ਹੱਡ ਚੀਰਵੀਂ ਠੰਢ ਕਾਰਨ ਜਰਖੜ ਖੇਡਾਂ ਦੋ ਹਫਤਿਆਂ ਲਈ ਮੁਲਤਵੀਂ
(ਰਘਬੀਰ ਸਿੰਘ) ਲੁਧਿਆਣਾ। 19 ਤੋਂ 21 ਜਨਵਰੀ ਤੱਕ ਹੋਣ ਵਾਲੀਆਂ ਪੰਜਾਬ ਦੀਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 2 ਹਫਤੇ ਲਈ ਮੁਲਤਵੀਂ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਖੇਡਾਂ ਫਰਵਰੀ ਦੇ ਪਹਿਲੇ ਜਾਂ ਦੂਜੇ ਹਫਤੇ ਹੋਣਗੀਆਂ। ਇਸ ਸਬੰਧੀ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ । (Jarkha...
3 ਸੈਂਕੜੇ, 6 ਅਰਧਸੈਂਕੜੇ, ਸਚਿਨ ਦਾ ਰਿਕਾਰਡ ਵੀ ਤੋੜਿਆ, ਕੁਝ ਇਸ ਤਰ੍ਹਾਂ ਰਿਹਾ ‘King Kohli’ ਦਾ ਵਿਸ਼ਵ ਕੱਪ
ਸਚਿਨ ਤੇਂਦੁਲਕਰ ਦਾ ਇੱਕਰੋਜ਼ਾ ’ਚ ਸਭ ਤੋਂ ਜ਼ਿਆਦਾ ਸੈਂਕੜੇ ਜੜਨ ਦਾ ਰਿਕਾਰਡ ਤੋੜਿਆ | Virat Kohli
ਇੱਕ ਵਿਸ਼ਵ ਕੱਪ ’ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਵੀ ਕੋਹਲੀ ਦੇ ਨਾਂਅ ਦਰਜ਼
ਮੁੰਬਈ ਦੇ ਵਾਨਖੇੜੇ ’ਚ ਤੋੜਿਆ ਸੀ ਸਚਿਨ ਦਾ ਰਿਕਾਰਡ
765 ਦੌੜਾਂ ਬਣੇ ਪਲੇਅਰ ਆਫ ਦਾ ਟੂਰਨਾਮੈਂਟ
ਅਹ...
IND Vs SA Final : ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਕੀਤਾ
ਬਾਰਬਾਡੋਸ । IND Vs SA Final ਵਿਸ਼ਵ ਕੱਪ ਫਾਈਨਲ ਵਿੱਚ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਤੋਂ ਬਾਅਦ ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਮ ਨੇ ਕਿਹਾ ਕਿ ਜੇਕਰ ਉਹ ਜਿੱਤ ਜਾਂਦੇ ਤਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ। ਭਾਰਤ ਅਤੇ ਦੱਖਣੀ ਅਫਰੀਕਾ ਨੇ ਆਪਣੀਆਂ ਟੀਮਾਂ...
England vs Pakistan: ਟੀ20 ਵਿਸ਼ਵ ਕੱਪ ਤੋਂ ਪਹਿਲਾਂ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾ ਲੜੀ ਜਿੱਤੀ
ਬਾਬਰ ਆਜ਼ਮ ਦੀ ਕਪਤਾਨੀ ’ਚ ਵਿਸ਼ਵ ਕੱਪ ਤੋਂ ਪਹਿਲਾਂ ਪਾਕਿਸਤਾਨ ਦਾ ਖਰਾਬ ਪ੍ਰਦਰਸ਼ਨ | England vs Pakistan
4 ਮੈਚਾਂ ਦੀ ਲੜੀ ਇੰਗਲੈਂਡ ਨੇ 2-0 ਨਾਲ ਜਿੱਤੀ
ਸਪੋਰਟਸ ਡੈਸਕ। ਇੰਗਲੈਂਡ ਨੇ 4 ਮੈਚਾਂ ਦੀ ਟੀ-20 ਸੀਰੀਜ ਦੇ ਚੌਥੇ ਮੈਚ ’ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਇੰ...
IND vs ZIM: ਭਾਰਤ-ਜ਼ਿੰਬਾਬਵੇ ਸੀਰੀਜ਼ ਦਾ ਚੌਥਾ ਟੀ20 ਮੁਕਾਬਲਾ ਅੱਜ, ਜੇਕਰ ਅੱਜ ਜਿੱਤੇ ਤਾਂ ਸੀਰੀਜ਼ ’ਤੇ ਹੋਵੇਗਾ ਕਬਜ਼ਾ
ਭਾਰਤੀ ਟੀਮ ਸੀਰੀਜ਼ ’ਚ 2-1 ਨਾਲ ਅੱਗੇ | IND vs ZIM
ਅੱਜ ਖੇਡਿਆ ਜਾਵੇਗਾ ਸੀਰੀਜ਼ ਦਾ ਚੌਥਾ ਮੁਕਾਬਲਾ | IND vs ZIM
ਸਪੋਰਟਸ ਡੈਸਕ। ਭਾਰਤ ਤੇ ਜ਼ਿੰਬਾਬਵੇ ਵਿਚਕਾਰ ਪੰਜ ਟੀ20 ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ। ਜਿਸ ਸੀਰੀਜ਼ ਦਾ ਚੌਥਾ ਮੁਕਾਬਲਾ ਹਰਾਰੇ ਸਪੋਰਟਸ ਕਲੱਬ ਜ਼ਿੰਬਾਬਵੇ ’ਚ ਹੀ ਖੇਡਿਆ ਜਾਵ...
IND vs SL: IND Vs SL ਟੀ20 ਸੀਰੀਜ਼ ਦਾ ਆਖਿਰੀ ਮੈਚ ਅੱਜ
ਨਿਸਾਂਕਾ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼
ਬਿਸ਼ਨੋਈ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼
ਭਾਰਤੀ ਟੀਮ ਪਹਿਲਾਂ ਹੀ ਜਿੱਤ ਚੁੱਕੀ ਹੈ ਸੀਰੀਜ਼
IND vs SL: ਸਪੋਰਟਸ ਡੈਸਕ। ਭਾਰਤ ਤੇ ਸ਼੍ਰੀਲੰਕਾ ਵਿਚਕਾਰ ਤਿੰਨ ਮੈਚਾਂ ਦੀ ਟੀ20 ਸੀਰੀਜ਼ ਦਾ ਆਖਿਰੀ ਮੁਕਾਬਲਾ ਅੱਜ ਮੰਗਲਵਾਰ ਨੂੰ ਪੱਲ...
IND vs ENG : ਸਰਫਰਾਜ ਜਾਂ ਪਾਟੀਦਾਰ, ਕਿਸ ਨੂੰ ਮਿਲੇਗਾ ਡੈਬਿਊ ਕਰਨ ਦਾ ਮੌਕਾ, ਦੂਜੇ ਟੈਸਟ ’ਚ ਕਿਸੇ ਇੱਕ ਦਾ ਖੇਡਣਾ ਤੈਅ
ਸ਼ੁਭਮਨ/ਸਿਰਾਜ਼ ਬਾਹਰ ਬੈਠੇ ਤਾਂ ਦੋਵੇਂ ਕਰ ਸਕਦੇ ਹਨ ਡੈਬਿਊ | IND vs ENG
ਵਿਸ਼ਾਖਾਪਟਨਮ (ਏਜੰਸੀ)। ਟੀਮ ਇੰਡੀਆ ਇੰਗਲੈਂਡ ਦੇ ਖਿਲਾਫ ਦੂਜੇ ਟੈਸਟ ’ਚ ਨਵੇਂ ਪਲੇਇੰਗ-11 ਦੇ ਨਾਲ ਮੈਦਾਨ ’ਚ ਉਤਰੇਗੀ। ਭਾਰਤੀ ਟੀਮ ਦੇ ਦੇ ਬੱਲੇਬਾਜ ਕੇਐਲ ਰਾਹੁਲ ਅਤੇ ਲੈਫਟ ਆਰਮ ਸਪਿਨ ਆਲਰਾਊਂਡਰ ਰਵਿੰਦਰ ਜਡੇਜਾ ਸੱਟ ਕਾਰਨ ਦੂਜੇ...
IND Vs ZIM : ਜ਼ਿੰਬਾਬਵੇ ਨੇ ਭਾਰਤ ਨੂੰ ਦਿੱਤਾ 153 ਦੌੜਾਂ ਦਾ ਚੁਣੌਤੀਪੂਰਨ ਟੀਚਾ
ਜ਼ਿੰਬਾਬਵੇ ਦੇ ਕਪਤਾਨ ਰਜ਼ਾ ਨੇ 46 ਦੌੜਾਂ ਬਣਾਈਆਂ (IND Vs ZIM)
ਸਪੋਰਟਸ ਡੈਸਕ। ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹਰਾਰੇ ਸਪੋਰਟਸ ਕਲੱਬ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜ਼ਿੰਬਾਬਵੇ ਨੇ ਪਹਿਲ...
India vs Bangladesh: ਕਾਨਪੁਰ ਟੈਸਟ ਦੇ ਦੂਜੇ ਦਿਨ ਦੀ ਖੇਡ ਮੀਂਹ ਕਾਰਨ ਰੱਦ, ਭਲਕੇ ਵੀ ਮੀਂਹ ਦਾ ਅਲਰਟ
ਪਹਿਲੇ ਦਿਨ ਸੁੱਟੇ ਗਏ ਸਨ ਸਿਰਫ 35 ਓਵਰ
ਭਲਕੇ ਵੀ 59 ਫੀਸਦੀ ਮੀਂਹ ਦੀ ਸੰਭਾਵਨਾ
ਸਪੋਰਟਸ ਡੈਸਕ। India vs Bangladesh: ਭਾਰਤ-ਬੰਗਲਾਦੇਸ਼ ਦੇ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਭਾਰੀ ਮੀਂਹ ਕਾਰਨ ਰੱਦ ਕਰ ਦਿੱਤੀ ਗਈ ਹੈ। ਕਾਨਪੁਰ ’ਚ ਸ਼ਨਿੱਚਰਵਾਰ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ...
ਅਸਟਰੇਲੀਆ ਖਿਲਾਫ ਭਾਰਤੀ ਟੀਮ ’ਚ ਹੋ ਸਕਦਾ ਹੈ ਇਹ ਬਦਲਾਅ, ਵੇਖੋ ਪਲੇਇੰਗ ਇਲੈਵਨ
ਅਸ਼ਵਿਨ ਨੂੰ ਦਿੱਤਾ ਜਾ ਸਕਦਾ ਹੈ ਮੌਕਾ
ਮੁਹੰਮਦ ਸਿਰਾਜ ਨੂੰ ਬੈਠਣਾ ਪੈ ਸਕਦਾ ਹੈ ਬਾਹਰ
ਅਹਿਮਦਾਬਾਦ (ਏਜੰਸੀ)। ਆਈਸੀਸੀ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਲਕੇ ਭਾਵ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ। ਭਾਰਤੀ ਟੀਮ ਅਸਟਰੇਲੀਆ ਨੂੰ ਧੂੜ ਚਟਾਉਣ ਲਈ ਤਿਆਰ ਹ...