Stand

ਐੱਨਐੱਚਐੱਮ ਮੁਲਾਜ਼ਮਾਂ ਕੀਤਾ ਸ਼ਾਹੀ ਸ਼ਹਿਰ ਦੇ ਬੱਸ ਸਟੈਂਡ ‘ਚ ਚੱਕਾ ਜਾਮ

ਠੇਕਾ ਕਾਮਿਆਂ ਫੂਕਿਆ ਸੂਬਾ ਸਰਕਾਰ ਦਾ ਪੁਤਲਾ, ਕੀਤਾ ਪਿੱਟ ਸਿਆਪਾ ਤੇ ਨਾਅਰੇਬਾਜੀ ਪਟਿਆਲਾ | ਪੰਜਾਬ ਭਰ ਦੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਸਿਹਤ ਵਿਭਾਗ ਵਿੱਚ ਕੰਮ ਕਰਦੇ ਠੇਕਾ ਆਧਾਰਤ ਮੁਲਾਜਮਾਂ ਵੱਲੋਂ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬੱਸ ਸਟੈਂਡ ਚੌਂਕ ਤੱਕ ਮਾਰਚ ਕਰਦਿਆਂ ਚੌਂਕ ਵਿਖੇ ਚੱਕਾ ਜਾਮ ਕੀਤਾ ਗਿਆ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸੂਬੇ ਭਰ […]
ਪੰਜਾਬ 

ਨਵੇਂ ਬਣੇ ਰਹੇ ਬੱਸ ਸਟੈਂਡ ਦਾ ਸਿੱਧੂ ਵੱਲੋਂ ਉਦਘਾਟਨ

ਸਿੱਧੂ ਨੇ ਭਵਾਨੀਗੜ੍ਹ ਦੇ ਵਿਕਾਸ ਲਈ ਕਰੋੜਾਂ ਰੁਪਏ ਗ੍ਰਾਂਟ ਦਿੱਤੀ ਭਵਾਨੀਗੜ( ਵਿਜੈ ਸਿੰਗਲਾ) | ਸਥਾਨਕ ਸ਼ਹਿਰ ਦੇ ਨਵੇਂ ਬਣ ਰਹੇ ਬੱਸ ਸਟੈਂਡ ਦਾ ਉਦਘਾਟਨ ਅੱਜ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਉਦਘਾਟਨ ਤੋਂ ਬਾਅਦ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ ਸਾਲ ਦੇ ਵਕਫ਼ੇ […]
ਪੰਜਾਬ 

ਬੱਸ ਸਟੈਂਡ ਦੇ ਬਾਹਰ ਸੁੱਤੇ ਪਏ ਵਿਅਕਤੀ ਦੀ ਇੱਟ ਮਾਰ ਕੇ ਹੱਤਿਆ

ਬੱਸ ਸਟੈਂਡ ‘ਤੇ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ ਮ੍ਰਿਤਕ ਸ੍ਰੀ ਮੁਕਤਸਰ ਸਾਹਿਬ| ਬੱਸ ਸਟੈਂਡ ਦੇ ਬਾਹਰ ਸੌ ਰਹੇ ਪਿੰਡ ਬਧਾਈ ਨਿਵਾਸੀ ਰਿਕਸ਼ਾ ਚਾਲਕ ਦੀ ਅਣਪਛਾਤੇ ਲੋਕਾਂ ਨੇ ਸਿਰ ‘ਚ ਇੱਟ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਜਾਂਦੇ ਹੋਏ ਉਸਦਾ ਰਿਕਸ਼ਾ ਵੀ ਨਾਲ ਲੈ ਗਏ। ਸਵੇਰੇ ਜਦ ਉਹ ਨਹੀਂ ਜਾਗਿਆ ਤਾਂ ਲੋਕਾਂ ਨੇ ਪੁਲਿਸ ਨੂੰ […]
Breaking News  ਪੰਜਾਬ 

ਯੂਨੀਵਰਸਿਟੀ ਨੇ ਆਪਣੇ ਪੱਖ ‘ਚ ਆਪਣੇ ਆਪ ਨੂੰ ਦੱਸਿਆ ਪਾਕਿ-ਸਾਫ਼

ਵਿਦਿਆਰਥੀ ਗਰੁੱਪਾਂ ‘ਚ ਹੋਈ ਲੜਾਈ ਸਬੰਧੀ ਜਾਂਚ ਕਮੇਟੀ ਬਣਾਈ ਜਾਵੇਗੀ ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੇ ਵਿਦਿਆਰਥੀ ਅੰਦੋਲਨ ਸਬੰਧੀ ਅੱਜ ਚੌਥੇ ਦਿਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਡਾ. ਬੀ. ਐੱਸ. ਘੁੰਮਣ ਵੱਲੋਂ ਪ੍ਰੈਸ ਕਾਨਫਰੰਸ ਬੁਲਾ ਕੇ ਆਪਣਾ ਪੱਖ ਰੱਖਿਆ ਗਿਆ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪਾਕ ਸਾਫ਼ ਦੱਸਦਿਆਂ ਇਸ ਮਾਮਲੇ […]
ਪੰਜਾਬ 

ਪੰਜਾਬੀਆਂ ਨੂੰ ਜੂਝਣਾ ਪਏਗਾ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ, ਸਰਕਾਰ ਨੇ ਕੀਤੇ ਹੱਥ ਖੜ੍ਹੇ

ਪੰਜਾਬ ਭਰ ‘ਚ 2 ਲੱਖ 50 ਹਜ਼ਾਰ ਤੋਂ ਜ਼ਿਆਦਾ ਅਵਾਰਾ ਪਸ਼ੂ ਘੁੰਮ ਰਹੇ ਹਨ ਸੜਕਾਂ ‘ਤੇ ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ ਪੰਜਾਬੀਆਂ ਦੀ ਜਾਨ ਨੂੰ ਖ਼ਤਰਾ ਬਣੇ ਹੋਏ ਅਵਾਰਾ ਪਸ਼ੂਆਂ ਨੂੰ ਕੰਟਰੋਲ ਕਰਨ ਤੋਂ ਪੰਜਾਬ ਸਰਕਾਰ ਨੇ ਸਾਫ਼ ਤੌਰ ‘ਤੇ ਹੱਥ ਖੜ੍ਹੇ ਕਰ ਦਿੱਤੇ ਹਨ। ਇਸ ਕਾਰਨ ਪੰਜਾਬੀਆਂ ਨੂੰ ਭਵਿੱਖ ਵਿੱਚ ਵੀ ਅਵਾਰਾ ਪਸ਼ੂਆਂ ਨਾਲ […]
ਪੰਜਾਬ 

ਸਰਕਾਰ ਨੇ ਫੰਡਾਂ ਤੋਂ ਹੱਥ ਕੀਤੇ ਖੜ੍ਹੇ

ਖ਼ੁਦ ਕਮਾਉਣ ਖ਼ੁਦ ਵਿਕਾਸ ਕਰਨ ਨਿਗਮ ਅਤੇ ਕੌਂਸਲਾਂ ਸ਼ਹਿਰੀ ਵਿਕਾਸ ਲਈ ਨਹੀਂ ਐ ਸਰਕਾਰ ਕੋਲ ਕੋਈ ਫੰਡ, ਪਿਛਲੇ ਡੇਢ ਸਾਲ ਤੋਂ ਨਹੀਂ ਦਿੱਤੀ ਪੰਜੀ ਦੀ ਗ੍ਰਾਂਟ ਨਵਜੋਤ ਸਿੱਧੂ ਨੇ ਖ਼ੁਦ ਚਾੜ੍ਹੇ ਆਦੇਸ਼, ਵਿਕਾਸ ਲਈ ਖੁਦ ਕਰੋ ਟੈਕਸ ਦੀ ਉਗਰਾਹੀ ਤੇ ਖ਼ਰਚ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਸਪੈਸ਼ਲ)। ਪੱਲੇ ਨਹੀਂ ਐ ਧੇਲਾ, ਕਰਦੀ ਮੇਲਾ ਮੇਲਾ… ਦਾ ਰਾਗ […]
ਪੰਜਾਬ 

ਜਦੋਂ ਤੱਕ ਸਲਮਾਨ ਘਰ ਨਹੀਂ ਆਉਂਦਾ, ਬੂਹੇ ਖੜ੍ਹਕੇ ਕਰਦੀ ਰਹੇਗੀ ਇੰਤਜਾਰ! ਜਾਣੋ ਕੌਣ

ਨਵੀਂ ਦਿੱਲੀ, (ਏਜੰਸੀ) ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਅੱਜ-ਕਲ੍ਹ ਈਦ ‘ਤੇ ਰਿਲੀਜ਼ ਹੋਣ ਵਾਲੀ ਫਿਲਮ ‘ਰੇਸ 3’ ਦੇ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਸਲਮਾਨ ਇਕ ਅਜਿਹੇ ਹੋਸਟ ਅਤੇ ਐਕਟਰ ਹਨ, ਜੋ ਆਪਣੇ ਲਈ ਹਰ ਪ੍ਰੋਜੈਕਟ ‘ਤੇ ਬਿਨਾਂ ਥੱਕੇ ਕੰਮ ਕਰਦੇ ਰਹਿੰਦੇ ਹਨ। ਆਪਣੇ ਕਮਿਟਮੈਂਟ ਨੂੰ ਪੂਰਾ ਕਰਦੇ ਹੋਏ ਅਤੇ ਕਈ ਘੰਟਿਆਂ ਤੱਕ ਕੰਮ ਕਰਦੇ ਰਹਿਣ ਕਾਰਨ […]
ਮਨੋਰੰਜਨ 

ਲੋਕ ਸਭਾ ‘ਚ ਮੇਰੇ ਸਾਹਮਣੇ 15 ਮਿੰਟ ਖੜ੍ਹੇ ਨਹੀਂ ਹੋ ਸਕਣਗੇ ਮੋਦੀ : Rahul Gandhi

ਅਮੇਠੀ (ਏਜੰਸੀ)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ਤੇ ਨੀਰਵ ਮੋਦੀ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਟਹਿਰੇ ‘ਚ ਖੜ੍ਹਾ ਕਰਦੇ ਹੋਏ ਕਿਹਾ, ‘ਜੇਕਰ ਮੈਨੂੰ ਇਸ ਮੁੱਦੇ ‘ਤੇ 15 ਮਿੰਟ ਬੋਲਣ ਦਿੱਤਾ ਜਾਵੇ ਤਾਂ ਪ੍ਰਧਾਨ ਮੰਤਰੀ ਸੰਸਦ ‘ਚ ਖੜ੍ਹੇ ਨਹੀਂ ਹੋ ਸਕਣਗੇ’ ਤਿੰਨ ਰੋਜ਼ਾ ਦੌਰੇ ‘ਤੇ ਆਏ ਗਾਂਧੀ ਅੱਜ ਦੂਜੇ ਦਿਨ ਮਝਗਵਾਂ ਪਿੰਡ […]
ਦੇਸ਼  Breaking News  ਦਿੱਲੀ 

ਕੁਲਭੂਸ਼ਨ ਮਾਮਲਾ : ਸੁਸ਼ਮਾ ਅੱਜ ਰੱਖੇਗੀ ਸੰਸਦ ‘ਚ ਸਰਕਾਰ ਦਾ ਪੱਖ

ਨਵੀਂ ਦਿੱਲੀ (ਏਜੰਸੀ)। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ ਵਿੱਚ ਸੰਸਦ ਵਿੱਚ ਅੱਜ ਬਿਆਨ ਦੇਵੇਗੀ। ਕੁਲਭੂਸ਼ਨ ਜਾਧਵ ਦੇ ਮਾਮਲੇ ਵਿੱਚ ਵਿਦੇਸ਼ ਮੰਤਰਾਲੇ ਦਾ ਰੁਖ ਸਾਫ਼ ਹੈ ਅਤੇ ਅੱਜ ਵਿਦੇਸ਼ ਮੰਤਰੀ ਸੰਸਦ ਵਿੱਚ ਇਸ ਬਾਰੇ ਪਾਕਿਸਤਾਨ ਨੂੰ ਸ਼ੀਸ਼ਾ ਵਿਖਾ ਸਕਦੀ ਹੈ। ਪਾਕਿਸਤਾਨ ਨੇ ਕੁਲਭੂਸ਼ਨ ਜਾਧਵ ਨੂੰ ਭਾਰਤ […]
ਦੇਸ਼  Breaking News