Punjab

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ

ਨਰੋਦਾ ਪਾਟਿਆ ਦੰਗਾ : ਸੁਪਰੀਮ ਕੋਰਟ ਨੇ ਦਿੱਤੀ ਬਾਬੂ ਬਜਰੰਗੀ ਨੂੰ ਜਮਾਨਤ

Sach Kahoon Punjabi Desk Picture
Published On

21 ਸਾਲ ਦੀ ਮਿਲੀ ਸੀ ਜੇਲ

ਨਵੀਂ ਦਿੱਲੀ। ਨਰੋਦਾ ਪਾਟਿਆ ਦੰਗੇ ਦੇ ਮਾਮਲੇ ‘ਚ ਦੋਸ਼ੀ ਬਜਰੰਗੀ ਨੇ ਦੇਸ਼ ਦੀ ਉੱਚ ਅਦਾਲਤ ‘ਚ ਦਾਖਲ ਆਪਣੀ ਜਮਾਨਤ ਅਪੀਲ ‘ਚ ਕਿਹਾ ਸੀ ਕਿ ਉਹ ਸਾਰੀਰਿਕ ਰੂਪ ‘ਚ ਠੀਕ ਨਹੀਂ ਹੈ ਅਤੇ ਕੁਝ ਵਕਤ ਪਹਿਲਾਂ ਉਸਦੀ ਬਾਈਪਾਸ ਸਰਜਰੀ ਹੋਈ ਹੈ, ਪਿਛਲੇ ਸਾਲ ਅਪ੍ਰੈਲ ‘ਚ ਗੁਜਰਾਤ ਹਾਈ ਕੋਰਟ ਨੇ ਬਾਬੂ ਬਜਰੰਗੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ 21 ਸਾਲ ਦੀ ਜੇਲ ਦੀ ਸਜਾ ਸੁਣਾਈ ਸੀ। ਗੁਜਰਾਤ ‘ਚ 2002 ‘ਚ ਨਰੋਦਾ ਪਾਟਿਆ ਦੰਗੇ ਦੇ ਮਾਮਲੇ ਦੇ ਦੋਸ਼ੀ ਬਜਰੰਗ ਦਲ ਦੇ ਬਾਬੂ ਬਜਰੰਗੀ ਨੂੰ ਸੁਪਰੀਮ ਕੋਰਟ ਵੱਲੋਂ ਜਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਇਸ ਸਾਲ ਜਨਵਰੀ ‘ਚ ਨਰੋਦਾ ਪਾਟਿਆ ਦੰਗੇ ਦੇ ਮਾਮਲੇ ‘ਚ ਸਜਾ ਕੱਟ ਰਹੇ ਚਾਰ ਦੋਸ਼ੀਆਂ ਉਮੇਸ਼ ਭਾਈ ਭਾਰਵਾਡ, ਰਾਜਕੁਮਾਰ, ਹਰਸ਼ਦ ਅਤੇ ਪ੍ਰਕਾਸ਼ ਭਾਈ ਰਾਠੌੜ ਨੂੰ ਸੁਪਰੀਮ ਕੋਰਟ ਨੇ ਜਮਾਨਤ ਦਿੱਤੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Latest News

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
MSG Bhandara: ਕਣ-ਕਣ ਛਾਈਆਂ ਅਵਤਾਰ ਦਿਵਸ ਦੀਆਂ ਖੁਸ਼ੀਆਂ, ਦੇਸ਼-ਵਿਦੇਸ਼ ’ਚ ਸਾਧ-ਸੰਗਤ ਨੇ ਮਨਾਇਆ ਪਵਿੱਤਰ ਭੰਡਾਰਾ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ

Related Posts