ਸਾਡੇ ਨਾਲ ਸ਼ਾਮਲ

Follow us

13.5 C
Chandigarh
Tuesday, February 10, 2026
More
    Home Breaking News ਸ੍ਰੀ ਮੁਕਤਸਰ ਸ...

    ਸ੍ਰੀ ਮੁਕਤਸਰ ਸਾਹਿਬ : ਦੋ ਕਾਰਾਂ ਦੀ ਟੱਕਰ, 2 ਦੀ ਮੌਤ 

    Sri Muktsar Sahib, Collide, Killed

    ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਸਥਿਤ ਪਿੰਡ ਭੁੱਲਰ ਨੇਡੇ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 4-5 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਦੋਵਾਂ ਕਾਰਾਂ ਦੇ ਪਰਖੱਚੇ ਉੱਡ ਗਏ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਪੁਲਸ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here