ਮੋਦੀ ਸਰਕਾਰ ਵੱਲੋਂ 14 ਫ਼ਸਲਾਂ ’ਤੇ ਐਮਐਸਪੀ ਨੂੰ ਦਿੱਤੀ ਮਨਜ਼ੂਰੀ
ਸਾਉਣੀ ਦੀਆਂ 14 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮੰਤਰੀ ਮੰਡਲ ’ਚ ਮਨਜ਼ੂਰ
ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 170 ਰੁਪਏ ਵਧਾ ਕੇ 2300 ਰੁਪਏ ਕੀਤਾ
ਖਾਦ ਕੀਮਤਾਂ ਨੂੰ ਘੱਟ ਰੱਖਿਆ ਗਿਆ MSP
MSP ਨਵੀਂ ਦਿੱਲੀ। ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਸਾਉਣੀ ਦੀਆਂ 14 ਫਸਲਾਂ ਦੇ ਘੱ...
ਯੋਗੀ ਸਰਕਾਰ ਨੇ ਪੇਸ਼ ਕੀਤਾ ਪਹਿਲਾ ਬਜਟ
ਬਜਟ ਵਿੱਚ 55,781 ਕਰੋੜ ਰੁਪਏ ਦੀਆਂ ਨਵੀਆਂ ਯੋਜਨਾਵਾਂ
ਲਖਨਊ: ਉੱਤਰ ਪ੍ਰਦੇਸ਼ 'ਚ ਯੋਗੀ ਸਰਕਾਰ ਦਾ ਪਹਿਲਾ ਬਜਟ ਮੰਗਲਵਾਰ ਨੂੰ ਪੇਸ਼ ਹੋਇਆ। ਉੱਤਰ ਪ੍ਰਦੇਸ਼ ਦੇ ਵਿੱਤ ਮੰਤਰੀ ਰਾਜੇਸ਼ ਅਗਰਵਾਲ ਨੇ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਯੂਪੀ ਸਰਕਾਰ ਦਾ ਕੁੱਲ ਬਜਟ 3 ਲੱਖ 84 ਹਜ਼ਾਰ ਕਰੋੜ ਰੁਪਏ ਦਾ ਹੈ। ਬਜਟ ਵਿੱਚ 55...
unnao case। ਕੁਲਦੀਪ ਸੇਂਗਰ ਦੋਸ਼ੀ ਕਰਾਰ, ਸਜ਼ਾ 19 ਨੂੰ
unnao case | ਭਾਜਪਾ ਦੇ ਵਿਧਾਇਕ ਰਹਿ ਚੁੱਕਾ ਹੈ ਦੋਸ਼ੀ ਕੁਲਦੀਪ ਸੇਂਗਰ
2017 'ਚ ਉੁਨਾਵ ਦਾ ਹੈ ਮਾਮਲਾ
ਨਾਬਾਲਗ ਕੁੜੀ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼
ਤੀਸ ਹਜ਼ਾਰੀ ਕੋਰਟ ਵੱਲੋਂ ਸੇਂਗਰ ਦੋਸ਼ੀ ਕਰਾਰ
ਲਖਨਊ । ਉਨਾਵ 'ਚ ਨਾਬਾਲਾਗ ਲੜਕੀ ਨੂੰ ਅਗਵਾ ਅਤੇ ਜਬਰ ਜਨਾਹ ਕਰਨ ਦੇ ਕੇਸ 'ਚ ਕੁਲ...
ਸਾਕਸ਼ੀ ਕਤਲ ਕਾਂਡ ’ਤੇ ਹੁਣ ਦੀ ਸਭ ਤੋਂ ਵੱਡੀ ਖਬਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਰਾਜਧਾਨੀ ਦਿੱਲੀ ਦੇ ਬਾਹਰੀ-ਉੱਤਰੀ ਜ਼ਿਲ੍ਹੇ ਵਿੱਚ ਇੱਕ 16 ਸਾਲਾ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। (Sakshi Murder Case) ਪੁਲਿਸ ਦੇ ਡਿਪਟੀ ਕਮਿਸ਼ਨਰ ਰਾਜਾ ਬੰਥੀਆ ਨੇ ਦ...
Earthquake: ਇਕ ਤੋਂ ਬਾਅਦ ਇਕ 4 ਵਾਰ ਆਏ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ!
ਸ਼੍ਰੀਨਗਰ (ਏਜੰਸੀ)। ਭੂਚਾਲ: ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਸੋਮਵਾਰ ਨੂੰ ਇੱਕ ਤੋਂ ਬਾਅਦ ਇੱਕ ਦਰਮਿਆਨੀ ਤੀਬਰਤਾ ਦੇ ਚਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.5 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ...
ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ’ਚ ਲਿਆ
ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ’ਚ ਭੂਚਾਲ ਆ ਗਿਆ ਹੈ। ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜ...
ਦਿੱਲੀ ਵਿੱਚ ਸਾਰੇ ਨਿੱਜੀ ਦਫ਼ਤਰ ਬੰਦ, ਸਿਰਫ਼ ਜਰੂਰੀ ਸੇਵਾਵਾਂ ਨੂੰ ਦਿੱਤੀ ਗਈ ਛੋਟ
ਦਿੱਲੀ ਵਿੱਚ ਸਾਰੇ ਨਿੱਜੀ ਦਫ਼ਤਰ ਬੰਦ, ਸਿਰਫ਼ ਜਰੂਰੀ ਸੇਵਾਵਾਂ ਨੂੰ ਦਿੱਤੀ ਗਈ ਛੋਟ
ਨਵੀਂ ਦਿੱਲੀ। ਰਾਜਧਾਨੀ ਦਿੱਲੀ ਵਿੱਚ ਕਰੋਨਾ ਦੀ ਬੇਕਾਬੂ ਰਫ਼ਤਾਰ ਨੂੰ ਰੋਕਣ ਲਈ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਦੇ ਨਵੇਂ ਆਦੇਸ਼ ਅਨੁਸਾਰ ਦਿੱਲੀ ਦੇ ਸਾਰੇ ਨਿੱਜੀ ਦਫ਼ਤਰ ਹੁ...
ਵੱਡੀ ਖ਼ਬਰ : ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਤਿਹਾੜ ਜੇਲ੍ਹ ’ਚ ਹਾਦਸੇ ਦਾ ਸ਼ਿਕਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਰਾਜਧਾਨੀ ਦਿੱਲੀ ਸਥਿੱਤ ਤਿਹਾੜ ਜੇਲ੍ਹ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸਤੇਂਦਰ ਜੈਨ (Satyendra Jain) ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਚੱਕਰ ਆਉਣ ਕਾਰਨ ਡਿੱਗ ਗਏ। ਇਸ ਘਟਨਾ ਵਿੱਚ ਉਹ ਗੰਭੀਰ ਜਖਮੀ ਹੋ...
ਦਿੱਲੀ ’ਚ ਆਪ 3 ਜੁਲਾਈ ਨੂੰ ਕੇਂਦਰ ਦੇ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਕਰੇਗੀ ਪ੍ਰਦਰਸ਼ਨ
ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਮੁਹਿੰਮ ਦੀ ਕਰਨਗੇ ਸ਼ੁਰੂਆਤ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਮ ਆਦਮੀ ਪਾਰਟੀ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ 3 ਜੁਲਾਈ ਤੋਂ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind k...
ਰਾਜੀਵ ਕੁਮਾਰ ਨੇ ਨੀਤੀ ਕਮਿਸ਼ਨ ਦੇ ਉਪ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਸੁਮਨ ਬੇਰੀ ਬਣੇ ਨਵੇਂ ਉਪ ਚੇਅਰਮੈਨ
(ਏਜੰਸੀ) ਨਵੀਂ ਦਿੱਲੀ। ਨੀਤੀ ਕਮਿਸ਼ਨ ਦੇ ਉਪ ਚੇਅਰਮੈਨ (ਵੀਸੀ) ਰਾਜੀਵ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਸਮੇਂ ਤੋਂ ਪਹਿਲਾਂ ਹੀ ਅਸਤੀਫਾ ਦਿੱਤਾ ਹੈ ਪਰ ਇਸ ਦੇ ਪਿੱਛੇ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੈ। ਮੰਤਰੀ ਮੰਡਲ ਦੀ ਨਿਯੁਕਤ ਕਮੇਟੀ (ਏਸੀਸੀ) ...