਤੀਜੀ ਜਿੱਤ ਹਾਸਲ ਕੀਤੀ, ਜਦਕਿ
ਦੇਸ਼  ਪੰਜਾਬ  ਕੁੱਲ ਜਹਾਨ  ਖੇਡ ਮੈਦਾਨ  ਸੂਬੇ  ਖਾਸ ਖਬਰ 

Yuvraj Singh: ਆਪਣੀ ਬਾਇਓਪਿਕ ਬਾਰੇ ਯੁਵਰਾਜ ਸਿੰਘ ਨੇ ਖੋਲ੍ਹੇ ਭੇਦ

ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਨੇ ਆਪਣੀ ਬਹੁਤ ਹੀ ਉਡੀਕੀ ਜਾ ਰਹੀ ਬਾਇਓਪਿਕ ਬਾਰੇ ਇੱਕ ਵੱਡਾ ਅਪਡੇਟ ਦਿੱਤਾ ਹੈ। ਮੈਦਾਨ ’ਤੇ ਆਪਣੇ ਸ਼ਕਤੀਸ਼ਾਲੀ ਪ੍ਰਦਰਸ਼ਨ ਲਈ ਮਾਨਤਾ ਪ੍ਰਾਪਤ ਕਰਨ ਵਾਲੇ ਯੁਵਰਾਜ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਜੀਵਨ ’ਤੇ ਆਧਾਰਿਤ ਫਿਲਮ ਦੀ ਸਕ੍ਰਿਪਟ ਪਿਛਲੇ ਛੇ ਮਹੀਨਿਆਂ ਤੋਂ ਕੰਮ ਕਰ ਰਹੀ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Bhuvneshwar Kumar: ਭੁਵਨੇਸ਼ਵਰ ਦੀ ਵਾਪਸੀ ਉਮੀਦ ਮੁਤਾਬਕ ਨਹੀਂ ਰਹੀ : ਆਕਾਸ਼ ਚੋਪੜਾ

ਭਾਰਤੀ ਕ੍ਰਿਕੇਟ ਟੀਮ ਨੂੰ ਸ਼ੁੱਕਰਵਾਰ ਨੂੰ ਆਕਲੈਂਡ ’ਚ ਚੌਥੇ ਟੀ20 ਮੈਚ ਵਿੱਚ ਨਿਊਜ਼ੀਲੈਂਡ ਖਿਲਾਫ਼ 87 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਇੰਡੀਆ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਤੋਂ ਬਿਨਾਂ ਸੀ। ਚਾਰ ਸਾਲ ਬਾਅਦ ਭਾਰਤੀ ਟੀਮ ’ਚ ਵਾਪਸੀ ਕਰਨ ਵਾਲੇ ਭੁਵਨੇਸ਼ਵਰ ਦਾ ਸੀਰੀਜ਼ ਦੇ ਪਹਿਲੇ ਤਿੰਨ ਮੈਚਾਂ ’ਚ ਨਿਰਾਸ਼ਾਜਨਕ ਪ੍ਰਦਰਸ਼ਨ ਰਿਹਾ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

Malerkotla Sports News: ਮਾਲੇਰਕੋਟਲਾ ਦੇ ਚਾਂਦੀ ਤਗਮਾ ਜੇਤੂ ਮੁਹੰਮਦ ਯਾਸਰ ਨੇ ਏਸ਼ੀਆਈ ਖੇਡ ਮੰਚ ’ਤੇ ਗੱਡੇ ਕਾਮਯਾਬੀ ਦੇ ਝੰਡੇ : ਡਾ. ਜਮੀਲ ਉਰ ਰਹਿਮਾਨ

ਅਮਰਗੜ੍ਹ ਦੇ ਹੋਣਹਾਰ ਖਿਡਾਰੀ ਮੁਹੰਮਦ ਯਾਸਰ ਵੱਲੋਂ ਪੰਜਵੀਆਂ ਏਸ਼ੀਅਨ ਪੈਰਾ ਖੇਡਾਂ-2026 ਦੌਰਾਨ ਸ਼ਾਟਪੁੱਟ ਐੱਫ-46 ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਜ਼ਿਲ੍ਹਾ ਮਾਲੇਰਕੋਟਲਾ, ਪੰਜਾਬ ਅਤੇ ਦੇਸ਼ ਦਾ ਨਾਂਅ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰਨ ’ਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖਿਡਾਰੀ ਅਤੇ ਉਸ ਦੇ ਪਰਿਵਾਰ ਨੂੰ
ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ 

Latest All

Dhanteras 2026: ਧਨਤੇਰਸ 'ਤੇ ਸੋਨਾ ਹੀ ਨਹੀਂ, ਸਿਹਤ ’ਚ ਵੀ ਕਰੋ ਨਿਵੇਸ਼ : ਪ੍ਰਧਾਨ ਮੰਤਰੀ ਮੋਦੀ 
Fazilka News: ਡਰੋਨ ਰਾਹੀਂ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮ
Rajpura Train Fire: ਰਾਜਪੁਰਾ ’ਚ ਚੱਲਦੀ ਟਰੇਨ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਵਿੱਚ ਮਚੀ ਹਫੜਾ-ਦਫੜੀ
Chandigarh Housing Scheme: ਚੰਡੀਗੜ੍ਹ ਹਾਊਸਿੰਗ ਬੋਰਡ ਦੇ 3 ਹਜ਼ਾਰ ਮਕਾਨਾਂ ਦੇ ਮਾਲਕਾਂ ਨੂੰ ਨੀਡ ਬੇਸਡ ਚੇਂਜ ਵਿੱਚ ਰਾਹਤ
ਧਨਤੇਰਸ 'ਤੇ ਸਰਾਫਾ ਬਾਜ਼ਾਰ 'ਚ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਵੀ ਵਧੀ ਚਮਕ
ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ ’ਤੇ, ਰਾਜ ਸਥਾਪਨਾ ਦਿਵਸ ਸਮਾਰੋਹਾਂ ਵਿੱਚ ਲੈਣਗੇ ਹਿੱਸਾ
ਭਾਰਤ ਨੇ ਰਿਕਾਰਡ ਛੇਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ, ਫਾਈਨਲ ’ਚ ਜਾਪਾਨ ਨੂੰ 4-1 ਨਾਲ ਹਰਾਇਆ
ਢਾਕਾ ਦੇ ਮੀਰਪੁਰ ਉਦਯੋਗਿਕ ਖੇਤਰ ਵਿੱਚ ਬੀਜੀਬੀ ਦੀਆਂ 33 ਪਲਟਨ ਤਾਇਨਾਤ, ਸਥਿਤੀ ਕਾਬੂ ਹੇਠ ਹੋਣ ਦਾ ਦਾਅਵਾ
Pakistan News: ਸੜਕ ਹਾਦਸੇ 'ਚ 11 ਦੀ ਮੌਤ, 33 ਜ਼ਖਮੀ
Lado Lakshmi Yojana: ਹਰਿਆਣਾ ਦੀਆਂ ਔਰਤਾਂ ਲਈ ਖੁਸ਼ਖਬਰੀ, ਅੱਜ ਖਾਤਿਆਂ ’ਚ ਆਵੇਗੀ ਕਿਸ਼ਤ
‘ਮੇਰੇ ਮੱਖਣ ਮਲਾਈ ਸਤਿਗੁਰੂ ਮੇਰਾ ਸਭ ਕੁਝ ਤੂੰ’ : ਮਸਤਾਨਾ ਜੀ ਦਾ ਆਪਣੇ ਸਤਿਗੁਰੂ ਪ੍ਰਤੀ ਬੇਅੰਤ ਪਿਆਰ
Supreme Court ਨੇ ਡੀਏ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ’ਤੇ ਲਾਈ ਰੋਕ
Punjab News: 42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ 'ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ
BJP Malerkotla: ਮਾਲੇਰਕੋਟਲਾ ’ਚ ਭਾਜਪਾ ਨੂੰ ਮਿਲੀ ਵੱਡੀ ਮਜ਼ਬੂਤੀ, ਸਾਬਕਾ ਸੂਚਨਾ ਕਮਿਸ਼ਨਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
Punjab Government Education Scheme: ਪੰਜਾਬ ਦੇ 1,000 ਕਾਲਜ ਵਿਦਿਆਰਥੀਆਂ ਨੂੰ ਯੂਪੀਐਸਸੀ ਅਤੇ ਪੀਸੀਐਸ ਦੀ ਮੁਫ਼ਤ ਆਨਲਾਈਨ ਕੋਚਿੰਗ ਦੇਵੇਗੀ ਸਰਕਾਰ
Punjab PCS Exam Result: ਭਾਜਪਾ ਨੇ ਪੰਜਾਬ ਪੀਸੀਐਸ ਪ੍ਰੀਖਿਆ ਦੇ ਨਤੀਜਿਆਂ ਵਿੱਚ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ
UK House Fire Accident: ਇੰਗਲੈਂਡ ’ਚ ਘਰ ਨੂੰ ਅੱਗ ਲੱਗਣ ਕਾਰਨ ਪੰਜਾਬੀ ਮਹਿਲਾ ਡਾਕਟਰ ਦੀ ਮੌਤ, ਪਤੀ ਵੈਂਟੀਲੇਟਰ 'ਤੇ
Faridkot Stubble Burning: ਫਰੀਦਕੋਟ ’ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 12 ਕਿਸਾਨਾਂ ਖ਼ਿਲਾਫ਼ ਕੇਸ ਦਰਜ
India Guyana Relations: ਭਾਰਤ ਗੁਆਨਾ ਨੂੰ 50 ਕਰੋੜ ਡਾਲਰ ਦੀ ਲੋਨ ਸਹੂਲਤ ਪ੍ਰਦਾਨ ਕਰੇਗਾ
Journalists Diwali Festival: ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਦੀਵਾਲੀ ਧੂਮ-ਧਾਮ ਨਾਲ ਮਨਾਈ