Srinagar News

ਕਸ਼ਮੀਰ ਦੇ ਮੁੱਖ ਧਾਰਮਿਕ ਨੇਤਾ ਮੀਰਵਾਇਜ਼ ਉਮਰ ਫਾਰੂਕ ਨਜ਼ਰਬੰਦ

ਸ਼੍ਰੀਨਗਰ (ਏਜੰਸੀ)। Srinagar News: ਹੁਰੀਅਤ ਕਾਨਫਰੰਸ ਦੇ ਚੇਅਰਮੈਨ ਤੇ ਕਸ਼ਮੀਰ ਦੇ ਮੁੱਖ ਧਾਰਮਿਕ ਆਗੂ ਮੀਰਵਾਇਜ਼ ਉਮਰ ਫਾਰੂਕ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਇਤਿਹਾਸਕ ਜਾਮੀਆ ਮਸਜਿਦ ’ਚ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਤੋਂ ਰੋਕਣ ਲਈ ਦੁਬਾਰਾ ਘਰ ’ਚ ਨਜ਼ਰਬੰਦ ਕੀਤਾ ਗਿਆ ਹੈ। ਮੀਰ ਵਾਈਜ਼ ਨੇ ਆਪਣੀ ਘਰ ’ਚ ਨਜ਼ਰਬੰਦੀ ਨੂੰ 13 ਜੁਲਾਈ ਨੂੰ ਮਨਾਏ […]
ਦੇਸ਼  Breaking News  ਖਾਸ ਖਬਰ 

Jammu News: ਜੰਮੂ ’ਚ ਅੱਤਵਾਦੀਆਂ ਦੀ ਗੋਲੀਬਾਰੀ ਨਾਲ 1 ਜਵਾਨ ਸ਼ਹੀਦ, ਤਲਾਸ਼ੀ ਮੁਹਿੰਮ ਜਾਰੀ

ਮਿਲਟਰੀ ਸਟੇਸ਼ਨ ’ਤੇ ਗੁਪਤ ਗੋਲੀਬਾਰੀ ਫੌਜ ਤੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਸ਼੍ਰੀਨਗਰ (ਏਜੰਸੀ)। Terrorist Attack: ਜੰਮੂ-ਕਸ਼ਮੀਰ ਦੇ ਸੁੰਜਵਾ ਮਿਲਟਰੀ ਸਟੇਸ਼ਨ ’ਤੇ ਸੋਮਵਾਰ ਸਵੇਰੇ ਅੱਤਵਾਦੀਆਂ ਨੇ ਫੌਜ ’ਤੇ ਗੋਲੀਬਾਰੀ ਕੀਤੀ ਹੈ। ਇਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਮਿਲਟਰੀ ਸਟੇਸ਼ਨ ਦੇ ਬਾਹਰ ਲੁਕੇ ਹੋਏ ਸਨਾਈਪਰ ਗਨ […]
ਦੇਸ਼  Breaking News  ਖਾਸ ਖਬਰ 

Kupwara Encounter: ਕੁਪਵਾੜਾ ’ਚ Encounter, 1 ਜਵਾਨ ਸ਼ਹੀਦ, ਇੱਕ ਅੱਤਵਾਦੀ ਢੇਰ

ਮੇਜ਼ਰ ਸਮੇਤ 4 ਹੋਰ ਜਵਾਨ ਹੋਏ ਜ਼ਖਮੀ | Kupwara Encounter ਪਾਕਿਸਤਾਨੀ ਫੌਜ ਕਰਵਾ ਰਹੀ ਸੀ ਘੁਸਪੈਠ ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਸ਼ਨਿੱਚਰਵਾਰ ਸਵੇਰੇ ਹੋਏ ਮੁਕਾਬਲੇ ’ਚ ਰਾਈਫਲਮੈਨ ਮੋਹਿਤ ਰਾਠੌਰ ਸ਼ਹੀਦ ਹੋ ਗਏ ਹਨ, ਜਦਕਿ ਇੱਕ ਮੇਜਰ ਸਮੇਤ 4 ਹੋਰ ਜਵਾਨ ਜ਼ਖਮੀ ਹੋ ਗਏ। ਇਹ ਮੁਕਾਬਲਾ ਮਾਛਿਲ ਸੈਕਟਰ ਨੇੜੇ ਜੰਗਲੀ ਖੇਤਰ ’ਚ ਹੋਇਆ। ਇੱਕ ਪਾਕਿਸਤਾਨੀ […]
ਦੇਸ਼  Breaking News  ਖਾਸ ਖਬਰ 

ਜੰਮੂ-ਕਸ਼ਮੀਰ : ਕੁਪਵਾੜਾ ਮੁਕਾਬਲੇ ’ਚ ਅੱਤਵਾਦੀ ਢੇਰ, NCO ਜ਼ਖਮੀ

ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਚੱਲ ਰਹੇ ਆਪ੍ਰੇਸ਼ਨ ਦੌਰਾਨ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਤੇ ਸੈਨਾ ਦਾ ਇੱਕ ਨਾਨ-ਕਮਿਸ਼ਨਡ ਅਫਸਰ (ਐਨਸੀਓ) ਜਖਮੀ ਹੋ ਗਿਆ। ਫੌਜ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਮੁਕਾਬਲਾ ਮੰਗਲਵਾਰ ਨੂੰ ਸਰਹੱਦੀ ਕੁਪਵਾੜਾ ਦੇ ਟਰੂਮਖਾਨ ਜੰਗਲਾਂ ’ਚ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਦੀਆਂ ਟੀਮਾਂ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ […]
ਦੇਸ਼  Breaking News  ਖਾਸ ਖਬਰ 

ਸ੍ਰੀਨਗਰ ‘ਚ ਟਾਰਗੇਟ ਕਿਲਿੰਗ, ਦੋ ਪੰਜਾਬੀ ਨੌਜਵਾਨਾਂ ਨੂੰ ਮਾਰੀ ਗੋਲੀ, ਹਮਲਾਵਰਾਂ ਦੀ ਭਾਲ ਜਾਰੀ

ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ | Amritpal Singh ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ੍ਰੀਨਗਰ ’ਚ ਬੁੱਧਵਾਰ (7 ਫਰਵਰੀ) ਦੀ ਸ਼ਾਮ ਨੂੰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ। ਸੌਲ ਕਦਲ ਇਲਾਕੇ ’ਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਦੋਵਾਂ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਐਸਐਮਐਚਐਸ ਹਸਪਤਾਲ ਲਿਜਾਇਆ ਗਿਆ ਪਰ ਅੰਮ੍ਰਿਤਸਰ ਦੇ ਰਹਿਣ ਵਾਲੇ […]
ਦੇਸ਼  Breaking News  ਖਾਸ ਖਬਰ 

ਮੁੱਖ ਮੰਤਰੀ ਨੇ ਕਿਹਾ ਮਾਰੇ ਗਏ ਵਿਅਕਤੀਆਂ ‘ਚ ਨਾਗਰਿਕ ਸ਼ਾਮਲ, ਫੌਜ ਨੇ ਨਕਾਰਿਆ

ਮੁਕਾਬਲੇ ‘ਚ ਮਾਰੇ ਗਏ ਸਨ ਦੋ ਅੱਤਵਾਦੀ ਅਤੇ ਚਾਰ ਹੋਰ ਵਿਅਕਤੀ ਸ੍ਰੀਨਗਰ (ਏਜੰਸੀ)। ਦੱਖਣੀ ਕਸ਼ਮੀਰ ਦੇ ਸ਼ੋਪੀਆਂ ‘ਚ ਐਤਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਸਬੰਧੀ ਵਿਵਾਦ ਪੈਦਾ ਹੋ ਗਿਆ ਹੈ, ਜਿਸ ‘ਚ ਲਸ਼ਕਰ-ਏ-ਤਾਇਬਾ ਦੇ ਦੋ ਅੱਤਵਾਦੀਆਂ ਸਮੇਤ ਛੇ ਵਿਅਕਤੀ ਮਾਰੇ ਗਏ ਫੌਜ ਨੇ ਦਾਅਵਾ ਕੀਤਾ ਹੈ ਕਿ ਅੱਤਵਾਦੀਆਂ ਤੋਂ ਇਲਾਵਾ ਮਾਰੇ ਗਏ ਚਾਰ ਵਿਅਕਤੀ ਵੀ […]
ਦੇਸ਼  Breaking News