Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Summer Vacation News: ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਦਾ ਆਇਆ ਅਪਡੇਟ, ਇਸ ਦਿਨ ਤੋਂ ਬਾਅਦ ਬੰਦ ਰਹਿਣਗੇ ਸਕੂਲ

ਚੰਡੀਗੜ੍ਹ ਦੇ ਸਕੂਲਾਂ ’ਚ 23 ਮਈ ਤੋਂ ਗਰਮੀ ਦੀਆਂ ਛੁੱਟੀਆਂ

Ravinder Sharma Picture
Published On

Summer Vacation News: ਚੰਡੀਗੜ੍ਹ। ਚੰਡੀਗੜ੍ਹ ਵਿੱਚ ਵਧ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 23 ਮਈ ਤੋਂ 30 ਜੂਨ 2026 ਤੱਕ ਗਰਮੀ ਦੀਆਂ ਛੁੱਟੀਆਂ ਰਹਿਣਗੀਆਂ। ਹਾਲਾਂਕਿ 29 ਅਤੇ 30 ਜੂਨ ਨੂੰ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਨਵੇਂ ਸੈਸ਼ਨ ਦੀਆਂ ਤਿਆਰੀਆਂ ਅਤੇ ਹੋਰ ਪ੍ਰਸ਼ਾਸਕੀ ਕੰਮ ਨਿਪਟਾਏ ਜਾ ਸਕਣ।

ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿੱਚ ਸੀਵੀਅਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। 

Read Also : ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀ ਲੈਣ ਮੌਕੇ ਦਾ ਫ਼ਾਇਦਾ, ਕੰਪਿਊਟਰ ਕੋਰਸ ਦਾ ਸ਼ਾਨਦਾਰ ਆਫ਼ਰ

ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੇ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਤਪਦੀ ਗਰਮੀ ਵਿੱਚ ਬੱਚਿਆਂ ਨੂੰ ਸਕੂਲ ਭੇਜਣਾ ਚਿੰਤਾ ਦਾ ਕਾਰਨ ਬਣ ਰਿਹਾ ਸੀ। ਉੱਥੇ ਹੀ ਡਾਕਟਰਾਂ ਨੇ ਵੀ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ, ਵੱਧ ਪਾਣੀ ਪੀਣ ਅਤੇ ਬੱਚਿਆਂ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts