state public service commission

ਲੈਫ਼: ਜਨਰਲ ਹੀਰਾ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਲੈਫ਼: ਜਨਰਲ ਹੀਰਾ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਪਟਿਆਲਾ, (ਖੁਸ਼ਵੀਰ ਸਿੰਘ ਤੂਰ) | ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਅੱਜ ਸੇਵਾਮੁਕਤ ਲੈਫ਼. ਜਨਰਲ ਨਰਿੰਦਰਪਾਲ ਸਿੰਘ ਹੀਰਾ ਨੇ ਸੰਭਾਲ ਲਿਆ ਹੈ। ਉਨ੍ਹਾਂ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਿਤਾ ਲੈ ਕੇ ਆਉਣਗੇ। […]
ਪੰਜਾਬ  Breaking News