Sri Guru Arjan Dev Ji
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਸ਼ਹੀਦੀ ਦਿਵਸ ’ਤੇ ਵਿਸੇਸ਼ : ਜਪਉ ਜਿਨ ਅਰਜੁਨ ਦੇਵ ਗੁਰੂ…
Published On
By Sach Kahoon Punjabi Desk
ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev ji) Guru Arjan Dev ji ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕ੍ਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ। ਜਿਨ੍ਹਾਂ ਮਹਾਂਪੁਰਖਾਂ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ […]
ਧਾਰਮਿਕ ਕੱਟੜਤਾ ਵਿਰੁੱਧ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ
Published On
By Sach Kahoon Punjabi Desk
ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ | Sri Guru Arjan Dev ji ਬਾਣੀ ਦੇ ਬੋਹਿਥਾਂ ਸ਼ਾਂਤੀ ਦੇ ਪੁੰਜ, ਆਦਿ ਗ੍ਰੰਥ ਸਾਹਿਬ ਦੇ ਸੰਪਾਦਕ, ਜ਼ੁਲਮ ਦੀ ਅੱਗ ਨੂੰ ਸਿਦਕਦਿਲੀ ਨਾਲ ਠੰਢਿਆਂ ਕਰਨ ਵਾਲੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕ੍ਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ […]
ਜ਼ਬਰ ‘ਤੇ ਜਿੱਤ ਹੈ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ
Published On
By Sach Kahoon Punjabi Desk
ਸ਼ਹੀਦ ਸ਼ਬਦ ਫਾਰਸੀ ਬੋਲੀ ਦੇ ਸ਼ਬਦ ਸ਼ਹਿਦ ਤੋਂ ਬਣਿਆ ਹੈ, ਜਿਸ ਦੇ ਭਾਵ-ਅਰਥ ਹਨ ਗਵਾਹ ਜਾਂ ਸਾਖੀ। ਇਸ ਤਰ੍ਹਾਂ ਸ਼ਹਾਦਤ ਸ਼ਬਦ ਦਾ ਅਰਥ ਉਹ ਗਵਾਹੀ ਜਾਂ ਸਾਖੀ ਹੈ ਜੋ ਕਿਸੇ ਮਹਾਂਪੁਰਖ ਨੇ ਆਪਣੇ ਪ੍ਰਾਣਾਂ ਦੀ ਅਹੂਤੀ ਦੇ ਕੇ ਕਿਸੇ ਮਹਾਨ ਅਤੇ ਆਦਰਸ਼ ਕਾਰਜ ਦੀ ਸਿੱਧੀ ਲਈ ਦਿੱਤੀ ਜਾਂ ਭਰੀ ਹੁੰਦੀ ਹੈ। ਸਿੱਖੀ ਦੇ ਸਿਧਾਂਤਾਂ ਦੀ […]
ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ
Published On
By Sach Kahoon Punjabi Desk
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਧਰਮ ਦੀ ਬੁਨਿਆਦ ਕੁੱਝ ਅਜਿਹੇ ਸਾਰਥਿਕ ਤੇ ਚਿਰਕਾਲੀ ਸਿਧਾਂਤਾਂ ‘ਤੇ ਰੱਖੀ ਹੈ ਜੋ ਲੋਕਾਈ ਨੂੰ ਨਾ ਸਿਰਫ਼ ਵਹਿਮਾਂ-ਭਰਮਾਂ ‘ਚ ਭਟਕਣ ਤੋਂ ਰੋਕਦਾ ਹੈ ਸਗੋਂ ਕਿਰਤ ਕਰਨ ਅਤੇ ਵੰਡ ਕੇ ਛਕਣ ਉਸ ਪਰਮ ਪਿਤਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਦੀ ਜੀਵਨ-ਜੁਗਤ ਵੀ ਦੱਸਦਾ ਹੈ । ਇਸ ਸਰਬ […]
