Sri Muktsar Sahib

Gurnoor Brar Team India: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖਿਉਵਾਲੀ ਦੇ ਗੁਰਨੂਰ ਬਰਾੜ ਦੀ ਭਾਰਤੀ ਕ੍ਰਿਕਟ ਟੀਮ ’ਚ ਚੋਣ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਨੇ ਅਫਗਾਨਿਸਤਾਨ ਵਿਰੁੱਧ 6 ਜੂਨ ਤੋਂ ਸ਼ੁਰੂ ਹੋਣ ਵਾਲੇ ਇੱਕ ਦਿਨਾ ਟੈਸਟ ਅਤੇ ਉਸ ਤੋਂ ਬਾਅਦ ਹੋਣ ਵਾਲੀ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ।
ਦੇਸ਼  ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ 

Punjab News: ਮੁੱਖ ਮੰਤਰੀ ਮਾਨ ਨੇ ਦਿੱਤਾ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ

ਮੁੱਖ ਮੰਤਰੀ ਨੇ 138.82 ਕਰੋੜ ਰੁਪਏ ਦੇ ਸੀਵਰੇਜ਼ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ Punjab News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ਼ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ੍ਰੀ ਮੁਕਤਸਰ ਸਾਹਿਬ ’ਚ ਧਾਰਾ 144 ਲਾਗੂ

(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਸ੍ਰੀ ਮੁਕਤਸਰ ਸਾਹਿਬ ’ਚ ਧਾਰਾ 144 ਲਾ ਦਿੱਤੀ ਹੈ। ਇੱਕ ਥਾਂ ’ਤੇ ਚਾਰ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਹਾਲਾਂਕਿ ਜੇਕਰ ਲੋਕ ਆਪਣੇ ਕੰਮ ਜਾ ਰਹੇ ਹਨ ਤਾਂ ਜਾ ਸਕਦੇ ਹਨ। ਇਸ ਤਰ੍ਹਾਂ ਦੀ ਕੋਈ ਰੋਕ-ਟੋਕ ਨਹੀਂ […]
ਪੰਜਾਬ  Breaking News  ਸੂਬੇ  ਖਾਸ ਖਬਰ 

ਮਾਂ ਦੇ ਗੈਰ-ਸਮਾਜਿਕ ਸਬੰਧਾਂ ਨੇ 15 ਸਾਲਾ ਪੁੱਤ ਜਹਾਨੋਂ ਤੋਰਿਆ

ਸ਼ਰਾਬ ਪਿਆ ਕੇ ਰੁਪਾਣਾ-ਝੀਂਡਵਾਲਾ ਨਹਿਰ ’ਚ ਸੁੱਟਿਆ ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ)। ਮਾਂ ਦੇ ਗੈਰ-ਸਮਾਜਿਕ ਸਬੰਧਾਂ ਦੀ ਵਿਰੋਧਤਾ ਕਰਦਾ 15 ਸਾਲ ਦਾ ਨੌਜਵਾਨ ਆਪਣੀ ਜਾਨ ਗਵਾ ਬੈਠਾ, ਇਸ ਸਬੰਧ ਵਿੱਚ ਪੁਲਿਸ ਨੇ ਤਿੰਨਾਂ ’ਚੋਂ ਇੱਕ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰ ਲਿਆ। ਇਸ ਸਬੰਧੀ ਮਨਵਿੰਦਰਬੀਰ ਸਿੰਘ ਪੁਲਿਸ ਕਪਤਾਨ ਨੇ ਆਪਣੇ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ […]
ਪੰਜਾਬ 

ਸ੍ਰੀ ਮੁਕਤਸਰ ਸਾਹਿਬ ਵਿਖੇ ਨਾਮ ਚਰਚਾ ਘਰ ‘ਚ ਪੌਦੇ ਲਾਉਣ ਦਾ ਕੰਮ ਪੂਰੇ ਉਤਸ਼ਾਹ ਨਾਲ ਜਾਰੀ

ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ/ਭਜਨ ਸਿੰਘ ਸਮਾਘ)। ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੇਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆਂ ਭਰ ‘ਚ ਸਭ ਤੋਂ ਅੱਗੇ ਰਿਹਾ ਹੈ। ਭਾਰਤ ਸਮੇਤ ਦੁਨੀਆਂ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ […]
ਪੰਜਾਬ 

ਸ੍ਰੀ ਮੁਕਤਸਰ ਸਾਹਿਬ ਅਦਾਲਤ ਨੇ 17 ਡੇਰਾ ਸ਼ਰਧਾਲੂ ਨੂੰ ਕੀਤਾ ਬਾਇੱਜਤ ਬਰੀ

ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼) | ਸਥਾਨਕ ਮਾਣਯੋਗ ਅਦਾਲਤ ਵੱਲੋਂ ਅੱਜ 17 ਡੇਰਾ ਸ਼ਰਧਾਲੂਆਂ ਨੂੰ ਨਿਰਦੋਸ਼ ਕਰਾਰ ਦਿੰਦਿਆਂ  ਬਾਇੱਜਤ ਬਰੀ ਕਰ ਦਿੱਤਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ‘ਚ ਪੈਰਵੀ ਕਰ ਰਹੇ ਐਡਵੋਕੇਟ ਵਿਵੇਕ ਗੁਲਬਧਰ ਨੇ ਦੱਸਿਆ ਕਿ 25 ਅਗਸਤ 2017 ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਥਾਣਾ ਕਬਰਵਾਲਾ ‘ਚ 17 ਜਣਿਆਂ ਖਿਲਾਫ਼ […]
ਪੰਜਾਬ 

ਸ੍ਰੀ ਮੁਕਤਸਰ ਸਾਹਿਬ : ਦੋ ਕਾਰਾਂ ਦੀ ਟੱਕਰ, 2 ਦੀ ਮੌਤ 

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਸਥਿਤ ਪਿੰਡ ਭੁੱਲਰ ਨੇਡੇ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 4-5 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ […]
ਪੰਜਾਬ  Breaking News 

ਜ਼ਬਰ-ਜ਼ੁਲਮ ਖਿਲਾਫ਼ ਜੂਝਣ ਦੀ ਪ੍ਰੇਰਨਾ ਦਿੰਦੈ ਮੇਲਾ ਮਾਘੀ

ਮੇਲਾ ਮਾਘੀ ‘ਤੇ ਵਿਸ਼ੇਸ਼ ਮਹਾਂ ਪੁਰਸ਼ਾਂ ਦੀ ਜੀਵਨ-ਜਾਚ ਸਦੀਆਂ ਲਈ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਆਦਰਸ਼ ਤੇ ਸੇਧਾਂ ਦਾ ਰੂਪ ਧਾਰ ਜਾਂਦੀ ਹੈ ਪੰਜਾਬ ਦੀ ਧਰਤੀ ਦਾ ਸੁਭਾਗ ਹੈ ਕਿ ਇੱਥੇ ਮੇਲੇ ਤੇ ਤਿਉਹਾਰ ਨੇਕੀਆਂ ਦੇ ਰਾਹਾਂ ਨੂੰ ਦਰਸਾਉਂਦੇ ਹਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਜਿਹੀ ਲਾਸਾਨੀ ਹਸਤੀ ਸਨ, ਜਿਨ੍ਹਾਂ ਦੇ ਜੀਵਨ ਦਾ ਹਰ ਝਲਕਾਰਾ ਮਨੁੱਖਤਾ […]
Breaking News  ਸੱਭਿਆਚਾਰ ਅਤੇ ਸਮਾਜ  ਸੈਰ-ਸਪਾਟਾ 
Ad Ad Ad