Srinagar

Rajnath Singh: ਪਾਕਿਸਤਾਨ ਨੂੰ ਲੈ ਕੇ ਰਾਜਨਾਥ ਸਿੰਘ ਨੇ ਆਖ ਦਿੱਤੀ ਇਹ ਵੱਡੀ ਗੱਲ, ਜਾਣੋ

ਪਾਕਿਸਤਾਨ ਜਿੱਥੇ ਖੜਾ ਹੁੰਦਾ ਹੈ, ਉੱਥੋਂ ਹੀ ਮੰਗਣ ਵਾਲਿਆਂ ਦੀਆਂ ਲਾਈਨਾਂ ਸ਼ੁਰੂ ਹੋ ਜਾਂਦੀਆਂ ਹਨ: Rajnath Singh Rajnath Singh: ਸ੍ਰੀਨਗਰ, (ਆਈਏਐਨਐਸ)। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਤੋਂ ਕਰਜ਼ਾ ਲੈਣ ਲਈ ਪਾਕਿਸਤਾਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਿੱਥੇ ਵੀ ਖੜ੍ਹਾ ਹੁੰਦਾ ਹੈ, ਮੰਗਣ ਵਾਲਿਆਂ ਦੀ ਲਾਈਨ ਉੱਥੋਂ ਹੀ ਸ਼ੁਰੂ ਹੋ […]
ਦੇਸ਼  Breaking News  ਖਾਸ ਖਬਰ 

Ganderbal Terror Attack: ਗੰਦੇਰਬਲ ਅੱਤਵਾਦੀ ਹਮਲੇ ’ਚ ਡਾਕਟਰ ਸਮੇਤ 6 ਦੀ ਮੌਤ

Ganderbal Terror Attack: ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲੇ ’ਚ ਐਤਵਾਰ ਸ਼ਾਮ ਨੂੰ ਹੋਏ ਅੱਤਵਾਦੀ ਹਮਲੇ ’ਚ ਸਥਾਨਕ ਡਾਕਟਰ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾ ਸ਼੍ਰੀਨਗਰ-ਲੇਹ ਹਾਈਵੇਅ ’ਤੇ ਗਗਨਗੀਰ ਨੇੜੇ ਇਕ ਕੈਂਪ ’ਤੇ ਹੋਇਆ ਜਿੱਥੇ ਸਥਾਨਕ ਅਤੇ ਗੈਰ-ਸਥਾਨਕ ਮਜ਼ਦੂਰ 6.5 ਕਿਲੋਮੀਟਰ ਲੰਬੇ ਜ਼ੈੱਡ-ਮੋਰ […]
ਦੇਸ਼  Breaking News  ਖਾਸ ਖਬਰ 

ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਸ਼੍ਰੀਨਗਰ (ਏਜੰਸੀ)। Srinagar : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਘੁਸਪੈਠੀਆਂ ਦੇ ਦੋ ਸਮੂਹਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਦੇ ਤੰਗਧਾਰ ਅਤੇ ਮਾਛਿਲ ਸੈਕਟਰਾਂ ਵਿੱਚ ਘੁਸਪੈਠ ਵਿਰੋਧੀ ਮੁਹਿੰਮ ਚੱਲ ਰਹੀ ਹੈ। ਤੰਗਧਾਰ ’ਚ ਇਕ […]
ਦੇਸ਼  Breaking News  ਖਾਸ ਖਬਰ 

ਕੁਪਵਾੜਾ ਦੇ ਮਾਛਿਲ ਸੈਕਟਰ ’ਚ ਘੁਸਪੈਠੀਆ ਢੇਰ, ਇੱਕ ਅਧਿਕਾਰੀ ਸਮੇਤ ਪੰਜ ਜਵਾਨ ਜਖਮੀ

ਸ਼੍ਰੀਨਗਰ (ਏਜੰਸੀ)। Srinagar : ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਕੰਟਰੋਲ ਰੇਖਾ ਦੇ ਨੇੜੇ ਮਾਛਿਲ ਸੈਕਟਰ ਦੇ ਕੁਮਕਾਰੀ ਇਲਾਕੇ ’ਚ ਚੌਕਸ ਫੌਜ ਦੇ ਜਵਾਨਾਂ ਨੇ ਇਕ ਘੁਸਪੈਠੀਏ ਨੂੰ ਮਾਰ ਦਿੱਤਾ, ਪਰ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ’ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ। […]
ਦੇਸ਼  Breaking News  ਖਾਸ ਖਬਰ 

ਸ੍ਰੀਨਗਰ ‘ਚ ਟਾਰਗੇਟ ਕਿਲਿੰਗ, ਦੋ ਪੰਜਾਬੀ ਨੌਜਵਾਨਾਂ ਨੂੰ ਮਾਰੀ ਗੋਲੀ, ਹਮਲਾਵਰਾਂ ਦੀ ਭਾਲ ਜਾਰੀ

ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ | Amritpal Singh ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ੍ਰੀਨਗਰ ’ਚ ਬੁੱਧਵਾਰ (7 ਫਰਵਰੀ) ਦੀ ਸ਼ਾਮ ਨੂੰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ। ਸੌਲ ਕਦਲ ਇਲਾਕੇ ’ਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਦੋਵਾਂ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਐਸਐਮਐਚਐਸ ਹਸਪਤਾਲ ਲਿਜਾਇਆ ਗਿਆ ਪਰ ਅੰਮ੍ਰਿਤਸਰ ਦੇ ਰਹਿਣ ਵਾਲੇ […]
ਦੇਸ਼  Breaking News  ਖਾਸ ਖਬਰ 

ਵਿਸ਼ਵ ਕੱਪ ‘ਚ ਭਾਰਤ ਦੀ ਹਾਰ ‘ਤੇ ਕਸ਼ਮੀਰੀ ਵਿਦਿਆਰਥੀਆਂ ਨੇ ਮਨਾਇਆ ਜਸ਼ਨ, ਗ੍ਰਿਫਤਾਰੀ, ਭਡ਼ਕੀ ਮਹਿਬੂਬਾ

ਸ਼੍ਰੀਨਗਰ (ਸੱਚ ਕਹੂੰ ਨਿਊਜ਼)। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਮੰਗਲਵਾਰ ਨੂੰ ਕਿਹਾ ਕਿ ਜੇਤੂ ਕ੍ਰਿਕਟ ਟੀਮ ਨੂੰ ਉਤਸ਼ਾਹਿਤ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਲਗਾਉਣਾ ਜੰਮੂ-ਕਸ਼ਮੀਰ ਦੇ ਨੌਜਵਾਨਾਂ ਪ੍ਰਤੀ ਸੱਤਾਧਾਰੀ ਦੀ ‘ਜ਼ਾਲਮ ਮਾਨਸਿਕਤਾ’ ਨੂੰ ਦਰਸਾਉਂਦਾ ਹੈ। ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ ਵਿੱਚ ਕ੍ਰਿਕਟ ਵਿਸ਼ਵ ਕੱਪ ’ਚ ਭਾਰਤ […]
ਦੇਸ਼  Breaking News  ਖਾਸ ਖਬਰ 

ਬਾਰਾਮੂਲਾ ਵਿੱਚ ਮੁਕਾਬਲਾ, ਤਿੰਨ ਜਵਾਨ ਜ਼ਖਮੀ

ਬਾਰਾਮੂਲਾ ਵਿੱਚ ਮੁਕਾਬਲਾ, ਤਿੰਨ ਜਵਾਨ ਜ਼ਖਮੀ ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਵੀਰਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਤਿੰਨ ਜਵਾਨ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਬਾਰਾਮੂਲਾ ਦੇ ਮਾਲਵਾਨ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ […]
ਦੇਸ਼  Breaking News  ਖਾਸ ਖਬਰ 

ਸ਼੍ਰੀਨਗਰ ਦੀ ਨਿਜੀਨ ਝੀਲ ‘ਚ ਲੱਗੀ ਭਿਆਨਕ ਅੱਗ, ਕਈ ਹਾਊਸਬੋਟਾਂ ਸੜ ਕੇ ਸੁਆਹ

ਸ਼੍ਰੀਨਗਰ ਦੀ ਨਿਜੀਨ ਝੀਲ ‘ਚ ਲੱਗੀ ਭਿਆਨਕ ਅੱਗ, ਕਈ ਹਾਊਸਬੋਟਾਂ ਸੜ ਕੇ ਸੁਆਹ ਸ਼੍ਰੀਨਗਰ। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਦੀ ਨਿਜੀਨ ਝੀਲ ‘ਚ ਸੋਮਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਕਈ ਹਾਊਸਬੋਟਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਕਾਰਨ ਕਰੋੜਾਂ ਦੀ ਜਾਇਦਾਦ ਦਾ ਨੁਕਸਾਨ ਹੋਇਆ ਹੈ। ਫਾਇਰ ਅਤੇ ਐਮਰਜੈਂਸੀ ਸੇਵਾਵਾਂ ਨੇ ਦੱਸਿਆ ਕਿ ਇੱਕ […]
ਦੇਸ਼  Breaking News  ਖਾਸ ਖਬਰ 

ਸ਼੍ਰੀਨਗਰ ਮੁਕਾਬਲੇ ’ਚ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ

ਸ਼੍ਰੀਨਗਰ ਮੁਕਾਬਲੇ ’ਚ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ ਸ਼੍ਰੀਨਗਰ। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀ ਨਗਰ ’ਚ ਸੁਰੱਖਿਆ ਬਲਾਂ ਨੇ ਰਾਤ ਭਰ ਚੱਲੇ ਮੁਕਾਬਲੇ (Srinagar Encounter) ’ਚ ਲਸ਼ਕਰ-ਏ-ਤੈਆਬ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਅੱਜ ਇੱਥੇ ਦੱਸਿਆ ਕਿ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚੋਂ […]
ਦੇਸ਼  Breaking News  ਖਾਸ ਖਬਰ 

ਸ਼੍ਰੀਨਗਰ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ

ਸ਼੍ਰੀਨਗਰ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਹੋਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ, ਜਿਸ ਨਾਲ ਇਸ ਮੁਕਾਬਲੇ ‘ਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਤਿੰਨ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਸ਼੍ਰੀਨਗਰ ਦੇ ਬਾਹਰਵਾਰ ਨੌਗਾਮ ’ਚ ਅੱਤਵਾਦੀਆਂ ਦੀ […]
ਦੇਸ਼  Breaking News  ਖਾਸ ਖਬਰ 

ਸ਼੍ਰੀਨਗਰ ਇੰਟਰਨੈਸ਼ਨਲ ਏਅਰਪੋਰਟ ’ਤੇ ਘੱਟ ਵਿਜ਼ੀਬਿਲਟੀ ਕਾਰਨ ਉਡਾਣਾਂ ਵਿੱਚ ਦੇਰੀ

ਸ਼੍ਰੀਨਗਰ ਇੰਟਰਨੈਸ਼ਨਲ ਏਅਰਪੋਰਟ ’ਤੇ ਘੱਟ ਵਿਜ਼ੀਬਿਲਟੀ ਕਾਰਨ ਉਡਾਣਾਂ ਵਿੱਚ ਦੇਰੀ ਸ਼੍ਰੀਨਗਰ। ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਲਗਾਤਾਰ ਤੀਜੇ ਦਿਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਸ਼੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਸੇਵਾਵਾਂ ਪ੍ਰਭਾਵਿਤ ਹੋਈਆਂ ਅਤੇ ਉਡਾਣਾਂ ਵਿੱਚ ਦੇਰੀ ਹੋਈ। ਅੱਜ ਸਵੇਰੇ ਹਵਾਈ ਅੱਡੇ ’ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਕਈਆਂ ਵਿੱਚ […]
ਦੇਸ਼  Breaking News  ਖਾਸ ਖਬਰ 

ਸ੍ਰੀ ਨਗਰ ਦੇ ਹਰਵਾਨ ‘ਚ ਇੱਕ ਅਣਪਛਾਤਾ ਅੱਤਵਾਦੀ ਢੇਰ

ਸ੍ਰੀ ਨਗਰ ਦੇ ਹਰਵਾਨ ‘ਚ ਇੱਕ ਅਣਪਛਾਤਾ ਅੱਤਵਾਦੀ ਢੇਰ ਸ਼੍ਰੀਨਗਰ। ਜੰਮੂ ਕਸ਼ਮੀਰ ਦੇ ਸ਼੍ਰੀਨਗਰ ਦੇ ਹਰਵਾਨ ਇਲਾਕੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਪੁਲਿਸ ਨੇ ਐਤਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੁਰੱਖਿਆ ਬਲਾਂ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਸੀ। […]
ਦੇਸ਼  Breaking News