Agriculture
Children Stories
ਸੂਬੇ
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Truck Fire: ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ
Published On
By Satinder Mathur
ਮਾਲੇਰਕੋਟਲਾ ਟਰੱਕ ਯੂਨੀਅਨ ਨੇੜੇ ਬੀਤੀ ਰਾਤ ਸਰੀਏ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ ਅਤੇ ਵੱਡੇ ਨੁਕਸਾਨ ਨੂੰ ਟਾਲ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਦਿਲਸਾਦ ਅਲੀ ਖਾਨ
Moga News: ਮੋਗਾ ’ਚ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ
Published On
By Satinder Mathur
ਮੋਗਾ ਜ਼ਿਲ੍ਹੇ ਦੇ ਨੇੜਲੇ ਪਿੰਡ ਰਾਉਕੇ ਕਲਾਂ ਦੀ ਸਕੂਲ ਵਾਲੀ ਬਸਤੀ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਖੇਤਾਂ ਵਿੱਚ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।
Bribery Case Punjab: ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ
Published On
By Satinder Mathur
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ
Upvaid Protest Punjab: ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ
Published On
By Satinder Mathur
ਅੱਜ ਉਪਵੈਦ ਬੇਰੁਜ਼ਗਾਰ ਯੂਨੀਅਨ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ 11 ਸਾਲਾਂ ਤੋਂ ਉਪ ਵੈਦ ਦੀਆਂ ਪੋਸਟਾਂ ਨਾ ਕੱਢੇ ਜਾਣ ’ਤੇ ਰੋਸ ਪ੍ਰਦਰਸ਼ਨ ਜ਼ਾਹਿਰ ਕੀਤਾ ਗਿਆ। ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ।
PM Modi Mann Ki Baat: ਪ੍ਰਧਾਨ ਮੰਤਰੀ ਮੋਦੀ ਦੀ 'ਮਨ ਕੀ ਬਾਤ': ਅੱਤਵਾਦ 'ਤੇ ਅੱਖਾਂ ਚੁੱਕਣ ਵਾਲਿਆਂ ਨੂੰ ਭਾਰਤ ਦੇਵੇਗਾ ਢੁਕਵਾਂ ਜਵਾਬ
Published On
By Satinder Mathur
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ "ਮਨ ਕੀ ਬਾਤ" ਵਿੱਚ ਕਿਹਾ ਕਿ ਆਉਣ ਵਾਲੀ ਜਨਗਣਨਾ ਦੇਸ਼ ਦੇ ਹਰ ਨਾਗਰਿਕ ਦੀ ਰਾਸ਼ਟਰੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਉਨ੍ਹਾਂ ਲੋਕਾਂ ਨੂੰ ਢੁੱਕਵਾਂ ਜਵਾਬ ਦੇਵੇਗਾ ਜੋ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਨੂੰ ਚੁਣੌਤੀ ਦਿੰਦੇ ਹਨ। ਸਤੰਬਰ 2016 ਦੇ ਸਰਜੀਕਲ ਸਟ੍ਰਾਈਕ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ
Livestock Insurance Scheme: ਕੇਂਦਰੀ ਮੰਤਰੀ ਰਾਜੀਵ ਰੰਜਨ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪਸ਼ੂਧਨ ਬੀਮਾ ਪੋਰਟਲ ਲਾਂਚ ਕਰਨਗੇ
Published On
By Satinder Mathur
ਕੇਂਦਰੀ ਅਤੇ ਪੰਚਾਇਤੀ ਰਾਜ ਮੰਤਰੀ, ਰਾਜੀਵ ਰੰਜਨ ਸਿੰਘ ਉਰਫ ਲਲਨ ਸਿੰਘ ਸੋਮਵਾਰ 28 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੇ ‘ਲਾਈਵਸਟਾਕ ਇੰਸ਼ਰੈਂਸ ਪੋਰਟਲ (ਪਸ਼ੂਧਨ ਬੀਮਾ ਪੋਰਟਲ) ਦੀ ਸ਼ੁਰੂਆਤ ਕਰਨਗੇ। ਇਹ ਪਸ਼ੂ ਬੀਮਾ ਪੋਰਟਲ ਦੇਸ਼ ਵਿੱਚ ਪਸ਼ੂ ਬੀਮਾ ਸੇਵਾਵਾਂ ਦੇ ਡਿਜੀਟਲ ਪਰਿਵਰਤਨ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ।
Birthday Tree Plantation: ਡੇਰਾ ਸ਼ਰਧਾਲੂ ਰੋਮੀ ਰਾਣੀ ਇੰਸਾਂ ਨੇ 37 ਪੌਦੇ ਲਗਾ ਕੇ ਜਨਮਦਿਨ ਬਣਾ ਦਿੱਤਾ ਖਾਸ
Published On
By Satinder Mathur
ਡੇਰਾ ਸ਼ਰਧਾਲੂ ਕੋਈ ਵੀ ਖੁਸ਼ੀ ਦਾ ਮੌਕਾ ਹੋਵੇ ਉਸ ਨੂੰ ਮਾਨਵਤਾ ਭਲਾਈ ਕਰਕੇ ਮਨਾਉਂਦੇ ਹਨ। ਇਸ ਤਹਿਤ ਰੋਮੀ ਰਾਣੀ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਆਪਣੇ 37ਵੇਂ ਜਨਮ ਦਿਨ 'ਤੇ 37 ਪੌਦੇ ਲਾ ਕੇ ਵਾਤਾਵਰਣ ਦੀ ਸ਼ੁੱਧਤਾ ਦਾ ਸੰਦੇਸ਼ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਬਾਂਡੀ ਦੇ ਪਿੰਡ ਜੈ ਸਿੰਘ
Gulab Sidhu: ਗਾਇਕ ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲੇ ’ਚ ਗ੍ਰਿਫਤਾਰ ਸੌਦਾਗਰ ਸਿੰਘ ਤਿੰਨ ਦਿਨਾਂ ਦੇ ਰਿਮਾਂਡ ’ਤੇ
Published On
By Khushdeep Singh
ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ’ਤੇ ਹੋਈ ਗੋਲੀਬਾਰੀ ਦੇ ਮਾਮਲੇ ’ਚ ਬਰਨਾਲਾ ਪੁਲਿਸ ਦੇ ਸੀਆਈਏ ਸਟਾਫ਼ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਹੈ।
Road Accident: ਦਿੱਲੀ-ਜੈਪੁਰ ਹਾਈਵੇਅ ’ਤੇ ਦਰਦਨਾਕ ਹਾਦਸਾ, 2 ਮੌਤਾਂ
Published On
By Khushdeep Singh
ਐਤਵਾਰ ਦੁਪਹਿਰ ਨੂੰ ਦਿੱਲੀ-ਜੈਪੁਰ ਹਾਈਵੇਅ 48 ’ਤੇ ਨੀਮਰਾਨਾ ਪੁਲਿਸ ਸਟੇਸ਼ਨ ਖੇਤਰ ’ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਬਾਈਕ ਸਵਾਰ ਮਾਮਾ ਤੇ ਉਸਦੀ ਭਤੀਜੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਬਾਈਕ ਸਵਾਰ ਔਰਤ ਗੰਭੀਰ ਜ਼ਖਮੀ ਹੋ ਗਈ।
Government Health Services: ਹਰ ਆਮ ਨਾਗਰਿਕ ਤੱਕ ਪਹੁੰਚਣ ਸਰਕਾਰੀ ਸਿਹਤ ਸੇਵਾਵਾਂ ਤੇ ਭਲਾਈ ਸਕੀਮਾਂ : ਡਾ. ਪੁਨੀਤ ਕਾਜਲ
Published On
By Satinder Mathur
ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਫ਼ਰੀਦਕੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਕਾਜਲ ਵੱਲੋਂ ਸਿਹਤ ਵਿਭਾਗ ਦੇ ਸਟਾਫ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ, ਇਲਾਜ ਸਹੂਲਤਾਂ ਅਤੇ ਵੱਖ-ਵੱਖ ਭਲਾਈ
Amritsar News: ਅੰਮ੍ਰਿਤਸਰ ਸਰਹੱਦ ਨੇੜੇ ਬੀਐੱਸਐੱਫ ਨੇ ਹੈਰੋਇਨ ਤੇ ਡਰੋਨ ਕੀਤਾ ਬਰਾਮਦ
Published On
By Khushdeep Singh
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦੇ ਰਾਜਾਤਾਲ ਇਲਾਕੇ ਵਿੱਚ ਬੀਐੱਸਐੱਫ ਨੇ ਤਲਾਸ਼ੀ ਮੁਹਿੰਮ ਦੌਰਾਨ ਕਰੀਬ ਇੱਕ ਕਿਲੋ ਹੈਰੋਇਨ ਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਬਰਾਮਦਗੀ ਬੀਓਪੀ ਦੇ ਨੇੜੇ ਕੀਤੀ ਗਈ। ਜਾਣਕਾਰੀ ਅਨੁਸਾਰ 181 ਬਟਾਲੀਅਨ ਬੀਐੱਸਐੱਫ ਦੀ ਡੀ ਕੰਪਨੀ ਦੇ ਜਵਾਨਾਂ ਵੱਲੋਂ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ
Weather Update: ਉਤਰਾਖੰਡ ’ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ, ਹਿਮਾਚਲ ਤੇ ਉੱਤਰ ਪ੍ਰਦੇਸ਼ ’ਚ ਵੀ ਭਾਰੀ ਮੀਂਹ ਦੀ ਉਮੀਦ
Published On
By Khushdeep Singh
ਮੌਸਮ ਵਿਭਾਗ ਨੇ ਐਤਵਾਰ ਨੂੰ ਉਤਰਾਖੰਡ ’ਚ ਭਾਰੀ ਮੀਂਹ ਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ’ਚ ਵੀ ਭਾਰੀ ਮੀਂਹ ਦੀ ਉਮੀਦ ਹੈ। ਉਤਰਾਖੰਡ ’ਚ ਕੱਲ੍ਹ ਵੀ ਮੀਂਹ ਜਾਰੀ ਰਿਹਾ। ਮੌਸਮ ਵਿਭਾਗ ਨੇ ਦੇਹਰਾਦੂਨ, ਟਿਹਰੀ, ਹਰਿਦੁਆਰ ਤੇ ਪੌੜੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।