SSP

Stubble Management: ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ ਦੌਰਾ

ਕਿਸਾਨਾਂ ਨੂੰ ਪਰਾਲੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ Stubble Management: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੱਲੋਂ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਸਬੰਧੀ ਡੰਪਾਂ ’ਤੇ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਇਤਿਹਾਸਕ ਜਿਲ੍ਹਾ ਮਾਲੇਰਕੋਟਲਾ ਦੇ ਗੁਰਸ਼ਰਨਦੀਪ ਸਿੰਘ ਗਰੇਵਾਲ ਨਵੇਂ ਐੱਸ.ਐੱਸ.ਪੀ ਨਿਯੁਕਤ

ਮਲੇਰਕੋਟਲਾ (ਗੁਰਤੇਜ ਜੋਸੀ)। ਹਾਅ ਦੇ ਨਾਅਰੇ ਦੀ ਇਤਿਹਾਸਕ ਧਰਤੀ ਜ਼ਿਲ੍ਹਾ ਮਾਲੇਰਕੋਟਲਾ ਦੇ ਗੁਰਸ਼ਰਨਦੀਪ ਸਿੰਘ ਗਰੇਵਾਲ ਨਵੇਂ ਐੱਸ.ਐੱਸ.ਪੀ ਹੋਣਗੇ ਮਾਲੇਰਕੋਟਲਾ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੋਰੀ ਦੀ ਥਾਂ ਲੈਣਗੇ ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੇਵਾਵਾਂ ਦੇ ਚੁੱਕੇ ਹਨ, ਪਰੰਤੂ ਹੁਣ ਪੁਲਿਸ ਜਿਲ੍ਹਾ ਖੰਨਾ ਤੋ ਮਾਲੇਰਕੋਟਲਾ (Malerkotla News) ਦਾ ਤਬਾਦਲਾ ਹੋਇਆ […]
ਪੰਜਾਬ 

ਪੰਜਾਬ ’ਚ ਐਸਐਸਪੀ, ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

4 ਜ਼ਿਲੇ ਦੇ ਐਸਐਸਪੀ ਸਣੇ 22 ਆਈ.ਏ.ਐਸ ਤੇ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ  (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ 4 ਜ਼ਿਲੇ ਦੇ ਐਸ.ਐਸ.ਪੀਜ਼ ਸਣੇ ਕੁਲ 22 ਆਈ.ਏ.ਐਸ ਤੇ ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਨਾਂ ਤਬਾਦਲੇ ਦੀ ਲਿਸਟ ਵਿੱਚ 4 ਆਈ.ਏ.ਐਸ., 17 ਆਈ.ਪੀ.ਐਸ. ਅਤੇ 1 ਪੀਸੀਐਸ ਅਧਿਕਾਰੀ ਸ਼ਾਮਲ ਹਨ। (Transfer) ਸੋਮਵਾਰ ਨੂੰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਨਾਕਿਆਂ ’ਤੇ ਚੈਕਿੰਗ ਦੌਰਾਨ ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਦਾ ਵਧਾਇਆ ਹੌਸਲਾ

ਗੁਰਦਾਸਪੁਰ (ਗੁਲਸ਼ਨ ਕੁਮਾਰ)। ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ਵਿੱਚ ਜਾਰੀ ਅਲਰਟ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਜਿਲ੍ਹਾ ਗੁਰਦਾਸਪੁਰ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਏ ਅਤੇ ਜ਼ਮੀਨੀ ਹਕੀਕਤ ਜਾਨਣ ਦੇ ਨਾਲ ਨਾਲ, ਪੁਲਿਸ ਕਰਮਚਾਰੀਆਂ ਦਾ […]
Breaking News  ਖਾਸ ਖਬਰ  Featured  ਪੰਜਾਬ 

ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ

ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਐਸਐਸਪੀ ਅਤੇ ਡੀਸੀ ਨੂੰ ਵੀ ਹਟਾਇਆ ਗਿਆ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਵਿੱਚ 13 ਜ਼ਿਲ੍ਹਿਆਂ ਦੇ […]
Breaking News  ਸੂਬੇ  ਖਾਸ ਖਬਰ  ਪੰਜਾਬ 

ਐਸ.ਐਸ.ਪੀ. ਦਫਤਰ ਨੇੜਿਓ ਬੈਂਕ ‘ਚੋਂ 17 ਲੱਖ 65 ਹਜਾਰ ਦੀ ਨਗਦੀ ਅਤੇ ਸੋਨਾ ਚੋਰੀ

ਚੋਰ ਜਾਂਦੇ ਹੋਏ ਸੀ.ਸੀ.ਟੀ.ਵੀ. ਕੈਮਰੇ ਅਤੇ ਡੀ.ਵੀ.ਆਰ. ਵੀ ਪੁੱਟ ਕੇ ਲੈ ਗਏ ਮੋਗਾ (ਲਖਵੀਰ ਸਿੰਘ) : ਜਿਥੇ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਪਰ ਰਹੀਆਂ ਘਟਨਾਂਵਾਂ ਰੁਕਣ ਦਾ ਨਾਂਅ ਨਹੀ ਲੈ ਰਹੀਆਂ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਬੇਖੌਂਫ ਹੋ ਕੇ ਲੁੱਟ ਤੇ ਚੋਰੀ ਦੀਆਂ ਘਟਨਾਂਵਾਂ ਨੂੰ ਅੰਜਾਮ ਦੇ ਰਹੇ ਹਨ। […]
Breaking News  ਪੰਜਾਬ 

ਮੋਗਾ ਦੇ ਸਾਬਕਾ ਐਸਐਸਪੀ ਨੂੰ 12 ਅਪਰੈਲ ਤੱਕ ਪੇਸ਼ ਕਰਨ ਦੇ ਨਿਰਦੇਸ਼

ਸੱਚ ਕਹੂੰ ਨਿਊਜ਼, ਫਰੀਦਕੋਟ ਅਡੀਸ਼ਨਲ ਸਿਵਿਲ ਜੱਜ ਏਕਤਾ ਉਪਲ ਨੇ ਵਿਸ਼ੇਸ਼ ਜਾਂਚ ਟੀਮ ਨੂੰ ਮੋਗਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸ਼ਰਮਾ ਨੂੰ 12 ਅਪਰੈਲ ਨੂੰ ਅਦਾਲਤ ‘ਚ ਪੇਸ਼ ਕਰਨ ਦਾ ਆਦੇਸ਼ ਦਿੱਤਾ ਹੈ ਸ਼ਰਮਾ ਨੂੰ ਐਸਆਈਟੀ ਨੇ ਕੋਟਕਪੂਰਾ ਤੇ ਬਹਿਬਲਕਲਾਂ ਗੋਲੀਬਾਰੀ ਮਾਮਲੇ ‘ਚ ਨਾਮਜ਼ਦ ਕੀਤਾ ਸੀ ਸ਼ਰਮਾ ਦਾ ਅੱਠ ਦਿਨਾਂ ਦਾ ਨਿਆਂਇਕ ਰਿਮਾਂਡ ਪੂਰਾ […]
ਪੰਜਾਬ 

ਜਦੋਂ ਨਰਸਾਂ ਨੂੰ ਮਨਾਉਣ ਖੁਦ ਛੱਤ ‘ਤੇ ਚੜ੍ਹੇ ਡੀਸੀ ਤੇ ਐੱਸਐੱਸਪੀ

ਨਰਸਾਂ ਤੇ ਹੋਰ ਸਟਾਫ਼ ਨੇ ਕੀਤਾ ਸੰਗਰੂਰ-ਪਟਿਆਲਾ ਮੁੱਖ ਮਾਰਗ ਜਾਮ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਪਣੀ ਰੈਗੂਲਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਨਰਸਾਂ, ਦਰਜਾਚਾਰ ਕਰਮਚਾਰੀ, ਐਨਸਿਲਰੀ ਸਟਾਫ ਵੱਲੋਂ ਅੱਜ ਸੰਗਰੂਰ ਪਟਿਆਲਾ ਮੁੱਖ ਮਾਰਗ ‘ਤੇ ਜਾਮ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਇੱਧਰ ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਵੱਲੋਂ ਅੱਜ […]
Breaking News  ਪੰਜਾਬ 

ਥਾਣਾ ਮਮਦੋਟ ਦੇ ਐੱਸਐਚਓ ਰਣਜੀਤ ਸਿੰਘ ਸਸਪੈਂਡ

ਫਿਰੋਜ਼ਪੁਰ,(ਸਤਪਾਲ ਥਿੰਦ)। 30 ਦਸੰਬਰ ਨੂੰ ਪੰਚਾਇਤੀ ਚੋਣਾਂ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ‘ਚ ਆਈਜੀ ਫਿਰੋਜ਼ਪੁਰ ਮੁਖਵਿੰਦਰ ਸਿੰਘ ਛੀਨਾ ਵੱਲੋਂ ਥਾਣਾ ਮਮਦੋਟ ਦੇ ਐਸਐਚਓ ਮਮਦੋਟ ਰਣਜੀਤ ਸਿੰਘ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਦੱਸਣਯੋਗ ਹੈ ਕਿ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲਖਮੀਰ ਕੇ ਹਿਠਾੜ ‘ਚ ਚੋਣਾਂ ਦੌਰਾਨ ਹੋਈ ਹਿੰਸਾ ‘ਚ ਇੱਕ ਵਿਅਕਤੀ ਦੀ […]
ਪੰਜਾਬ 

ਡੀਸੀ ਅਤੇ ਐਸਐਸਪੀ ਵੱਲੋਂ ਤੂਰ ਦੇ ਪਿਤਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਸਵਰਗੀ ਕਰਮ ਸਿੰਘ ਮੋਗਾ, (ਲਖਵੀਰ ਸਿੰਘ/ਸੱਚ ਕਹੂੰ ਨਿਊਜ) ਡਿਪਟੀ ਕਮਿਸ਼ਨਰ ਸ. ਡੀਪੀਐਸ ਖਰਬੰਦਾ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਤੂਰ ਅੱਜ ਏਸ਼ੀਅਨ ਖੇਡਾਂ ਵਿੱਚ ਸ਼ਾਟਪੁੱਟ ਦੇ ਸੋਨ ਤਮਗਾ ਜੇਤੂ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਦੇ ਘਰ ਪਿੰਡ ਖੋਸਾ ਪਾਂਡੋ ਵਿਖੇ ਉਸ ਦੇ ਪਿਤਾ ਸਵਰਗੀ ਕਰਮ ਸਿੰਘ ਦਾ ਅਫ਼ਸੋਸ ਪ੍ਰਗਟ ਕਰਨ […]
ਪੰਜਾਬ 

ਐੱਸਐੱਸਪੀ ਗਰੇਵਾਲ ਇੱਕ ਦਿਨ ਪੁਲਿਸ ਰਿਮਾਂਡ ‘ਤੇ

ਫਿਰੋਜ਼ਪੁਰ, (ਸਤਪਾਲ ਥਿੰਦ)। 20 ਰੁਪਏ ਤੋਂ ਸ਼ੁਰੂ ਹੋਏ ਪੁਲਿਸ ਅਧਿਕਾਰੀ ਤੇ ਪਟਵਾਰੀ ਦੇ ਮਾਮਲੇ ਦੀ ਮੁੜ ਕਾਰਵਾਈ ਸ਼ੁਰੂ ਹੋਣ ਕਾਰਨ ਅਦਾਲਤ ਵੱਲੋਂ ਵਿਜੀਲੈਂਸ ਦੇ ਐੱਸਐੱਸਪੀ ਸੁਰਜੀਤ ਸਿੰਘ ਗਰੇਵਾਲ ਨੂੰ ਇੱਕ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। ਜਾਣਕਾਰੀ ਮੁਤਾਬਿਕ 19 ਨਵੰਬਰ 2009 ਨੂੰ ਪਟਵਾਰੀ ਮੋਹਨ ਸਿੰਘ ਨੇ ਸ਼ਿਵ ਕੁਮਾਰ ਸ਼ਰਮਾ ਐੱਸਐੱਸਪੀ ਵਿਜੀਲੈਂਸ ਬਿਊਰੋ ਪਟਿਆਲਾ ਤੋਂ ਜਮ੍ਹਾਬੰਦੀ […]
ਪੰਜਾਬ 

ਨਸ਼ੇ ਨੂੰ ਲੈ ਕੇ ਵੱਡਾ ਫੇਰਬਦਲ, 14 ਐਸਐਸਪੀ ਬਦਲੇ

ਪ੍ਰਧਾਨ ਮੰਤਰੀ ਦੀ ਰੈਲੀ ਕਾਰਨ 24 ਘੰਟੇ ਲੇਟ ਹੋਏ ਤਬਾਦਲੇ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਸਖ਼ਤ ਹੋਈ ਸਰਕਾਰ ਨੇ 14 ਐਸ.ਐਸ.ਪੀਜ਼ ਦਾ ਤਬਾਦਲਾ ਕਰ ਦਿੱਤਾ ਦਿੱਤਾ ਹੈ। ਇਸ ਨਾਲ ਹੀ 9 ਐਸ.ਐਸ.ਪੀਜ਼ ਨੂੰ ਦੁਬਾਰਾ ਹੋਰ ਜ਼ਿਲੇ ਐਸ.ਪੀ.ਐਸ.ਪੀ. ਨਹੀਂ ਲਗਾਇਆ ਗਿਆ ਹੈ, ਜਦੋਂ ਕਿ 4 ਐਸ.ਐਸ.ਪੀਜ਼. ਨੂੰ ਮੁੜ ਤੋਂ ਹੋਰ […]
ਪੰਜਾਬ