SSP Pragya Jain Police Action

Drug Smuggling Network Busted: ਨਸ਼ੇ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ: 1800 ਗ੍ਰਿਫਤਾਰੀਆਂ ਅਤੇ ਕਰੋੜਾਂ ਦਾ ਨਸ਼ਾ ਕਰਵਾਇਆ ਨਸ਼ਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੂਰੇ ਪੰਜਾਬ ਭਰ ’ਚ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਦੇਸ਼  ਪੰਜਾਬ  ਸੂਬੇ