Delhi Weather Update: ਦਿੱਲੀ-ਐਨਸੀਆਰ ’ਚ ਸੰਘਣੀ ਧੁੰਦ ਅਤੇ ਮੀਂਹ ਕਾਰਨ 29 ਟਰੇਨਾਂ ਲੇਟ
Delhi Weather Update: ਨਵੀਂ ਦਿੱਲੀ,(ਏਜੰਸੀ)। ਦਿੱਲੀ-ਐਨਸੀਆਰ ਵਿੱਚ ਵੀਰਵਾਰ ਨੂੰ ਸੰਘਣੀ ਧੁੰਦ ਅਤੇ ਹਲਕੀ ਬਾਰਿਸ਼ ਕਾਰਨ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ 29 ਟਰੇਨਾਂ ਦੇਰੀ ਨਾਲ ਚੱਲੀਆਂ ਅਤੇ ਕਈ ਉਡਾਣਾਂ ਵੀ ਪ੍ਰਭਾਵਿਤ ਹੋਈਆਂ। ਭਾਰਤ ਮੌਸਮ ਵਿਭਾਗ (IMD) ਨੇ 'ਯੈਲੋ' ਅਲਰਟ ਜਾਰੀ ਕੀਤਾ ਹੈ, ਜਿਸ ਵਿੱ...
Delhi News: ਸਾਨੂੰ ਅਜਿਹਾ ਆਗੂ ਦੀ ਲੋੜ ਹੈ ਜੋ ਦਿੱਲੀ ਦੇ ਮਸਲੇ ਹੱਲ ਕਰ ਸਕੇ: ਅਰੀਬਾ ਖਾਨ
Delhi News: ਨਵੀਂ ਦਿੱਲੀ,(ਸੱਚ ਕਹੂੰ ਨਿਊਜ਼)। ਕਾਂਗਰਸ ਨੇ ਓਖਲਾ ਵਿਧਾਨ ਸਭਾ ਤੋਂ ਆਪਣੀ ਉਮੀਦਵਾਰ ਅਰੀਬਾ ਖਾਨ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਖਾਨ ਨੇ ਸਿਖਰਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਆਪਣੀ ਜਿੱਤ ਦਾ ਭਰੋਸਾ ਜਤਾਉਂਦਿਆਂ ਕਾਂਗਰਸੀ ਉਮੀਦਵਾਰ ਨੇ ਓਖਲਾ ਦੇ ਸਥਾਨਕ ਵਿਧਾਇਕ ਅਮਾਨਤੁੱਲਾ ਖਾਨ ਨੂੰ 'ਆਰ...
Delhi: ਮੁੱਖ ਮੰਤਰੀ ਆਤਿਸ਼ੀ ’ਤੇ ਦਿੱਲੀ ਪੁਲਿਸ ਨੇ ਦਰਜ਼ ਕੀਤੀ FIR, ਜਾਣੋ ਇਹ ਹੈ ਕਾਰਨ
ਆਮ ਆਦਮੀ ਪਾਰਟੀ ਖਿਲਾਫ ਵੀ ਕੀਤੀ ਹੈ ਕਾਰਵਾਈ | Delhi
ਨਵੀਂ ਦਿੱਲੀ (ਏਜੰਸੀ)। Delhi: ਨਵੀਂ ਦਿੱਲੀ ਜ਼ਿਲ੍ਹੇ ਦੇ ਨੌਰਥ ਐਵੇਨਿਊ ਥਾਣੇ ’ਚ ਆਮ ਆਦਮੀ ਪਾਰਟੀ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਦੋਸ਼ ਹੈ ਕਿ ਆਮ ਆਦਮੀ ਪਾਰਟੀ ਨਕਲੀ ਫੋਟੋਆਂ ਲਾ ਕੇ ਚੋਣਾਂ ਦਾ ਪ੍ਰਚਾਰ ਕਰ ਰਹੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ...
Punjab News: ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤੇ 3,126.65 ਕਰੋੜ ਰੁਪਏ | Punjab News
Punjab News: (ਏਜੰਸੀ) ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬਾ ਸਰਕਾਰਾਂ ਨੂੰ ਟੈਕਸ ਹਿੱਸੇ ਵਜੋਂ 1,73,030 ਕਰੋੜ ਰੁਪਏ ਜਾਰੀ ਕੀਤੇ। ਇਹ ਅੰਕੜਾ ਦਸੰਬਰ 2024 ਵਿੱਚ ਜਾਰੀ ਕੀਤੇ ਗਏ 89,086 ਕਰੋੜ ਰੁਪਏ ਦੇ ਟਰਾਂਸ...
Delhi Elections: ਦਿੱਲੀ ‘ਚ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
Delhi Elections: ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ’ਚ ਦਿੱਲੀ 'ਚ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ। ਚੋਣ ਕਮਿਸ਼ਨ ਵੱਲੋਂ ਦਿੱਲੀ ’ਚ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਆਪਣਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
Read Also : I...
Delhi Election 2025: ਦਿੱਲੀ ’ਚ ਅੱਜ ਹੋਵੇਗਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਦੁਪਹਿਰ 2 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪੈ੍ਰਸ ਕਾਨਫਰੰਸ
ਫਰਵਰੀ ’ਚ ਵਿਧਾਨਸਭਾ ਦਾ ਕਾਰਜ਼ਕਾਲ ਹੋਵੇਗਾ ਖਤਮ | Delhi Election 2025
ਨਵੀਂ ਦਿੱਲੀ (ਏਜੰਸੀ)। Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ...
Ramesh Bidhuri Statement: ਰਮੇਸ਼ ਬਿਧੂੜੀ ਨੇ ਪ੍ਰਿਅੰਕਾ ਗਾਂਧੀ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ, ਭੜਕੀ ਕਾਂਗਰਸ
Ramesh Bidhuri Statement: ਨਵੀਂ ਦਿੱਲੀ,(ਏਜੰਸੀ)। ਦਿੱਲੀ ਦੀ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਨੇ ਕਾਂਗਰਸ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਬਿਧੂੜੀ ਦੇ ਬਿਆਨ 'ਤੇ ਕਾਂਗਰਸ ਨੇ ਪਲਟਵਾਰ ਕੀਤਾ ਹੈ। ਕਾਂਗਰਸ ਦੀ ਬੁਲ...
Social Media Viral News: ਜਗਦੀਪ ਸਿੰਘ ਕਿਵੇਂ ਬਣੇ ਇੱਕ ਦਿਨ ’ਚ ਸਭ ਤੋਂ ਵੱਧ ਤਨਖਾਹ ਲੈਣ ਵਾਲਾ ਵਿਅਕਤੀ?
Social Media Viral News: ਨਵੀਂ ਦਿੱਲੀ, (ਏਜੰਸੀ)। ਸੋਸ਼ਲ ਮੀਡੀਆ 'ਤੇ ਇਕ ਨਾਂ ਸੁਰਖੀਆਂ 'ਚ ਹੈ। ਇੱਕ ਅਜਿਹੇ ਉਦਯੋਗਪਤੀ ਦਾ ਜਿਸਨੇ ਆਪਣੀ ਮਿਹਨਤ ਅਤੇ ਬੁੱਧੀ ਦੇ ਬਲਬੂਤੇ ਇੱਕ ਦਿਨ ਵਿੱਚ ਕਰੋੜਾਂ ਰੁਪਏ ਕਮਾਉਣ ਦਾ ਰਿਕਾਰਡ ਬਣਾਇਆ ਹੈ। ਭਾਰਤੀ ਮੂਲ ਦੇ ਜਗਦੀਪ ਸਿੰਘ ਦੀ ਇੱਕ ਦਿਨ ਸੈਲਰੀ 48 ਕਰੋੜ ਰੁਪਏ ਕਿ...
Fire News: ਫਲੈਟ ‘ਚ ਲੱਗੀ ਭਿਆਨਕ ਅੱਗ ਨੇ ਮਚਾਈ ਦਹਿਸ਼ਤ!
ਅੱਗ ਲੱਗਣ ਕਾਰਨ ਫਲੈਟ ਦਾ ਸਾਰਾ ਸਮਾਨ ਸੜ ਕੇ ਸੁਆਹ
Fire News: ਗਾਜ਼ੀਆਬਾਦ, (ਏਜੰਸੀ)। ਯੂਪੀ ਦੇ ਗਾਜ਼ੀਆਬਾਦ ਦੇ ਇੰਦਰਾਪੁਰਮ ਇਲਾਕੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਫਲੈਟ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫਲੈਟ ਵਿੱਚ ਦਹਿਸ਼ਤ ਫੈਲ ਗਈ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ...
Videos Viral: ਨਵੇਂ ਸਾਲ ਦੀ ਪਾਰਟੀ ਤੋਂ ਬਾਅਦ ਕੁੱਟਮਾਰ, ਐਕਸੀਡੈਂਟ ਦੀਆਂ ਵੀਡੀਓ ਵਾਇਰਲ
Videos Viral: ਨੋਇਡਾ, (ਸੱਚ ਕਹੂੰ ਨਿਊਜ਼)। ਸਾਲ ਦੇ ਆਖ਼ਰੀ ਦਿਨ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੁਲਿਸ ਹਰ ਥਾਂ 'ਤੇ ਮੌਜੂਦ ਸੀ। ਹਜ਼ਾਰਾਂ ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਕਿਤੇ ਕੁੱਟਮਾਰ,ਹਾਦਸਿਆਂ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਇਸ ਦੌਰਾਨ ਪੁਲਿਸ ਟੀਮ ਨੇ ਕਈ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ...