ਟੈਸਟ: ਭਾਰਤ ਨੇ ਪੰਜ ਵਿਕਟਾਂ ‘ਤੇ ਬਣਾਈਆਂ 122 ਦੌੜਾਂ
ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਹੋ ਰਹੀ ਦੋ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਨੇ ਪੰਜ ਵਿਕਟਾਂ ਦੇ ਨੁਕਸਾਨ 'ਤੇ 122 ਦੌੜਾਂ ਬਣਾ ਲਈਆਂ ਹਨ। ਚਾਹ ਦੇ ਸਮੇਂ ਹੋਈ ਬਾਰਸ਼ ਤੋਂ ਬਾਅਦ ਤੀਜੇ ਸੈਸ਼ਨ ਦਾ ਖੇਡ ਨਹੀਂ ਹੋ ਸਕਿਆ