Sri Guru Tegh Bahadur Ji

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਧਰਮ-ਦ੍ਰਿਸ਼ਟੀ ਤੇ ਕੁਰਬਾਨੀ

ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕੱਟੜ ਮੁਗਲ ਬਾਦਸ਼ਾਹ ਔਰੰਗਜੇਬ ਦੇ ਜ਼ੁਲਮ ਦੇ ਸਤਾਏ ਕਸ਼ਮੀਰੀ ਪੰਡਿਤਾਂ ਦੇ ਧਰਮ ਦੀ ਰੱਖਿਆ ਲਈ ਕੁਰਬਾਨੀ ਦਿੱਤੀ। ਧਾਰਮਿਕ ਅਜ਼ਾਦੀ ਦੀ ਰੱਖਿਆ ਲਈ ਦਿੱਤੀ ਗਈ ਇਸ ਕੁਰਬਾਨੀ ਦੀ ਪੂਰੀ ਦੁਨੀਆਂ ’ਚ ਕਿਧਰੇ ਮਿਸਾਲ ਨਹੀਂ ਮਿਲਦੀ। ਇਸ ਮਹਾਨ ਸ਼ਹਾਦਤ ਦੇ 350 ਸਾਲ ਪੂਰੇ ਹੋ ਰਹੇ ਹਨ। ਇਹ ਘਟਨਾ ਦੁਨੀਆਂ ਦੇ ਧਾਰਮਿਕ, […]
ਦੇਸ਼  Breaking News  ਲੇਖ  ਰੂਹਾਨੀਅਤ  ਇੱਕ ਨਜ਼ਰ