ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਲੜੇਗੀ ਚੋਣ
ਰਾਹੁਲ ਗਾਂਧੀ ਵਾਇਨਾਡ ਸੀਟ ਤੋਂ ਦੇਣਗੇ ਅਸਤੀਫਾ
ਨਵੀਂ ਦਿੱਲੀ। ਪ੍ਰਿਅੰਕਾ ਗਾਂਧੀ (Priyanka Gandhi) ਵਾਇਨਾਡ ਤੋਂ ਉਪ ਚੋਣ ਲੜੇਗੀ। ਰਾਹੁਲ ਗਾਂਧੀ ਅਤੇ ਅਰਜੁਨ ਖੜਗੇ ਨੇ ਸੋਮਵਾਰ ਨੂੰ ਕਾਂਗਰਸ ਦੀ 2 ਘੰਟੇ ਤੋਂ ਵੱਧ ਚੱਲੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਅਸ...
ਕਸ਼ਮੀਰ ’ਚੋਂ ਅੱਤਵਾਦ ਜੜ੍ਹੋਂ ਖਤਮ ਕਰੇਗੀ ਸਰਕਾਰ : ਅਮਿਤ ਸ਼ਾਹ
(ਏਜੰਸੀ) ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਐਤਵਾਰ ਨੂੰ ਕਿਹਾ ਕਿ ਜੰਮੂ ਅਤੇ ਕਸ਼ਮੀਰ ’ਚ ਅੱਤਵਾਦ ਖਿਲਾਫ ਲੜਾਈ ਫੈਸਲਾਕੁਨ ਦੌਰ ’ਚ ਹੈ ਅਤੇ ਅੱਤਵਾਦ ਹੁਣ ਵੱਡੇ ਸੰਗਠਿਤ ਅੱਤਵਾਦੀ ਹਿਸਾਵਾਂ ਤੋਂ ਹੁਣ ਛੜਾ ਲੜਾਈ ਤੱਕ ਸਿਮਟ ਗਿਆ ਹੈ ਪਰ ਸਰਕਾਰ ਇਸ ਨੂੰ ਜੜੋਂ ਖਤਮ ਕਰਕੇ ਹਟੇਗੀ। ਅ...
ਦੇਸ਼ ਦੇ ਦਿੱਗਜ਼ ਖੇਡ ਪੱਤਰਕਾਰ ਹਰਪਾਲ ਸਿੰਘ ਬੇਦੀ ਦਾ ਦੇਹਾਂਤ
(ਏਜੰਸੀ) ਨਵੀਂ ਦਿੱਲੀ। ਦੇਸ਼ ਦੇ ਪ੍ਰਸਿੱਧ ਸੀਨੀਅਰ ਖੇਡ ਪੱਤਰਕਾਰ ਅਤੇ ਨਿਊਜ਼ ਏਜੰਸੀ ਯੂਨਾਈਟੇਡ ਨਿਊਜ਼ ਆਫ ਇੰਡੀਆ (ਯੂਐਨਆਈ) ਦੇ ਖੇਡ ਸੰਪਾਦਕ ਵਜੋਂ ਰਹੇ ਹਰਪਾਲ ਸਿੰਘ ਬੇਦੀ (Harpal Singh Bedi) ਦਾ ਸ਼ਨਿੱਚਰਵਾਰ ਨੂੰ ਇਕ ਹਸਪਤਾਲ ’ਚ ਦੇਹਾਂਤ ਹੋ ਗਿਆ। ਉਹ 73 ਸਾਲਾਂ ਦੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਬੇਦ...
ਪ੍ਰਧਾਨ ਮੰਤਰੀ ਮੋਦੀ ਜੀ-7 ਸਿਖ਼ਰ ਸੰਮੇਲਨ ਲਈ ਜਾਣਗੇ ਇਟਲੀ
ਸੰਮੇਲਨ 14 ਜੂਨ ਨੂੰ ਹੋਵੇਗਾ G7 Summit 2024
(ਏਜੰਸੀ) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਦੇ ਸੱਤ ਸ਼ਕਤੀਸ਼ਾਲੀ ਦੇਸ਼ਾਂ ਦੇ ਸਮੂਹ ਜੀ-7 ਦੀ ਬੈਠਕ ’ਚ ਸ਼ਾਮਲ ਹੋਣ ਲਈ ਵੀਰਵਾਰ ਦੀ ਰਾਤ ਇਟਲੀ ਜਾਣਗੇ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਇੱਕ ਬ੍ਰੀਫਿੰਗ ’ਚ ਕਿਹਾ ਕਿ ਤੀਜੇ ਕਾਰਜਕਾਲ ’ਚ ਪੀਐ...
ਮੋਦੀ ਦੀ ਨਵੀਂ ਕੈਬਨਿਟ ’ਚ ਕਿਹ਼ਡ਼ੇ ਨਵੇਂ ਚਿਹਰੇ ਹੋਏ ਸ਼ਾਮਲ, ਕਿਨ੍ਹਾਂ ਦਾ ਕੱਟਿਆ ਪੱਤਾ, ਜਾਣੋ
ਪੀਐੱਮ ਮੋਦੀ ਤੇ 71 ਮੰਤਰੀਆਂ ਨੇ ਚੁੱਕੀ ਸਹੁੰ
ਨਵੀਂ ਕੈਬਨਿਟ ’ਚ 30 ਕੈਬਨਿਟ ਮੰਤਰੀਆਂ, 5 ਸੁਤੰਤਰ ਚਾਰਜ ਵਾਲੇ ਰਾਜ ਮੰਤਰੀ ਅਤੇ 36 ਰਾਜ ਮੰਤਰੀ
ਤ੍ਰਿਣਮੂਲ ਨੇ ਕੀਤਾ ਕਿਨਾਰਾ
ਐੱਨਸੀਪੀ ਨੇ ਆਜ਼ਾਦ ਚਾਰਜ ਮੰਤਰੀ ਅਹੁਦਾ ਠੁਕਰਾਇਆ
(ਏਜੰਸੀ) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਦਾਮੋਦਰ ਦਾਸ ...
Modi Cabinet : ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਨੇ ਚੁੱਕੀ ਸਹੁੰ
ਮਹਿਮਾਨਾਂ ਅਤੇ ਸੰਭਾਵੀ ਮੰਤਰੀ ਪਹੁੰਚੇ ਰਾਸ਼ਟਰਪਤੀ ਭਵਨ
ਨਵੀਂ ਦਿੱਲੀ। ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਕਿਆਸ ਲਗਾਏ ਜਾ ਰਹੇ ਹਨ ਕਿ ਮੋਦੀ ਦੇ ਨਾਲ ਕਰੀਬ 63 ਮੰਤਰੀ ਸਹੁੰ ਚੁੱਕ ਸਕਦੇ ਹਨ। Modi Cabinet ਨਰਿੰਦਰ ਮੋਦੀ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤ...
ਸੋਨੀਆ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਨਿਯੁਕਤ, ਰਾਹੁਲ ਗਾਂਧੀ ਬਣੇ ਵਿਰੋਧੀ ਧਿਰ ਦੇ ਨੇਤਾ
ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ
ਨਵੀਂ ਦਿੱਲੀ (ਏਜੰਸੀ)। ਇਕ ਪਾਸੇ ਜਿੱਥੇ ਕਾਂਗਰਸ ਨੇਤਾ ਸੋਨੀਆ ਗਾਂਧੀ (Sonia Gandhi) ਨੂੰ ਸਰਬਸੰਮਤੀ ਨਾਲ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਚੁਣ ਲਿਆ ਗਿਆ, ਉਥੇ ਹੀ ਦੂਜੇ ਪਾਸੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਰਾਹੁਲ ਗਾਂਧੀ ਨੂੰ ਲ...
Standalone 5G Technology: ਜੀਓ ਏਅਰ ਫਾਈਬਰ ਦੀ ਸੁਪਰ ਸਪੀਡ ਦਾ ਇਹ ਹੈ ਰਾਜ਼!
Standalone 5G Technology: ਨਵੀਂ ਦਿੱਲੀ (ਏਜੰਸੀ)। ਦੁਨੀਆ ਦੀ ਮਸ਼ਹੂਰ ਮੋਬਾਈਲ ਨੈੱਟਵਰਕ ਏਨਾਲਿਟਿਕਸ ਕੰਪਨੀ ਓਪਨਸਿਗਨਲ ਨੇ ਆਪਣੀ ਇਕ ਰਿਪੋਰਟ 'ਚ ਕਿਹਾ ਹੈ ਕਿ ਜੀਓ ਦੇ ਸਟੈਂਡਅਲੋਨ 5ਜੀ ਨੈੱਟਵਰਕ ਦੇ ਕਾਰਨ, ਜੀਓ ਏਅਰ ਫਾਈਬਰ ਆਪਣੇ ਗਾਹਕਾਂ ਨੂੰ ਸ਼ਾਨਦਾਰ ਸਪੀਡ 'ਤੇ ਡਾਟਾ ਪ੍ਰਦਾਨ ਕਰਨ 'ਚ ਸਮਰੱਥ ਹੈ। Ji...
ਰਾਸ਼ਟਰਪਤੀ ਨੇ ਨਰਿੰਦਰ ਮੋਦੀ ਨੂੰ ਦਿੱਤਾ ਨਵੀਂ ਸਰਕਾਰ ਬਣਾਉਣ ਦਾ ਸੱਦਾ
9 ਜੂਨ ਨੂੰ ਸਹੁੰ ਚੁੱਕ ਸਮਾਗਮ
ਨਵੀਂ ਦਿੱਲੀ। ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਲਗਾਤਾਰ ਤੀਜੀ ਵਾਰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ.ਡੀ.ਏ.) ਦੇ ਸੰਸਦੀ ਦਲ ਦੇ ਨੇਤਾ ਚੁਣੇ ਗਏ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚੇ।...
NDA Meeting: NDA ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਚੁਣਿਆ ਆਪਣਾ ਨੇਤਾ
ਨਵੀਂ ਦਿੱਲੀ (ਏਜੰਸੀ)। ਲੋਕ ਸਭਾ ਚੋਣਾਂ 'ਚ ਬਹੁਮਤ ਹਾਸਲ ਕਰਨ ਤੋਂ ਬਾਅਦ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦੀਆਂ 15 ਘਟਕ ਪਾਰਟੀਆਂ ਦੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਕਲਿਆਣ ਮਾਰਗ ਸਥਿਤ ਰਿਹਾਇਸ਼ ’ਤੇ ਅਹਿਮ ਬੈਠਕ ਹੋਈ, ਜਿਸ 'ਚ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕ...